ਸਰਕਾਰੀ ਬਸ ਹੋਈ ਹਾਦਸੇ ਦਾ ਸ਼ਿਕਾਰ, ਡਰਾਈਵਰ ਸਣੇ ਅੱਧਾ ਦਰਜਨ ਤੋਂ ਵੱਧ ਸਵਾਰੀਆਂ ਹੋਈਆਂ ਜ਼ਖਮੀ
- by Gurpreet Singh
- May 2, 2024
- 0 Comments
ਅੱਜ ਤੜਕਸਾਰ ਸਮਾਣਾ ਵਿਖੇ ਦਰਦਨਾਕ ਹਾਦਸਾ ਵਾਪਰਿਆ ਹੈ ਜਿਥੇ ਪੀਆਰਟੀਸੀ ਅਤੇ ਟਰਾਲੇ ਦੀ ਟੱਕਰ ਹੋ ਗਈ। ਇਸ ਹਾਦਸੇ ਵਿਚ ਪੀਆਰਟੀਸੀ ਦੇ ਅੱਧਾ ਦਰਜਨ ਤੋਂ ਵੱਧ ਸਵਾਰੀਆਂ ਜ਼ਖਮੀ ਹੋ ਗਈਆਂ ਹਨ ਤੇ ਡਰਾਈਵਰ ਦੀਆਂ ਲੱਤਾਂ ਟੁੱਟ ਗਈਆਂ ਹਨ। ਜਖਮੀਆਂ ਨੂੰ ਸਮਾਣਾ ਸਰਕਾਰੀ ਹਸਪਤਾਲ ਚ ਇਲਾਜ ਲਈ ਦਾਖਿਲ ਕਰਾਇਆ ਗਿਆ। ਪੀਆਰਟੀਸੀ ਬੱਸ ਸੰਗਰੂਰ ਤੋਂ ਕੈਥਲ ਜਾ ਰਹੀ
ਗੁਰਦੁਆਰਾ ਸਾਹਿਬ ‘ਚ ਅੱਧੀ ਰਾਤ ਨੂੰ ਲੱਗੀ ਅੱਗ, ਸੰਗਤ ਨੇ ਆਪਣੀ ਜਾਨ ਜ਼ੋਖਮ ‘ਚ ਪਾ ਕੇ ਗੁਟਕਾ ਸਾਹਿਬ ਦਾ ਸਰੂਪ ਸੰਭਾਲਿਆ
- by Gurpreet Singh
- May 2, 2024
- 0 Comments
ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਦੇ ਗੋਹਾਨਾ ਸ਼ਹਿਰ ਦੇ ਮੁਗੁਲਪੁਰਾ ਸਥਿਤ ਗੁਰਦੁਆਰਾ ਸਾਹਿਬ ਵਿੱਚ ਦੇਰ ਰਾਤ ਅੱਗ ਲੱਗ ਗਈ। ਅੱਗ ਲੱਗਣ ਤੋਂ ਬਾਅਦ ਮੌਕੇ ‘ਤੇ ਹਫੜਾ-ਦਫੜੀ ਮਚ ਗਈ। ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਗਈ। ਬਾਅਦ ‘ਚ ਅੱਗ ‘ਤੇ ਕਿਸੇ ਤਰ੍ਹਾਂ ਕਾਬੂ ਪਾਇਆ ਗਿਆ। ਪਰ ਉਦੋਂ ਤੱਕ ਕਾਫੀ ਨੁਕਸਾਨ ਹੋ ਚੁੱਕਾ ਸੀ। ਜਾਣਕਾਰੀ ਮੁਤਾਬਕ ਇਹ ਘਟਨਾ ਬੁੱਧਵਾਰ
ਦਿੱਲੀ ਦੇ 100 ਸਕੂਲਾਂ ‘ਚ ਬੰਬ ਦੀ ਧਮਕੀ ਫਰਜ਼ੀ ਨਿਕਲੀ
- by Gurpreet Singh
- May 2, 2024
- 0 Comments
ਦਿੱਲੀ : ਕੱਲ੍ਹ ਸਵੇਰੇ ਦਿੱਲੀ-ਐਨਸੀਆਰ ਦੇ ਕਰੀਬ 100 ਸਕੂਲਾਂ ਨੂੰ ਬੰਬ ਦੀ ਧਮਕੀ ਦਿੱਤੀ ਗਈ। ਇਸ ਤੋਂ ਤੁਰੰਤ ਬਾਅਦ ਦਿੱਲੀ ਪੁਲਿਸ, ਬੰਬ ਨਿਰੋਧਕ ਦਸਤਾ, ਫਾਇਰ ਇੰਜਨ ਅਤੇ ਐਂਬੂਲੈਂਸ ਸਾਰੇ ਸਕੂਲਾਂ ਵਿੱਚ ਪਹੁੰਚ ਗਈ। ਸਕੂਲਾਂ ਨੂੰ ਖਾਲੀ ਕਰਵਾਉਣ ਤੋਂ ਬਾਅਦ ਪੁਲਿਸ ਨੇ ਬੰਬ ਦੀ ਭਾਲ ਕੀਤੀ। ਦੁਪਹਿਰ ਬਾਅਦ ਪੁਲਿਸ ਨੇ ਦੱਸਿਆ ਕਿ ਸਕੂਲਾਂ ਵਿੱਚ ਬੰਬ ਹੋਣ
ਅਮਰੀਕੀ ਯੂਨੀਵਰਸਿਟੀਆਂ ਵਿੱਚ ਵਿਦਿਆਰਥੀਆਂ ਦਾ ਅੰਦੋਲਨ
- by Gurpreet Singh
- May 2, 2024
- 0 Comments
ਪੁਲਿਸ ਨੇ ਕੋਲੰਬੀਆ ਯੂਨੀਵਰਸਿਟੀ ਅਤੇ ਨਿਊਯਾਰਕ ਦੀ ਸਿਟੀ ਯੂਨੀਵਰਸਿਟੀ ਵਿਚ 300 ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫਤਾਰ ਕੀਤਾ ਹੈ। ਨਿਊਯਾਰਕ ਦੇ ਮੇਅਰ ਐਰਿਕ ਐਡਮਜ਼ ਨੇ ਕਿਹਾ ਹੈ ਕਿ ਕੋਲੰਬੀਆ ਯੂਨੀਵਰਸਿਟੀ ਦੇ ਕਹਿਣ ‘ਤੇ ਉਨ੍ਹਾਂ ਨੇ ਇਮਾਰਤ ਦੇ ਅੰਦਰ ਫਸੇ ਵਿਦਿਆਰਥੀਆਂ ਖਿਲਾਫ ਵੱਡੀ ਮੁਹਿੰਮ ਚਲਾਈ ਸੀ। ਗਾਜ਼ਾ ਵਿੱਚ ਜੰਗ ਦੇ ਖਿਲਾਫ ਪ੍ਰਦਰਸ਼ਨ ਅਮਰੀਕੀ ਯੂਨੀਵਰਸਿਟੀ ਦੇ ਦਰਜਨਾਂ ਕੈਂਪਸਾਂ ਵਿੱਚ ਹੋ
ਗੋਲਡੀ ਬਰਾੜ ਦੀ ਮੌਤ ਦੀ ਖਬਰ ਨਿਕਲੀ ਝੂਠੀ, ਅਮਰੀਕਾ ਪੁਲਿਸ ਨੇ ਕੀਤਾ ਦਾਅਵਾ
- by Gurpreet Singh
- May 2, 2024
- 0 Comments
ਕੈਲੀਫੋਰਨੀਆਂ : ਗੈਂਗਸਟਰ ਅਤੇ ਐਲਾਨੇ ਗਏ ਅੱਤਵਾਦੀ ਗੋਲਡੀ ਬਰਾੜ ਦੀ ਮੌਤ ਦੀ ਖਬਰ ਝੂਠੀ ਨਿਕਲੀ। ਫਰਿਜ਼ਨੋ ਕੈਲੀਫੋਰਨੀਆ ਚ ਹੋਏ ਕਤਲ ਚ ਮਰਨ ਵਾਲੇ ਦੀ ਪਹਿਚਾਣ 37 ਸਾਲਾਂ Xavier Gladney ਦੇ ਤੌਰ ’ਤੇ ਕੀਤੀ ਗਈ ਹੈ ਜਦਕਿ ਭਾਰਤੀ ਮੀਡੀਆ ਇਸ ਵਿਚ ਗੋਲਡੀ ਬਰਾੜ ਦੇ ਮਾਰੇ ਜਾਣ ਦਾ ਦਾਅਵਾ ਕਰ ਰਿਹਾ ਸੀ ਜੋ ਬਿਲਕੁਲ ਗਲਤ ਹੈ। ਦੈਨਿਕ
ਜਹਾਜ਼ ਦੀ ਕਰਵਾਈ ਤਤਕਾਲ ਲੈਂਡਿੰਗ, ਟੁੱਟਿਆ ਸ਼ੀਸ਼ਾ
- by Manpreet Singh
- May 1, 2024
- 0 Comments
ਉਡਾਣ ਭਰਨ ਤੋਂ ਥੋੜੀ ਦੇਰ ਬਾਅਦ ਹੀ ਗੜੇਮਾਰੀ ਵਿੱਚ ਘਿਰਨ ਕਾਰਨ ਵਿਸਤਾਰਾ ਏਅਰਲਾਈਨਜ਼ (Vistara Airlines) ਦੇ ਇੱਕ ਜਹਾਜ਼ ਨੂੰ ਭੁਵਨੇਸ਼ਵਰ ਹਵਾਈ ਅੱਡੇ(Bhubaneswar Airport) ‘ਤੇ ਤਤਕਾਲ ਵਿੱਚ ਉਤਾਰਨਾ ਪਿਆ। ਗੜੇਮਾਰੀ ਦੇ ਕਾਰਨ ਜਹਾਜ਼ ‘ਚ ਆਈ ਖਰਾਬੀ ਕਾਰਨ ਤਤਕਾਲ ‘ਚ ਭੁਵਨੇਸ਼ਵਰ ਹਵਾਈ ਅੱਡੇ ‘ਤੇ ਜਹਾਜ਼ ਨੂੰ ਉਤਾਰਿਆ ਗਿਆ। ਇਹ ਜਹਾਜ਼ ਭੁਵਨੇਸ਼ਵਰ ਤੋਂ ਦਿੱਲੀ ਜਾ ਰਿਹਾ ਸੀ ਅਤੇ
