ਜਗਰਾਓਂ ‘ਚ 8 ਏਕੜ ਕਣਕ ਦੀ ਫਸਲ ਸੜ ਕੇ ਸੁਆਹ, ਹਾਈ ਟੈਂਸ਼ਨ ਤਾਰਾਂ ਦੀ ਚੰਗਿਆੜੀ ਕਾਰਨ ਫੈਲੀ ਅੱਗ
ਜਗਰਾਓਂ ਦੇ ਪਿੰਡ ਗਾਲਿਬ ਕਲਾਂ ਵਿੱਚ ਖੇਤਾਂ ਦੇ ਉਪਰੋਂ ਲੰਘਦੀਆਂ ਹਾਈ ਟੈਂਸ਼ਨ ਤਾਰਾਂ ਵਿੱਚੋਂ ਨਿਕਲੀਆਂ ਚੰਗਿਆੜੀਆਂ ਨੇ ਕਿਸਾਨਾਂ ਦੇ ਖੇਤਾਂ ਨੂੰ ਸਾੜ ਦਿੱਤਾ। ਇਸ ਘਟਨਾ ਵਿੱਚ ਚਾਰ ਦੇ ਕਰੀਬ ਕਿਸਾਨਾਂ ਦੀ ਲੱਖਾਂ ਰੁਪਏ ਦੀ ਫ਼ਸਲ ਦਾ ਨੁਕਸਾਨ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਕਿਸਾਨਾਂ ਦੇ ਖੇਤਾਂ ‘ਚ ਖੜ੍ਹੀ ਕਣਕ ਅਤੇ ਦਾਲ ਸੜ ਕੇ ਸੁਆਹ
