350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ SGPC ਵੱਲੋਂ ਇਕ ਰੋਜ਼ਾ ਅੰਤਰ-ਰਾਸ਼ਟਰੀ ਸੈਮੀਨਾਰ
- by Preet Kaur
- November 20, 2025
- 0 Comments
ਬਿਊਰੋ ਰਿਪੋਰਟ (ਸ੍ਰੀ ਆਨੰਦਪੁਰ ਸਾਹਿਬ, 20 ਨਵੰਬਰ 2025): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ, ਭਾਈ ਸਤੀ ਦਾਸ, ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਸ੍ਰੀ ਗੁਰੂ ਤੇਗ ਬਹਾਦਰ ਜੀ: ਜੀਵਨ, ਬਾਣੀ ਤੇ ਸ਼ਹਾਦਤ ਅਜੋਕੇ ਸੰਦਰਭ ਵਿਚ’ ਵਿਸ਼ੇ ‘ਤੇ ਸ੍ਰੀ ਗੁਰੂ ਤੇਗ
ਪੰਜਾਬ ਤਿੰਨ ਦਿਨਾਂ ਲਈ ਰਹੇਗੀ ‘ਡਰਾਈ ਡੇਅ’, ਸ਼ਰਾਬ ਅਤੇ ਮੀਟ ਦੀਆਂ ਦੁਕਾਨਾਂ ਰਹਿਣਗੀਆਂ ਬੰਦ
- by Gurpreet Singh
- November 20, 2025
- 0 Comments
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀਨਗਰ ਤੋਂ ਸ਼ੁਰੂ ਹੋਇਆ ਨਗਰ ਕੀਰਤਨ ਅੱਜ ਪਠਾਨਕੋਟ ਪਹੁੰਚ ਗਿਆ ਹੈ। ਇਸ ਪਵਿੱਤਰ ਨਗਰ ਕੀਰਤਨ ਦੇ ਸਤਿਕਾਰ ਵਜੋਂ ਪੰਜਾਬ ਦੇ ਸਾਰੇ ਰੂਟ ਵਾਲੇ ਇਲਾਕਿਆਂ ’ਚ ਸਖ਼ਤ ਪਵਿੱਤਰਤਾ ਯਕੀਨੀ ਬਣਾਈ ਜਾ ਰਹੀ ਹੈ ਅਤੇ ‘‘ਡਰਾਈ ਡੇ’’ ਲਾਗੂ ਕੀਤੇ ਜਾ ਰਹੇ ਹਨ।ਪਠਾਨਕੋਟ ’ਚ 20 ਨਵੰਬਰ ਦੁਪਹਿਰ 12
ਨਿਤੀਸ਼ ਕੁਮਾਰ 10ਵੀਂ ਵਾਰ ਬਣੇ ਬਿਹਾਰ ਦੇ ਮੁੱਖ ਮੰਤਰੀ, PM ਮੋਦੀ ਨੇ ਮੰਚ ’ਤੇ ਲਹਿਰਾਇਆ ਗਮਛਾ
- by Preet Kaur
- November 20, 2025
- 0 Comments
ਬਿਊਰੋ ਰਿਪੋਰਟ (ਪਟਨਾ, 20 ਨਵੰਬਰ 2025): ਨਿਤੀਸ਼ ਕੁਮਾਰ ਨੇ ਬਿਹਾਰ ਦੇ ਮੁੱਖ ਮੰਤਰੀ ਵਜੋਂ ਰਿਕਾਰਡ 10ਵੀਂ ਵਾਰ ਸਹੁੰ ਚੁੱਕ ਕੇ ਇੱਕ ਇਤਿਹਾਸ ਰਚਿਆ ਹੈ। ਪਟਨਾ ਦੇ ਗਾਂਧੀ ਮੈਦਾਨ ਵਿੱਚ ਆਯੋਜਿਤ ਇੱਕ ਸ਼ਾਨਦਾਰ ਸਮਾਰੋਹ ਵਿੱਚ ਉਨ੍ਹਾਂ ਨੇ ਮੁੱਖ ਮੰਤਰੀ ਵਜੋਂ ਸਹੁੰ ਲਈ। ਇਸ ਇਤਿਹਾਸਕ ਮੌਕੇ ’ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ
ਸਰਕਾਰੀ ਬੈਂਕਾਂ ਦੇ ਵੱਡੇ ਰਲੇਵੇਂ ਦੀ ਤਿਆਰੀ, ਦੇਸ਼ ’ਚ 27 ਤੋਂ 12 ਹੋਏ ਬੈਂਕ, ਹੁਣ ਸਿਰਫ਼ 4 ਰਹਿਣਗੇ
- by Preet Kaur
- November 20, 2025
- 0 Comments
ਬਿਊਰੋ ਰਿਪੋਰਟ (ਨਵੀਂ ਦਿੱਲੀ, 20 ਨਵੰਬਰ 2025): ਭਾਰਤ ਸਰਕਾਰ ਦੇਸ਼ ਦੇ ਬੈਂਕਿੰਗ ਸੈਕਟਰ ਵਿੱਚ ਵੱਡੇ ਪੱਧਰ ’ਤੇ ਸੁਧਾਰ ਲਿਆਉਣ ਲਈ ਕਦਮ ਵਧਾ ਰਹੀ ਹੈ। ਵਿੱਤੀ ਸਥਿਤੀ ਨੂੰ ਮਜ਼ਬੂਤ ਕਰਨ, ਘਾਟੇ ਨੂੰ ਘਟਾਉਣ ਅਤੇ ਬੈਂਕਾਂ ਨੂੰ ਅੰਤਰਰਾਸ਼ਟਰੀ ਮੁਕਾਬਲੇ ਲਈ ਤਿਆਰ ਕਰਨ ਦੇ ਉਦੇਸ਼ ਨਾਲ ਛੋਟੇ ਜਨਤਕ ਖੇਤਰ ਦੇ ਬੈਂਕਾਂ (PSU Banks) ਦੇ ਮੈਗਾ ਰਲੇਵੇਂ ਦੀ ਤਿਆਰੀ
‘ਆਪ’ ਵਿਧਾਇਕ ਦਾ ਵਿਵਾਦਿਤ ਬਿਆਨ, ਕਿਹਾ “10ਵੀਂ ਪਾਸ ਮੈਨੂੰ ਕੋਈ ਸਵਾਲ ਨਾ ਪੁੱਛੇ, ਮੈਨੂੰ ਪਸੰਦ ਨਹੀ”
- by Gurpreet Singh
- November 20, 2025
- 0 Comments
ਚਮਕੌਰ ਸਾਹਿਬ ਹਲਕੇ ਨਾਲ ਸਬੰਧਤ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਚਰਨਜੀਤ ਸਿੰਘ ਚੰਨੀ ਇੱਕ ਵਿਵਾਦਤ ਬਿਆਨ ਕਾਰਨ ਵੱਡੇ ਵਿਵਾਦ ਵਿੱਚ ਘਿਰ ਗਏ ਹਨ। ਉਨ੍ਹਾਂ ਨੇ ਕਿਹਾ ਕਿ “ਇਹ 10ਵੀਂ ਪਾਸ ਨਾਲ ਗੱਲ ਨਹੀਂ ਕਰਨਗੇ, 10ਵੀਂ ਪਾਸ ਮੈਨੂੰ ਕੋਈ ਸਵਾਲ ਨਾ ਪੁੱਛੇ, ਮੈਨੂੰ ਪਸੰਦ ਨਹੀਂ।” ਇਸ ਤੋਂ ਇਲਾਵਾ ਉਨ੍ਹਾਂ ਨੇ ਆਪਣੀ ਯੋਗਤਾ ਦੱਸਦਿਆਂ ਕਿਹਾ ਕਿ
ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਰਾਜਪਾਲ ਵਿਧਾਨ ਸਭਾ ਦੇ ਬਿੱਲਾਂ ਨੂੰ ਲਟਕਾ ਨਹੀਂ ਸਕਦੇ
- by Preet Kaur
- November 20, 2025
- 0 Comments
ਬਿਊਰੋ ਰਿਪੋਰਟ (ਨਵੀਂ ਦਿੱਲੀ, 20 ਨਵੰਬਰ 2025): ਸੁਪਰੀਮ ਕੋਰਟ ਨੇ ਵੀਰਵਾਰ ਨੂੰ ਰਾਜਪਾਲਾਂ (Governors) ਵੱਲੋਂ ਵਿਧਾਨ ਸਭਾ ਤੋਂ ਪਾਸ ਕੀਤੇ ਗਏ ਬਿੱਲਾਂ ਨੂੰ ਮਨਜ਼ੂਰੀ ਦੇਣ ਵਿੱਚ ਹੋ ਰਹੀ ਦੇਰੀ ਸਬੰਧੀ ਦਾਇਰ ਪਟੀਸ਼ਨਾਂ ’ਤੇ ਇੱਕ ਮਹੱਤਵਪੂਰਨ ਫੈਸਲਾ ਸੁਣਾਇਆ। ਸੁਪਰੀਮ ਕੋਰਟ ਨੇ ਸਪੱਸ਼ਟ ਕੀਤਾ ਕਿ ਰਾਜਪਾਲਾਂ ਕੋਲ ਵਿਧਾਨ ਸਭਾਵਾਂ ਦੁਆਰਾ ਪਾਸ ਕੀਤੇ ਗਏ ਬਿੱਲਾਂ ਨੂੰ ਰੋਕਣ ਦੀ ਪੂਰੀ
ਹਰਮੀਤ ਸਿੰਘ ਸੰਧੂ ਨੇ ਵਿਧਾਇਕ ਵਜੋਂ ਲਿਆ ਹਲਫ਼, ਚੌਥੀ ਵਾਰ ਵਿਧਾਇਕ ਵਜੋਂ ਚੁੱਕੀ ਸਹੁੰ
- by Gurpreet Singh
- November 20, 2025
- 0 Comments
ਤਰਨਤਾਰਨ ਵਿਧਾਨ ਸਭਾ ਉਪ ਚੋਣ ਜਿੱਤਣ ਵਾਲੇ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਅੱਜ ਵਿਧਾਇਕ ਵਜੋਂ ਸਹੁੰ ਚੁੱਕੀ। ਸਹੁੰ ਚੁੱਕਣ ਤੋਂ ਪਹਿਲਾਂ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਚੰਡੀਗੜ੍ਹ ਸਥਿਤ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾ ਨੇ ਹਰਮੀਤ ਸਿੰਘ ਸੰਧੂ ਨੂੰ ਉਨ੍ਹਾਂ ਦੇ ਚੈਂਬਰ ਵਿੱਚ ਅਹੁਦੇ ਦੀ ਸਹੁੰ ਚੁਕਾਈ। ਹਰਮੀਤ ਸਿੰਘ ਸੰਧੂ ਚੋਣਾਂ ਤੋਂ ਕੁਝ
ਨੀਤੀ ਉਲੰਘਣਾ ਲਈ SGPC ਦਾ YouTube ਚੈਨਲ ਬੰਦ
- by Gurpreet Singh
- November 20, 2025
- 0 Comments
ਅੰਮ੍ਰਿਤਸਰ : ਵੀਡੀਓ ਸ਼ੇਅਰਿੰਗ ਪਲੇਟਫਾਰਮ YouTube ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰਤ ‘ਗੁਰਬਾਣੀ ਚੈਨਲ’ ਨੂੰ ਇੱਕ ਹਫ਼ਤੇ ਲਈ ਬੰਦ ਕਰ ਦਿੱਤਾ ਹੈ। ਇਹ ਕਾਰਵਾਈ 31 ਅਕਤੂਬਰ ਨੂੰ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਬਰਸੀ ਮੌਕੇ ਪ੍ਰਸਾਰਿਤ ਕੀਤੇ ਗਏ ਇੱਕ ਪ੍ਰੋਗਰਾਮ ਨੂੰ ਲੈ ਕੇ ਕੀਤੀ ਗਈ ਹੈ। ਇਹ ਕਾਰਵਾਈ 19 ਨਵੰਬਰ, 2025 ਦੀ ਸ਼ਾਮ ਨੂੰ ਹੋਈ,
