ਲਾਪਤਾ ਗੁਰੂਚਰਨ ਸਿੰਘ ਨਾਲ ਜੁੜੀ ਨਵੀਂ ਜਾਣਕਾਰੀ ਆਈ ਸਾਹਮਣੇ
- by Preet Kaur
- April 29, 2024
- 0 Comments
ਮਸ਼ਹੂਰ ਟੀਵੀ ਸੀਰੀਅਲ ‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਵਿੱਚ ਸੋਢੀ ਦਾ ਕਿਰਦਾਰ ਨਿਭਾਉਣ ਵਾਲੇ ਗੁਰੂਚਰਨ ਸਿੰਘ ਦਾ ਲਾਪਤਾ ਕੇਸ ਪੁਲਿਸ ਲਈ ਰਹੱਸ ਬਣਿਆ ਹੋਇਆ ਹੈ। ਇਸ ਮਾਮਲੇ ਸਬੰਧੀ ਨਵੀਂ ਜਾਣਕਾਰੀ ਸਾਹਮਣੇ ਆਈ ਹੈ। ਪੁਲਿਸ ਮੁਤਾਬਕ ਗੁਰਚਰਨ ਸਿੰਘ ਨੇ ਆਪਣੇ ATM ਕਾਰਡ ਤੋਂ 7000 ਰੁਪਏ ਕਢਵਾਏ ਸਨ। ਪੁਲਿਸ ਨੇ ਦੱਸਿਆ ਕਿ ਉਨ੍ਹਾਂ ਦੇ ਲਾਪਤਾ ਹੋਣ ਤੋਂ
ਮਹਿਲਾ ਨੂੰ ਲਿਫਟ ਲੈਣੀ ਪਈ ਭਾਰੀ, ਵਾਪਰਿਆ ਹਾਦਸਾ
- by Manpreet Singh
- April 29, 2024
- 0 Comments
ਤਰਨ ਤਾਰਨ (Tarn Taran) ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਅਤੇ ਮਹਿਲਾ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਮੱਥਾ ਟੇਕਣ ਜਾ ਰਿਹਾ ਸੀ। ਮ੍ਰਿਤਕ ਨੌਜਵਾਨ ਦੀ ਪਛਾਣ ਹਰਪ੍ਰੀਤ ਸਿੰਘ ਪੁੱਤਰ ਬੁੱਕਣ ਸਿੰਘ ਵਾਸੀ ਵੜਿੰਗ ਵਜੋਂ ਹੋਈ ਹੈ। ਇਸ ਹਾਦਸੇ ਵਿੱਚ ਇੱਕ ਮਹਿਲਾ ਦੀ ਵੀ
VIRAL VIDEO – ਮਾਂ ਦੀ ਗ਼ਲਤੀ ਨਾਲ ਛੱਜੇ ’ਤੇ ਡਿੱਗਿਆ ਬੱਚਾ! ਫਿਰ ਜੋ ਹੋਇਆ ਉਹ ਸੋਚ ਤੋਂ ਪਰ੍ਹੇ ਸੀ!
- by Preet Kaur
- April 29, 2024
- 0 Comments
ਪਿਛਲੇ ਦਿਨੀਂ ਪੰਜਾਬ ਦੇ ਨੰਗਲ ਵਿੱਚ ਡੇਢ ਸਾਲਾ ਬੱਚੇ ਦੇ ਬਾਲ਼ਟੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਵਿੱਚ ਮਾਪਿਆਂ ਦੀ ਅਣਗਹਿਲੀ ਦਾ ਮੁੱਲ ਛੋਟੇ ਬੱਚੇ ਨੂੰ ਤਾਰਨਾ ਪਿਆ। ਅਜਿਹਾ ਹੀ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ ਜਿਸ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਇਹ ਵੀਡੀਓ ਚੇਨਈ ਦਾ ਦੱਸਿਆ
ਦਿੱਲੀ ਹਾਈ ਕੋਰਟ ਨੇ ਪਟੀਸ਼ਨ ਕੀਤੀ ਖਾਰਜ, ਮੋਦੀ ਨੂੰ ਮਿਲੀ ਰਾਹਤ
- by Manpreet Singh
- April 29, 2024
- 0 Comments
ਦਿੱਲੀ ਹਾਈ ਕੋਰਟ (Delhi High Court) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi) ‘ਤੇ 6 ਸਾਲ ਲਈ ਚੋਣ ਰੋਕ ਲਗਾਉਣ ਦੀ ਮੰਗ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਪਟੀਸ਼ਨਕਰਤਾ ਐਡਵੋਕੇਟ ਆਨੰਦ ਐਸ ਜੋਧਲੇ ਨੇ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਮੋਦੀ ਨੇ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਹੈ। ਚੋਣ ਕਮਿਸ਼ਨ ਵੱਲੋਂ ਐਡਵੋਕੇਟ ਸਿਧਾਂਤ ਕੁਮਾਰ ਪੇਸ਼
‘ਅਕਾਲੀ ਦਲ ਨੂੰ ਨਹੀਂ ਐਲਾਨਣਾ ਚਾਹੀਦਾ ਸੀ ਉਮੀਦਵਾਰ’ ਅੰਮ੍ਰਿਤਪਾਲ ਦੇ ਪਰਿਵਾਰ ਨੇ ਠੁਕਰਾਇਆ ਵਲਟੋਹਾ ਦਾ ‘ਆਫ਼ਰ’
- by Preet Kaur
- April 29, 2024
- 0 Comments
ਲੋਕ ਸਭਾ ਚੋਣਾਂ 2024 (Lok sabha Elections 2024) ਦੀ ਹੌਟ ਸੀਟ ਖਡੂਰ ਸਾਹਿਬ ਤੋਂ ਬਤੌਰ ਆਜ਼ਾਦ ਉਮੀਦਵਾਰ ਚੋਣ ਲੜ ਰਹੇ ਅੰਮ੍ਰਿਤਪਾਲ ਸਿੰਘ ਦਾ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਦੇ ਖਡੂਰ ਸਾਹਿਬ ਤੋਂ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਨੂੰ ਸਮਰਥਨ ਨਹੀਂ ਦੇਵੇਗਾ। ਉਹਨਾਂ ਨੇ ਕਿਹਾ ਕਿ ਜੇ ਸ਼੍ਰੋਮਣੀ ਅਕਾਲੀ ਦਲ ਚਾਹੁੰਦੀ ਹੈ ਕਿ ਉਹਨਾਂ ਦੀ ਸਾਖ ਬਚੇ ਤਾਂ
ਕੈਨੇਡਾ ‘ਚ ਪੀਐੱਮ ਜਸਟਿਨ ਟਰੂਡੋ ਦੀ ਮੌਜੂਦਗੀ ‘ਚ ਖਾਲਿਸਤਾਨ ਦੇ ਸਮਰਥਨ ‘ਚ ਲੱਗੇ ਨਾਅਰੇ
- by Manpreet Singh
- April 29, 2024
- 0 Comments
ਕੈਨੇਡਾ (Canada) ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ (Justin Trudeau) ਡਾਊਨਟਾਊਨ ਟੋਰਾਂਟੋ (Toronto) ਵਿੱਚ ਖਾਲਸਾ ਡੇਅ ਪਰੇਡ ਮੌਕੇ ਇੱਕ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਐਤਵਾਰ ਨੂੰ ਟੋਰਾਂਟੋ ਵਿੱਚ ਇੱਕ ਸਮਾਗਮ ਦੌਰਾਨ ਸਿੱਖ ਭਾਈਚਾਰੇ ਨੂੰ ਸੰਬੋਧਨ ਕਰਨ ਲਈ ਪੁੱਜੇ ਤਾਂ ਭੀੜ ਵੱਲੋਂ ਖਾਲਿਸਤਾਨ ਪੱਖੀ ਨਾਅਰੇ ਲਾਏ ਗਏ। ਸਮਾਗਮ ਵਿੱਚ ਕੈਨੇਡੀਅਨ ਪ੍ਰਧਾਨ
ਕਿਸਾਨਾਂ ਦਾ ਧਰਨਾ ਜਾਰੀ, ਪੰਧੇਰ ਨੇ ਮੋਦੀ ਸਰਕਾਰ ‘ਤੇ ਕੱਸੇ ਤੰਜ
- by Manpreet Singh
- April 29, 2024
- 0 Comments
ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਕਿਹਾ ਹੈ ਕਿ ਕਿਸਾਨਾਂ ਵੱਲੋਂ ਸ਼ੰਭੂ, ਡੱਬਵਾਲੀ, ਖਨੌਰੀ ਅਤੇ ਰਤਨਪੁਰਾ ਰਾਜਸਥਾਨ ਵਿਖੇ ਲਗਾਇਆ ਧਰਨਾ ਮੰਗਾਂ ਨਾਂ ਮੰਨੇ ਜਾਣ ਤੱਕ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਮੋਰਚੇ ਨੂੰ ਮਜ਼ਬੂਤ ਕਰਨ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਜਥਾ ਕੱਲ੍ਹ ਨੂੰ ਅੰਮ੍ਰਿਤਸਰ ਤੋਂ ਰਵਾਨਾ ਹੋਵੇਗਾ। ਬੀਤੇ ਦਿਨ ਪ੍ਰਧਾਨ ਮੰਤਰੀ ਨੇ ਕਿਹਾ ਕਿ ਸੀ
ਬ੍ਰਿਟਿਸ਼ ਕੋਲੰਬੀਆ ਦੇ ਵਿਧਾਇਕ ਦੀ ਵਿਵਾਦਤ ਟਿੱਪਣੀ, ਸਿੱਖ ਭਾਈਚਾਰਾ ਨਰਾਜ਼
- by Manpreet Singh
- April 29, 2024
- 0 Comments
ਭਾਰਤੀ ਲੋਕਾਂ ਨੇ ਵਿਦੇਸ਼ਾਂ ਵਿੱਚ ਆਪਣੀ ਵੱਖਰੀ ਥਾਂ ਬਣਾਈ ਹੈ। ਵਿਦੇਸ਼ਾਂ ਵਿੱਚ ਜਾ ਕੇ ਵੀ ਉਹ ਆਪਣੇ ਧਰਮ ਰੀਤੀ ਰਵਾਜ਼ਾ ਨਾਲ ਜੁੜੇ ਹੋਏ ਹਨ। ਪਰ ਬਾਹਰੀ ਲੋਕ ਭਾਰਤੀਆਂ ਦੀ ਸੱਭਿਅਤਾ ਤੋਂ ਅਣਜਾਣ ਹਨ। ਅਜਿਹਾ ਹੀ ਇੱਕ ਮਾਮਲਾ ਸਾਹਮਣੇ ਆਇਆ ਹੈ। ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ (British columbia) ’ਚ ਵਿਰੋਧੀ ਧਿਰ ਦੀ ਲਿਬਰਲ ਪਾਰਟੀ ਦੇ ਵਿਧਾਇਕ ਬੇਨ
