ਖੇਤਰੀ ਖੋਜ ਕੇਂਦਰ ਬਠਿੰਡਾ ਵਿਖੇ ਸਾਉਣੀ ਦੀਆਂ ਫ਼ਸਲਾਂ ਲਈ ਕਿਸਾਨ ਮੇਲਾ ਲਗਾਇਆ
ਝੋਨੇ ਦੀਆਂ ਪੀ.ਆਰ-126 ਅਤੇ ਪੀ.ਆਰ-131 ਕਿਸਮਾਂ ਦੀ ਸਿਫ਼ਾਰਿਸ਼ ਕਰਦਿਆਂ ਉਨ੍ਹਾਂ ਨੇ 33 ਪ੍ਰਤੀਸ਼ਤ ਪੌਸਟਿਕ ਤੱਤ ਪਰਾਲੀ ਵਿੱਚ ਹੀ ਹੋਣ ਕਰਕੇ ਪਰਾਲੀ ਨੂੰ ਖੇਤਾਂ ਵਿੱਚ ਹੀ ਰੱਖਣ ਦੀ ਤਾਕੀਦ ਕੀਤੀ।
ਝੋਨੇ ਦੀਆਂ ਪੀ.ਆਰ-126 ਅਤੇ ਪੀ.ਆਰ-131 ਕਿਸਮਾਂ ਦੀ ਸਿਫ਼ਾਰਿਸ਼ ਕਰਦਿਆਂ ਉਨ੍ਹਾਂ ਨੇ 33 ਪ੍ਰਤੀਸ਼ਤ ਪੌਸਟਿਕ ਤੱਤ ਪਰਾਲੀ ਵਿੱਚ ਹੀ ਹੋਣ ਕਰਕੇ ਪਰਾਲੀ ਨੂੰ ਖੇਤਾਂ ਵਿੱਚ ਹੀ ਰੱਖਣ ਦੀ ਤਾਕੀਦ ਕੀਤੀ।
ਹੁਸ਼ਿਆਰਪੁਰ : ਪੰਜਾਬ ਵਿੱਚ ਕਤਲ ਨਾਲ ਜੁੜੀਆਂ ਘਟਨਾਵਾਂ ਵੱਧ ਗਈਆਂ ਹਨ। ਅੱਜ ਤਾਜ਼ਾ ਮਾਮਲਾ ਪੰਜਾਬ ਦੇ ਗੜ੍ਹਦੀਵਾਲਾ ਤੋਂ ਸਾਹਮਣੇ ਆਇਆ ਹੈ ਜਿੱਥੇ ਰਿਸ਼ਤੇ ਤਾਰ ਤਾਰ ਹੋਏ ਹਨ। ਹੁਸ਼ਿਆਰਪੁਰ ਦੇ ਹਲਕਾ ਗੜ੍ਹਦੀਵਾਲਾ ਦੇ ਨਜ਼ਦੀਕ ਪੈਂਦੇ ਪਿੰਡ ਰਾਮਦਾਸਪੁਰ ‘ਚ ਛੋਟੇ ਭਰਾ ਨੇ ਤੇਜ਼ਧਾਰ ਹਥਿਆਰਾਂ ਨਾਲ ਵੱਡੇ ਭਰਾ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਪਹਿਲੇ ਪੜਾਅ ’ਚ 20 ਹਜ਼ਾਰ ਪੰਪ ਦਿੱਤੇ ਜਾਣੇ ਹਨ ਜਿਨ੍ਹਾਂ ’ਤੇ 60 ਫ਼ੀਸਦੀ ਸਬਸਿਡੀ ਹੈ।
ਲੁਧਿਆਣਾ : ਲੁਧਿਆਣਾ ਬੱਸ ਸਟੈਂਡ ਨੇੜੇ ਪੰਜਾਬ ਪੁਲਿਸ ਦੀ ਬੱਸ ਬਰੇਕ ਫੈਲ ਹੋਣ ਕਾਰਨ ਹਾਦਸਾਗ੍ਰਸਤ ਹੋ ਗਈ। ਡਰਾਈਵਰ ਬੱਸ ਤੋਂ ਕੰਟਰੋਲ ਗੁਆ ਬੈਠਾ, ਜਿਸ ਕਾਰਨ ਬੱਸ ਸ਼ਰਾਬ ਦੇ ਠੇਕੇ ਨਾਲ ਟਕਰਾ ਕੇ ਨੁਕਸਾਨੀ ਗਈ। ਇਸ ਦੇ ਨਾਲ ਹੀ ਸ਼ਰਾਬ ਦੇ ਠੇਕੇ ਦਾ ਸ਼ਟਰ ਵੀ ਤੋੜ ਦਿੱਤਾ ਗਿਆ। ਬੱਸ ਵਿੱਚ 13 ਤੋਂ ਵੱਧ ਪੁਲਿਸ ਮੁਲਾਜ਼ਮ ਸਵਾਰ
ਹੁਸ਼ਿਆਰਪੁਰ : ਹੁਸ਼ਿਆਰਪੁਰ ਦੇ ਕਸਬਾ ਟਾਂਡਾ ਉੜਮੁੜ ‘ਚ ਦੋ ਸਾਲ ਪੁਰਾਣੇ ਕਤਲ ਦੀ ਕੋਸ਼ਿਸ਼ ਦੇ ਮਾਮਲੇ ‘ਚ ਗਵਾਹੀ ਦੇਣ ਵਾਲੇ ਪਰਿਵਾਰ ‘ਤੇ ਦਰਜਨ ਤੋਂ ਵੱਧ ਹਮਲਾਵਰਾਂ ਨੇ ਹਮਲਾ ਕਰ ਦਿੱਤਾ। ਜਿਸ ਘਰ ‘ਚ ਹਮਲਾ ਹੋਇਆ, ਉੱਥੇ 11 ਮਾਰਚ ਨੂੰ ਵਿਆਹ ਸੀ। ਪਹਿਲਾਂ ਘਰ ਦੇ ਬਾਹਰ ਇੱਟਾਂ ਅਤੇ ਪਥਰਾਅ ਕੀਤਾ ਗਿਆ, ਫਿਰ ਘਰ ਦੇ ਅੰਦਰ ਦਾਖਲ
ਲੁਧਿਆਣਾ ਦੇ ਹਰਗੋਬਿੰਦਰ ਨਗਰ ਵਿੱਚ ਅੱਜ ਤੜਕੇ 4 ਵਜੇ ਸ਼ਾਰਟ ਸਰਕਟ ਕਾਰਨ ਇੱਕ ਘਰ ਦੇ ਪੀਵੀਸੀ ਵਿੱਚ ਭਿਆਨਕ ਅੱਗ ਲੱਗ ਗਈ। ਇਸ ਦੌਰਾਨ ਮਿਊਜ਼ਿਕ ਸਟੂਡੀਓ ਦੇ ਅੰਦਰ ਸੌਂ ਰਹੀ ਲੜਕੀ ਅਤੇ ਕੁੱਤੇ ਦੀ ਧੂੰਏਂ ਕਾਰਨ ਦਮ ਘੁੱਟਣ ਕਾਰਨ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਪ੍ਰਭਜੋਤ ਕੌਰ ਸ਼ੀਨਾ ਵਜੋਂ ਹੋਈ ਹੈ। ਉਹ ਆਪਣੀ ਚਚੇਰੀ ਭੈਣ ਨਾਲ
ਮੋਹਾਲੀ ਪੁਲਿਸ ਨੇ ਦੋ ਪਹੀਆ ਵਾਹਨ ਚੋਰੀ ਕਰਨ ਵਾਲੇ ਗਿਰੋਹ ਦੇ 7 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਕਾਬੂ ਕੀਤੇ ਮੁਲਜ਼ਮਾਂ ਦੇ ਕਬਜ਼ੇ ’ਚੋਂ ਪੁਲਿਸ ਨੇ 47 ਚੋਰੀ ਦੇ ਵਾਹਨ ਬਰਾਮਦ ਕੀਤੇ ਹਨ। ਮੁਲਜ਼ਮਾਂ ਦੀ ਪਛਾਣ ਹਰਮੀਤ ਸਿੰਘ, ਗੁਰੂ ਪ੍ਰਤਾਪ ਸਿੰਘ, ਗੁਰਕੀਰਤ ਉਰਫ ਗੋਗੀ, ਅਭਿਸ਼ੇਕ ਉਰਫ ਅਭੀ, ਹਰਮਨਜੋਤ ਸਿੰਘ, ਸ਼ੁਭਕਰਨ ਉਰਫ ਸ਼ੁਭ ਅਤੇ ਅਮਨਿੰਦਰ ਵਜੋਂ ਹੋਈ
ਖਨੌਰੀ ਅਤੇ ਸ਼ੰਭੂ ਬਾਰਡਰ ‘ਤੇ ਆਪਣੀਆਂ ਮੰਗਾਂ ਨੂੰ ਲੈ ਕੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਅੱਜ ਪੂਰੇ 30 ਦਿਨ ਹੋ ਗਏ ਹਨ। ਹਰਿਆਣਾ-ਪੰਜਾਬ ਦੇ ਹਜ਼ਾਰਾਂ ਕਿਸਾਨ ਸ਼ੰਭੂ-ਖਨੌਰੀ ਨਾਲ ਲੱਗਦੀ ਡੱਬਵਾਲੀ ਸਰਹੱਦ ‘ਤੇ ਡਟੇ ਹੋਏ ਹਨ। ਇਸੇ ਦੌਰਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਅੱਜ ਦੁਪਹਿਰ ਬਾਅਦ ਪ੍ਰੈੱਸ ਕਾਨਫ਼ਰੰਸ ਕਰਕੇ ਵੱਡਾ ਐਲਾਨ
ਹਰਿਆਣਾ : ਨਾਇਬ ਸਿੰਘ ਸੈਣੀ ਨੇ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਇਸ ਤੋਂ ਪਹਿਲਾਂ ਵਿਧਾਇਕ ਦਲ ਦਾ ਨੇਤਾ ਚੁਣੇ ਜਾਣ ਬਾਅਦ ਨਾਇਬ ਸੈਣੀ ਨੇ ਅੱਜ ਰਾਜਪਾਲ ਨਾਲ ਮੁਲਾਕਾਤ ਕਰਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ। ਉਹ ਮਨੋਹਰ ਲਾਲ ਖੱਟਰ ਦੀ ਥਾਂ ਆਏ ਹਨ। ਕੁਰੂਕਸ਼ੇਤਰ ਦੇ ਸੰਸਦ ਮੈਂਬਰ ਨਾਇਬ ਸਿੰਘ ਸੈਣੀ ਨੂੰ ਭਾਜਪਾ ਵਿਧਾਇਕ
ਚੰਡੀਗੜ੍ਹ : ਬੀਬੀ ਜਗੀਰ ਕੌਰ ਮੁੜ ਅਕਾਲੀ ਦਲ ‘ਚ ਸ਼ਾਮਲ ਹੋਣਗੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚੋਂ ਕੱਢਣ ਦਾ ਮਤਾ ਰੱਦ ਕਰ ਦਿੱਤਾ ਗਿਆ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ 14 ਮਾਰਚ ਨੂੰ ਬੇਗੋਵਾਲ ਵਿੱਚ ਬਣੇ ਡੇਰਾ ਬਾਬਾ ਪ੍ਰੇਮ ਸਿੰਘ ਜੀ ਮੁਰਾਰੇ ਵਾਲੇ ਵਿਖੇ ਜਾ ਰਹੇ