ਅੰਮ੍ਰਿਤਸਰ ‘ਚ ਹੋਇਆ ਭਾਰੀ ਇਕੱਠ
ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਆਸਾਮ ਦੀ ਜੇਲ੍ਹ ਡਿਬਰੂਗੜ੍ਹ ਤੋਂ ਪੰਜਾਬ ਦੇ ਜੇਲ੍ਹ ਵਿੱਚ ਤਬਦੀਲ ਕਰਨ ਦੀ ਮੰਗ ਨੂੰ ਲੈ ਕੇ ਸੱਦੇ ਗਏ ਪੰਥਕ ਇਕੱਠ ਵਿੱਚ ਸ਼ਾਮਲ ਹੋਣ ਲਈ ਭਾਰੀ ਗਿਣਤੀ ਵਿੱਚ ਸਿੱਖ ਸੰਗਤ ਇਕੱਠੀ ਹੋਈ ਹੈ। ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਸੱਦੇ ਗਏ ਪੰਥਕ ਇਕੱਠ ਤੋਂ ਪਹਿਲਾਂ
