India

ਪੁੰਛ ਹਮਲਾ- ਫੌਜ ਨੇ ਅੱਤਵਾਦੀਆਂ ਦੇ ਸਕੈਚ ਕੀਤੇ ਜਾਰੀ, ਰੱਖਿਆ ਇਨਾਮ

ਜੰਮੂ ਕਸ਼ਮੀਰ (Jammu Kashmir) ਦੇ ਪੁੰਛ ਵਿੱਚ 4 ਮਈ ਨੂੰ ਅੱਤਵਾਦੀਆਂ ਵੱਲੋਂ ਹਵਾਈ ਫੌਜ ਦੇ ਕਾਫਲੇ ‘ਤੇ ਹਮਲਾ ਕੀਤਾ ਗਿਆ ਸੀ, ਜਿਸ ਵਿੱਚ ਇੱਕ ਜਵਾਨ ਸ਼ਹੀਦ ਅਤੇ ਚਾਰ ਜ਼ਖ਼ਮੀ ਹੋਏ ਸਨ, ਜਿਸ ਤੋਂ ਬਾਅਦ ਭਾਰਤੀ ਫੌਜ ਵੱਲੋਂ ਆਪਣੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫੌਜ ਵੱਲੋਂ ਜਾਂਚ ਕਰਦਿਆਂ ਹੋਇਆ ਹਮਲੇ ‘ਚ ਸ਼ਾਮਲ ਅੱਤਵਾਦੀਆਂ ਦੇ ਸਕੈਚ ਜਾਰੀ

Read More
Lok Sabha Election 2024 Punjab

ਚੋਣਾਂ ਬਾਰੇ ਕਿਸੇ ਤਰ੍ਹਾਂ ਦੀ ਵੀ ਸ਼ਿਕਾਇਤ ਲਈ ਵਟਸਐਪ ਨੰਬਰ ਜਾਰੀ, ਤੁਰੰਤ ਕੀਤਾ ਜਾਵੇਗਾ ਨਿਪਟਾਰਾ

ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਲੋਕ ਸਭਾ ਚੋਣਾਂ ਦੌਰਾਨ ਜ਼ਿਲ੍ਹਾ ਪਟਿਆਲਾ ਦੇ ਵੋਟਰਾਂ ਦੀਆਂ ਚੋਣਾਂ ਸਬੰਧੀ ਸ਼ਿਕਾਇਤਾਂ ਦਰਜ ਕਰਵਾਉਣ ਲਈ ਇੱਕ ਵਟਸਐਪ (WhatsApp) ਨੰਬਰ ਜਾਰੀ ਕੀਤਾ ਗਿਆ ਹੈ। ਪਟਿਆਲਾ ਵਾਸੀ ਵਟਸਐਪ ਨੰਬਰ 70095-50957 ’ਤੇ ਚੋਣ ਜਾਬਤੇ ਸਬੰਧੀ ਆਪਣੀਆਂ ਸ਼ਿਕਾਇਤਾਂ ਲਿਖ ਕੇ ਭੇਜ ਸਕਦੇ ਹਨ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ

Read More
India International

ਤੀਜੀ ਵਾਰ ਪੁਲਾੜ ’ਚ ਜਾਵੇਗੀ ਭਾਰਤੀ ਮੂਲ ਦੀ ਸੁਨੀਤਾ ਵਿਲੀਅਮਜ਼

ਭਾਰਤੀ ਮੂਲ ਦੀ ਸੁਨੀਤਾ ਵਿਲੀਅਮਜ਼ ਮੁੜ ਪੁਲਾੜ ਵਿੱਚ ਜਾਣ ਲਈ ਤਿਆਰ ਹੈ। ਇਸ ਵਾਰ ਬੁਚ ਵਿਲਮੋਰ ਵੀ ਉਨ੍ਹਾਂ ਦੇ ਨਾਲ ਹੋਣਗੇ। ਨਾਸਾ ਦੇ ਦੋ ਤਜਰਬੇਕਾਰ ਪੁਲਾੜ ਯਾਤਰੀ ਬੋਇੰਗ ਦੇ ਸਟਾਰਲਾਈਨਰ ਪੁਲਾੜ ਵਾਹਨ ਵਿੱਚ ਸਵਾਰ ਹੋ ਕੇ ਪੁਲਾੜ ਵਿੱਚ ਜਾਣ ਲਈ ਤਿਆਰ ਹਨ। ਇਹ ਪਹਿਲਾ ਮਨੁੱਖੀ ਪੁਲਾੜ ਵਾਹਨ ਹੋਵੇਗਾ, ਜੋ 7 ਮਈ ਨੂੰ ਕੈਨੇਡੀ ਸਪੇਸ ਸੈਂਟਰ

Read More
International

ਬ੍ਰਾਜ਼ੀਲ ਦੇ ਦੱਖਣੀ ਇਲਾਕਿਆਂ ‘ਚ ਹੜ੍ਹ ਕਾਰਨ 55 ਲੋਕਾਂ ਦੀ ਮੌਤ ਹੋ ਗਈ ਸੀ, 74 ਲਾਪਤਾ ਹੋ ਗਏ ਸਨ।

ਬ੍ਰਾਜ਼ੀਲ ਦੇ ਦੱਖਣੀ ਇਲਾਕਿਆਂ ‘ਚ ਹੜ੍ਹ ਕਾਰਨ 55 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ 74 ਲੋਕ ਲਾਪਤਾ ਦੱਸੇ ਜਾ ਰਹੇ ਹਨ। ਸਥਾਨਕ ਪ੍ਰਸ਼ਾਸਨ ਨੇ ਇਹ ਜਾਣਕਾਰੀ ਦਿੱਤੀ ਹੈ। ਸ਼ਨੀਵਾਰ ਨੂੰ ਆਏ ਤੂਫਾਨ ਤੋਂ ਬਾਅਦ 25 ਹਜ਼ਾਰ ਤੋਂ ਜ਼ਿਆਦਾ ਲੋਕ ਆਪਣੇ ਘਰ ਛੱਡਣ ਲਈ ਮਜ਼ਬੂਰ ਹੋਏ। ਹੋਰ ਬਾਰਿਸ਼ ਦੀ ਸੰਭਾਵਨਾ ਦੇ ਵਿਚਕਾਰ,

Read More
Lok Sabha Election 2024 Punjab

‘ਆਪ’ ਦੇ ਚੋਣ ਪ੍ਰਚਾਰ ਦੌਰਾਨ ਹੋਇਆ ਹੰਗਾਮਾ, ਵੀਡੀਓ ਬਣਾਉਣ ਨੂੰ ਲੈ ਕੇ ਹੋਈ ਧੱਕਾ ਮੁੱਕੀ

ਲੋਕ ਸਭਾ ਚੋਣਾਂ (Lok Sabha Election) ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਜਿੱਥੇ ਭਾਜਪਾ ਉਮੀਦਵਾਰਾਂ ਤੋਂ ਸਵਾਲ ਕੀਤੇ ਜਾ ਰਹੇ ਸਨ, ਉੱਥੇ ਹੀ ਹੁਣ ਪੰਜਾਬ ਦੀ ਸੱਤਾ ਧਾਰੀ ਪਾਰਟੀ ਆਮ ਆਦਮੀ ਪਾਰਟੀ ਦੇ ਲੀਡਰਾਂ ਨੂੰ ਸਵਾਲ ਪੁੱਛੇ ਜਾ ਰਹੇ ਹਨ। ਇਸ ਮੌਕੇ ਲੋਕ ਸਭਾ ਹਲਕਾ ਫ਼ਿਰੋਜ਼ਪੁਰ

Read More
Punjab

ਭਿਆਨਕ ਸੜਕ ਹਾਦਸੇ ‘ਚ ਇਕ ਬੱਚੇ ਸਮੇਤ ਚਾਰ ਦੀ ਮੌਤ

ਦੇ ਜਲੰਧਰ ਜ਼ਿਲ੍ਹੇ ਵਿੱਚ ਮਕਸੂਦਾਂ ਅਧੀਨ ਪੈਂਦੇ ਪਿੰਡ ਰਾਓਵਾਲੀ ਨੇੜੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਚਾਰ ਵਿਅਕਤੀਆਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਇੱਕ ਬੱਚਾ ਵੀ ਦੱਸਿਆ ਜਾ ਰਿਹਾ ਹੈ। ਇਹ ਹਾਦਸਾ ਸਵੇਰੇ ਕਰੀਬ 5.30 ਵਜੇ ਵਾਪਰਿਆ। ਪ੍ਰਾਪਤ ਜਾਣਕਾਰੀ ਅਨੁਸਾਰ ਰਾਓਵਾਲੀ ਨੇੜੇ ਹਾਈਵੇਅ ’ਤੇ ਇੱਕ ਇਨੋਵਾ ਗੱਡੀ ਅਤੇ ਕਾਰ ਵਿਚਕਾਰ ਟੱਕਰ ਹੋ ਗਈ।

Read More
Lok Sabha Election 2024 Punjab

ਕੱਲ੍ਹ ਪੰਜਾਬ ਦੀ ਸਿਆਸਤ ’ਚ ਵੱਡਾ ਦਿਨ! ਅਗਲਾ PM ਚੁਣਨ ਦੀ ਰਸਮੀ ਸ਼ੁਰੂਆਤ

ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਵੱਲੋਂ ਸਾਂਝੀ ਕੀਤੀ ਜਾਣਕਾਰੀ ਮੁਤਾਬਕ ਭਲਕੇ ਯਾਨੀ 7 ਮਈ ਤੋਂ ਪੰਜਾਬ ਵਿੱਚ ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀਆਂ ਦੀ ਸ਼ੁਰੂਆਤ ਹੋਵੇਗੀ। ਇਨ੍ਹਾਂ ਚੋਣਾਂ ਨੂੰ ਸ਼ਾਂਤੀਪੂਰਵਕ, ਨਿਰਪੱਖ ਤੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੀਆਂ 13 ਸੀਟਾਂ ਲਈ ਜਨਰਲ ਤੇ ਪੁਲਿਸ ਆਬਜ਼ਰਵਰਾਂ ਦੀ ਨਿਯੁਕਤੀ ਕਰ

Read More
Punjab

ਚੰਡੀਗੜ੍ਹ ਦਾ ਨਵਾਂ ਸਖ਼ਤ ਟਰੈਫਿਕ ਨਿਯਮ

ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਨੂੰ ਸਿੱਟੀ ਬਿਉਟੀਫੁੱਲ ਵਜੋਂ ਜਾਣਿਆ ਜਾਂਦਾ ਹੈ ਪਰ ਨਾਲ ਹੀ ਸਖ਼ਤ ਟਰੈਫਿਕ ਨਿਯਮਾਂ ਲਈ ਵੀ ਇਸ ਦੀ ਖ਼ਾਸ ਪਛਾਣ ਹੈ।ਚੰਡੀਗੜ੍ਹ ਪ੍ਰਸ਼ਾਸਨ ਨੇ ਹੁਣ ਨਵੇਂ ਸਖ਼ਤ ਟਰੈਫਿਕ ਨਿਯਮ ਲਾਗੂ ਕੀਤੇ ਹਨ। ਚੰਡੀਗੜ੍ਹ ਪੁਲਿਸ ਦੀ ਕਹਿਣਾ ਹੈ ਕਿ ਟਰੈਫਿਕ ਨਿਯਮ ਤੋੜਨ ਕੇ ਹੁਣ ਸਿਰਫ ਚਲਾਨ ਭਰਨ ਦੇ ਨਾਲ ਕੰਮ ਨਹੀਂ ਚਲੇਗਾ। ਉਲੰਘਣਾ ਕਰਨ

Read More
Lok Sabha Election 2024 Punjab

ਵਿਜੇ ਸਾਂਪਲਾ ਦਾ ਕਰੀਬੀ ‘ਆਪ’ ‘ਚ ਸ਼ਾਮਲ, ਜਲੰਧਰ ‘ਚ ‘ਆਪ’ ਨੂੰ ਮਿਲਿਆ ਬਲ

ਆਮ ਆਦਮੀ ਪਾਰਟੀ (AAP) ਵੱਲੋਂ ਲੋਕ ਸਭਾ ਚੋਣਾਂ (Lok Sabha Election 2024) ਨੂੰ ਲੈ ਕੇ ਕਮਰ ਕੱਸੀ ਹੋਈ ਹੈ, ਪਾਰਟੀ ਵੱਲੋਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਇਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਭਾਜਪਾ ਲੀਡਰ ਵਿਜੇ ਸਾਂਪਲਾ ਦੇ ਕਰੀਬੀ ਅਤੇ ਜਲੰਧਰ ਵਿੱਚ ਚੰਗੀ ਪਕੜ ਰੱਖਣ ਵਾਲੇ

Read More