Hoshiarpur ‘ਚ ਟਰੈਕਟਰ ਨਾਲ ਸਟੰਟ, ਪੁਲਿਸ ਨੇ ਟਰੇਸ ਕਰਕੇ ਫੜਿਆ ਨੌਜਵਾਨ…
ਹੁਸ਼ਿਆਰਪੁਰ ਦੀ ਫੂਡ ਸਟਰੀਟ ‘ਤੇ ਟਰੈਕਟਰ ਸਟੰਟ ਦੀ ਵੀਡੀਓ ਸਾਹਮਣੇ ਆਈ ਹੈ। ਜਿਸ ‘ਚ ਨੌਜਵਾਨ ਆਪਣੇ ਟਰੈਕਟਰ ਨਾਲ ਖਤਰਨਾਕ ਸਟੰਟ ਕਰਦਾ ਨਜ਼ਰ ਆ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ ਫੂਡ ਸਟਰੀਟ ‘ਤੇ ਖਾਣ ਪੀਣ ਦੇ ਸ਼ੌਕੀਨਾਂ ਦੀ ਭੀੜ ਲੱਗੀ ਹੋਈ ਹੈ। ਇਸ ਸਟੰਟ ਵਿੱਚ ਵੱਡਾ ਹਾਦਸਾ ਹੋਣੋਂ ਟਲ ਗਿਆ। ਟਰੈਕਟਰ ਨਿਊ ਹਾਲੈਂਡ ਕੰਪਨੀ ਦਾ ਦੱਸਿਆ
