ਬੀਜੇਪੀ ‘ਚ ਸ਼ਾਮਲ ਹੁੰਦੇ ਹੀ ਤਰਨਜੀਤ ਸਿੰਘ ਸੰਧੂ ਨੂੰ ਮਿਲੀ ਧਮਕੀ ! ਇਹ ਸਵਾਲ ਪੁੱਛਣ ‘ਤੇ 25 ਲੱਖ ਦੇ ਇਨਾਮ ਦਾ ਐਲਾਨ
ਬਿਉਰੋ ਰਿਪੋਰਟ : ਅਮਰੀਕਾ ਵਿੱਚ ਭਾਰਤ ਦੇ ਰਾਜਦੂਤ ਰਹੇ ਤਰਨਜੀਤ ਸਿੰਘ ਸੰਧੂ ਬੀਤੇ ਦਿਨੀ ਬੀਜੇਪੀ ਵਿੱਚ ਸ਼ਾਮਲ ਹੋ ਗਏ ਹਨ ਅਤੇ ਹੁਣ ਉਨ੍ਹਾਂ ਨੂੰ ਜਾਨ ਤੋਂ ਮਾਰਨ ਦੀ ਧਮਕੀ ਮਿਲੀ ਹੈ । SFJ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਇੱਕ ਵੀਡੀਓ ਮੈਸੇਜ ਦੇ ਜ਼ਰੀਏ ਸੰਧੂ ਨੂੰ ਹਰਦੀਪ ਸਿੰਘ ਨਿੱਝਰ ਦਾ ਕਾਤਲ ਦੱਸਿਆ ਹੈ ।
