ਕੇਜਰੀਵਾਲ ਨੂੰ ਹਾਈਕੋਰਟ ਤੋਂ ਝਟਕਾ ! ED ਸਾਹਮਣੇ ਪੇਸ਼ ਹੋਵੋ,ਗ੍ਰਿਫਤਾਰ ‘ਤੇ ਵੀ ਸੁਣਾਇਆ ਵੱਡਾ ਫੈਸਲਾ !
- by Khushwant Singh
- March 21, 2024
- 0 Comments
ਆਪਣੀ ਗ੍ਰਿਫਤਾਰੀ 'ਤੇ ਰੋਕ ਲਗਾਉਣ ਦੇ ਲਈ ਅਰਵਿੰਦ ਕੇਜਰੀਵਾਲ ਹਾਈਕੋਰਟ ਪਹੁੰਚੇ ਸਨ
PGI ਪ੍ਰਸ਼ਾਸਨ ਨੇ ਜਾਰੀ ਕੀਤਾ ਸਰਕੂਲਰ: ਡਾਕਟਰ ਨੇ OPD ‘ਚ ਸਮੇਂ ਸਿਰ ਪਹੁੰਚਣ ਦੀ ਦਿੱਤੀ ਸਲਾਹ
- by Gurpreet Singh
- March 21, 2024
- 0 Comments
ਚੰਡੀਗੜ੍ਹ ਪੀਜੀਆਈ ਨੂੰ ਡਾਕਟਰਾਂ ਦੇ ਦੇਰੀ ਨਾਲ ਪਹੁੰਚਣ ਕਾਰਨ ਓਪੀਡੀ ਵਿੱਚ ਮਰੀਜ਼ਾਂ ਦੇ ਚੈਕਅੱਪ ਵਿੱਚ ਦੇਰੀ ਦੀ ਸਮੱਸਿਆ ਆ ਰਹੀ ਹੈ। ਕੁਝ ਅਜਿਹੇ ਡਾਕਟਰਾਂ ਦੇ ਦੇਰੀ ਨਾਲ ਆਉਣ ਦੀ ਸੂਚਨਾ ਪੀਜੀਆਈ ਪ੍ਰਸ਼ਾਸਨ ਦੇ ਧਿਆਨ ਵਿੱਚ ਆਈ। ਇਸ ਲਈ ਉਨ੍ਹਾਂ ਨੇ ਇਸ ਨੂੰ ਰੋਕਣ ਲਈ ਸਰਕੂਲਰ ਜਾਰੀ ਕੀਤਾ ਹੈ। ਪੀਜੀਆਈ ਪ੍ਰਸ਼ਾਸਨ ਨੇ ਹੁਣ ਦੇਰੀ ਨਾਲ ਪਹੁੰਚਣ
3 ਪੰਜਾਬਣਾਂ ਕੈਨੇਡਾ ‘ਚ ਚਮਕੀਆਂ ! ਹਰ ਇੱਕ ਪੰਜਾਬੀ ਦਾ ਦਿਲ ਜਿੱਤ ਲਿਆ
- by Khushwant Singh
- March 21, 2024
- 0 Comments
ਕੈਨੇਡਾ ਦੇ ਓਟਾਵਾ ਸ਼ਹਿਰ ਵਿੱਚ ਚੱਲ ਰਹੀਆਂ ਹੈ ਰੈਸਲਿੰਗ ਚੈਂਪੀਅਨਸ਼ਿੱਪ
1 ਅਪ੍ਰੈਲ ਤੋਂ ਪੰਜਾਬ ਤੇ ਚੰਡੀਗੜ੍ਹ ‘ਚ ਸਕੂਲਾਂ ਦਾ ਸਮਾਂ ਬਦਲਿਆ ! ਇਸ ਵਾਰ ਨਵੇਂ ਤਰੀਕੇ ਨਾਲ ਪ੍ਰੀਖਿਆ ਦੇ ਨਤੀਜੇ
- by Khushwant Singh
- March 21, 2024
- 0 Comments
PTM ਵਿੱਚ ਪ੍ਰੀਖਿਆ ਦੇ ਨਤੀਜਿਆਂ ਦਾ ਐਲਾਨ ਹੋਵੇਗਾ
ਅਗਲੇ 5 ਦਿਨਾਂ ’ਚ ਹੋਵੇਗਾ AAP ਪੰਜਾਬ ਦੇ ਬਾਕੀ ਉਮੀਦਵਾਰਾਂ ਦਾ ਐਲਾਨ, CM ਮਾਨ ਨੇ ਦਿੱਤੀ ਜਾਣਕਾਰੀ
- by Gurpreet Singh
- March 21, 2024
- 0 Comments
ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਜਲਦ ਹੀ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਵਿੱਚੋਂ 5 ਸੀਟਾਂ ਦਾ ਐਲਾਨ ਕਰਨ ਜਾ ਰਹੀ ਹੈ। ਪੰਜਾਬ ਲਈ ‘ਆਪ’ ਦੀ ਇਹ ਦੂਜੀ ਅਤੇ ਅੰਤਿਮ ਸੂਚੀ ਹੋਵੇਗੀ। ਇਸ ਤੋਂ ਪਹਿਲਾਂ ‘ਆਪ’ ਨੇ 8 ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਕੀਤਾ ਸੀ, ਜਿਨ੍ਹਾਂ ‘ਚੋਂ 5 ਪੰਜਾਬ ਸਰਕਾਰ ਦੇ ਮੌਜੂਦਾ ਮੰਤਰੀ ਅਤੇ
ਸਿੱਧੂ ਮੂਸੇਵਾਲਾ ਦੇ ਪਿਤਾ ਨੇ ਦੱਸਿਆ ਕਿੱਥੇ ਕਰਵਾਇਆ IVF ! ਨੋਟਿਸ ਦੇਣ ਵਾਲੇ ਅਫ਼ਸਰ ਖਿਲਾਫ ਸਖਤ ਕਾਰਵਾਈ !
- by Khushwant Singh
- March 21, 2024
- 0 Comments
ਪ੍ਰਿੰਸੀਪਲ ਸਕੱਰਤ ਹੈਲਥ ਨੂੰ ਸ਼ੋਅਕਾਜ਼ ਨੋਟਿਸ ਜਾਰੀ ਕੀਤਾ ਗਿਆ ਹੈ
ਸੰਗਰੂਰ ‘ਚ ਜ਼ਹਿਰੀਲੀ ਸ਼ਰਾਬ ਨਾਲ ਮੌਤਾਂ ਦਾ ਅੰਕੜਾ ਵੱਧ ਕੇ ਹੋਇਆ 8
- by Gurpreet Singh
- March 21, 2024
- 0 Comments
ਪੰਜਾਬ ਦੇ ਸੰਗਰੂਰ ਜ਼ਿਲ੍ਹੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ 8 ਹੋ ਗਈ ਹੈ। ਇਨ੍ਹਾਂ ‘ਚੋਂ 4 ਦੀ ਮੰਗਲਵਾਰ ਰਾਤ ਨੂੰ ਮੌਤ ਹੋ ਗਈ ਸੀ। ਇਸ ਦੇ ਨਾਲ ਹੀ 4 ਲੋਕਾਂ ਨੂੰ ਗੰਭੀਰ ਹਾਲਤ ‘ਚ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਚਾਰਾਂ ਦੀ ਵੀ ਬੁੱਧਵਾਰ ਰਾਤ ਇਲਾਜ ਦੌਰਾਨ ਮੌਤ ਹੋ ਗਈ। ਇਸ
CM ਮਾਨ ਅਤੇ ਹਰਜੋਤ ਬੈਂਸ ਨੂੰ ਧਰਨੇ ‘ਤੇ ਬੈਠੇ 1158 ਅਸਿਸਟੈਂਟ ਪ੍ਰੋਫੈਸਰਾਂ ਪ੍ਰਤੀ ਨਹੀਂ ਕੋਈ ਭਾਵਨਾ ਜਾਂ ਹਮਦਰਦੀ : ਸੁਖਪਾਲ ਖਹਿਰਾ
- by Gurpreet Singh
- March 21, 2024
- 0 Comments
ਰੋਪੜ : 1158 ਸਹਾਇਕ ਪ੍ਰੋਫੈਸਰ ਤੇ ਲਾਇਬ੍ਰੇਰੀਅਨ ਫਰੰਟ ਦੇ ਮੁਲਾਜ਼ਮ ਪਿਛਲੇ ਸੱਤ ਮਹੀਨੇ ਤੋਂ ਧਰਨੇ ‘ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿੰਡ ਦੇ ਸਾਹਮਣੇ ਬੈਠੇ ਹਨ। ਇਸੇ ਦੌਰਾਨ ਬੀਤੇ ਦਿਨੀਂ 1158 ਸਹਾਇਕ ਪ੍ਰੋਫੈਸਰ ਤੇ ਲਾਇਬ੍ਰੇਰੀਅਨ ਫਰੰਟ ਦੇ ਕਨਵੀਨਰ ਜਸਵਿੰਦਰ ਕੌਰ ਵੱਲੋਂ ਬੀਤੇ ਦਿਨੀਂ ਸਵੇਰ 11 ਵਜੇ ਮਰਨ ਵਰਤ ‘ਤੇ ਬੈਠ ਗਈ ਤੇ ਉਹ ਸਿੱਖਿਆ ਮੰਤਰੀ
ਲੁਧਿਆਣਾ ‘ਚ ਸਰਕਟ ਹਾਊਸ ਦੇ ਬਾਹਰ ਗੋਲੀਬਾਰੀ, ਪੁਲਿਸ ਦੀ ਛਾਪੇਮਾਰੀ ਤੋਂ ਪਹਿਲਾਂ ਹੀ ਮੌਕੇ ਤੋਂ ਹੋਏ ਫਰਾਰ
- by Gurpreet Singh
- March 21, 2024
- 0 Comments
ਪੰਜਾਬ ਦੇ ਲੁਧਿਆਣਾ ਵਿੱਚ ਦੇਰ ਰਾਤ ਫਿਰੋਜ਼ਪੁਰ ਰੋਡ ਸਰਕਟ ਹਾਊਸ ਦੇ ਬਾਹਰ ਦੋ ਗੁੱਟਾਂ ਵਿੱਚ ਝੜਪ ਹੋ ਗਈ। ਗਾਲੀ-ਗਲੋਚ ਤੋਂ ਬਾਅਦ ਬਦਮਾਸ਼ਾਂ ਵੱਲੋਂ ਗੋਲੀਬਾਰੀ ਵੀ ਕੀਤੀ ਗਈ। ਇਸ ਨਾਲ ਇਲਾਕੇ ਵਿੱਚ ਹਲਚਲ ਮਚ ਗਈ। ਸੂਚਨਾ ਬਾਅਦ ਪੁਲਿਸ ਦੀ ਟੀਮ ਮੌਕੇ ਤੇ ਪਹੁੰਚੀ, ਪਰ ਇਸ ਤੋਂ ਪਹਿਲਾਂ ਹੀ ਬਦਮਾਸ਼ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਵੱਲੋਂ
