Lok Sabha Election 2024 Punjab

ਅਕਾਲੀ ਦਲ ਨੇ ਬਠਿੰਡਾ ਤੋਂ ਹਰਸਿਮਰਤ ਬਾਦਲ ਸਣੇ 6 ਉਮੀਦਵਾਰ ਐਲਾਨੇ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (Shiromani Akali Dal)  ਨੇ ਲੋਕ ਸਭਾ ਚੋਣਾਂ (Lok Sabha Elections 2024) ਲਈ ਸਾਰੀਆਂ ਸੀਟਾਂ ਤੋਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਵਾਰ ਸੁਖਬੀਰ ਬਾਦਲ ਚੋਣ ਨਹੀਂ ਲੜਨਗੇ। ਜਲੰਧਰ ਵਿਖੇ ਸੁਖਬੀਰ ਬਾਦਲ ਵਲੋਂ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਬਠਿੰਡਾ – ਹਰਸਿਮਰਤ ਕੌਰ ਬਾਦਲ ਜਲੰਧਰ – ਮਹਿੰਦਰ ਸਿੰਘ

Read More
Lok Sabha Election 2024 Punjab

ਕਾਂਗਰਸੀ ਲੀਡਰ ਨੇ ਛੱਡਿਆ ਹੱਥ, ਫੜੀ ਤੱਕੜੀ

ਲੋਕ ਸਭਾ ਚੋਣਾਂ ਨੂੰ ਲੈ ਕੇ ਦਲ ਬਦਲੀਆਂ ਦਾ ਦੌਰ ਜਾਰੀ ਹੈ। ਲੀਡਰਾਂ ਵੱਲੋਂ ਆਪਣੇ ਸਿਆਸੀ ਭਵਿੱਖ ਨੂੰ ਲੈ ਕੇ ਪਾਰਟੀਆਂ ਬਦਲੀਆਂ ਜਾ ਰਹੀਆਂ ਹਨ। ਮਹਿੰਦਰ ਸਿੰਘ ਕੇਪੀ ਨੇ ਕਾਂਗਰਸ ਪਾਰਟੀ ਨੂੰ ਛੱਡ ਕੇ ਅਕਾਲੀ ਦਲ ਦੀ ਤੱਕੜੀ ਨੂੰ ਹੱਥ ਪਾ ਲਿਆ ਹੈ। ਸੁਖਬੀਰ ਸਿੰਘ ਬਾਦਲ ਨੇ ਖੁਦ ਕੇਪੀ ਦੇ ਘਰ ਜਾ ਕੇ ਉਨ੍ਹਾਂ ਨੂੰ

Read More
India Lok Sabha Election 2024 Manoranjan

ਚੋਣਾਂ ਦੇ ਸੀਜ਼ਨ ਦੌਰਾਨ ਵਧ ਰਿਹਾ ਡੀਪ ਫੇਕ ਵੀਡੀਓਜ਼ ਤੇ ਵੌਇਸ ਕਲੋਨਿੰਗ ਦਾ ਖ਼ਤਰਾ!

ਲੋਕ ਸਭਾ ਚੋਣਾਂ ਦੇ ਚੱਲਦਿਆਂ ਭਾਰਤ ਵਿੱਚ ਬਹੁਤ ਸਾਰੇ ਸਿਆਸੀ ਆਗੂ ਤੇ ਕਲਾਕਾਰ ਚੋਣ ਪ੍ਰਚਾਰ ਵਿੱਚ ਰੁੱਝੇ ਨਜ਼ਰ ਆ ਰਹੇ ਹਨ। ਇਸ ਨੂੰ ਲੈ ਕੇ AI ਦੁਆਰਾ ਤਿਆਰ ਕੀਤੇ ਗਏ ਡੀਪ ਫੇਕ ਵੀਡੀਓਜ਼ ਤੇ ਵੌਇਸ ਕਲੋਨਿੰਗ ਨੂੰ ਭਾਰਤ ਦੀਆਂ ਲੋਕ ਸਭਾ ਚੋਣਾਂ ਦੇ ਸੀਜ਼ਨ ਦੌਰਾਨ ਸੰਭਾਵੀ ਖ਼ਤਰੇ ਵਜੋਂ ਦੇਖਿਆ ਗਿਆ ਹੈ। ਅਜਿਹੇ ਵਿੱਚ ਆਰਟੀਫਿਸ਼ੀਅਲ ਇੰਟੈਲੀਜੈਂਸ

Read More
India

ਹਰਿਆਣਾ ਦੇ ਕਾਂਗਰਸੀ ਉਮੀਦਵਾਰਾਂ ਦੀ ਸੂਚੀ ਵਾਇਰਲ, ਪਾਰਟੀ ਨੇ ਦੱਸਿਆ ਫਰਜ਼ੀ

ਹਰਿਆਣਾ ਕਾਂਗਰਸ ਦੇ ਲੋਕ ਸਭਾ ਉਮੀਦਵਾਰਾਂ ਦੀ ਇੱਕ ਫਰਜ਼ੀ ਸੂਚੀ ਸੋਮਵਾਰ ਨੂੰ ਵਾਇਰਲ ਹੋਈ ਸੀ। ਇਸ ਸੂਚੀ ਵਿੱਚ ਨੌਂ ਸੀਟਾਂ ਲਈ ਉਮੀਦਵਾਰਾਂ ਦੇ ਨਾਂ ਲਿਖੇ ਗਏ ਸਨ। ਫਰਜ਼ੀ ਸੂਚੀ ਵਾਇਰਲ ਹੋਣ ਤੋਂ ਬਾਅਦ ਕਾਂਗਰਸ ਨੇ ਇਸ ਦਾ ਖੰਡਨ ਕੀਤਾ ਹੈ। ਕਾਂਗਰਸ ਨੇ ਕਿਹਾ ਕਿ ਅਜੇ ਤੱਕ ਕੋਈ ਸੂਚੀ ਜਾਰੀ ਨਹੀਂ ਕੀਤੀ ਗਈ ਹੈ। ਕੁਝ ਸ਼ਰਾਰਤੀ

Read More
International

ਚੀਨ ‘ਚ ਭਾਰੀ ਮੀਂਹ ਅਤੇ ਹੜ੍ਹ ਦੀ ਚੇਤਾਵਨੀ, 44 ਨਦੀਆਂ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ, 1 ਹਜ਼ਾਰ ਤੋਂ ਵੱਧ ਸਕੂਲ ਬੰਦ

ਚੀਨ ਵਿੱਚ ਲੋਕ ਹੜ੍ਹਾਂ ਦੀ ਮਾਰ ਝੱਲ ਰਹੇ ਹਨ। ਇਸ ਹੜ੍ਹ ਕਾਰਨ ਗੁਆਂਗਡੋਂਗ ਸੂਬੇ ‘ਚ ਪ੍ਰਸ਼ਾਸਨ ਨੇ ਕਰੀਬ 60 ਹਜ਼ਾਰ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਤੋਂ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਹੈ। ਚੀਨ ਦੇ ਇਸ ਭਾਰੀ ਆਬਾਦੀ ਵਾਲੇ ਸੂਬੇ ‘ਚ ਪਿਛਲੇ ਕਈ ਦਿਨਾਂ ਤੋਂ ਭਾਰੀ ਮੀਂਹ ਪੈ ਰਿਹਾ ਹੈ। ਇਸ ਕਾਰਨ ਕਈ ਥਾਵਾਂ ‘ਤੇ ਹੜ੍ਹ ਦੀ

Read More
India

ਕਲਕੱਤਾ ਹਾਈ ਕੋਰਟ ਨੇ 24 ਹਜ਼ਾਰ ਅਧਿਆਪਕਾਂ ਦੀਆਂ ਨਿਯੁਕਤੀਆਂ ਰੱਦ

ਕਲਕੱਤਾ ਹਾਈ ਕੋਰਟ (Calcutta High Court)  ਨੇ ਸੋਮਵਾਰ ਨੂੰ 2016 ਵਿੱਚ ਹੋਈ ਅਧਿਆਪਕ ਭਰਤੀ (canceled the recruitment) ਨੂੰ ਰੱਦ ਕਰ ਦਿੱਤਾ। ਇਸ ਤੋਂ ਇਲਾਵਾ ਗੈਰ-ਕਾਨੂੰਨੀ ਨਿਯੁਕਤੀ ‘ਤੇ ਕੰਮ ਕਰ ਰਹੇ ਅਧਿਆਪਕਾਂ ਤੋਂ ਪਿਛਲੇ 7-8 ਸਾਲਾਂ ਦੌਰਾਨ ਪ੍ਰਾਪਤ ਹੋਈ ਤਨਖ਼ਾਹ ਵਾਪਸ ਲੈਣ ਦੇ ਨਿਰਦੇਸ਼ ਵੀ ਦਿੱਤੇ ਗਏ | ਜਸਟਿਸ ਦੇਵਾਂਸ਼ੂ ਬਾਸਕ ਅਤੇ ਜਸਟਿਸ ਸ਼ਬਰ ਰਸ਼ੀਦੀ ਦੇ

Read More
India

ਕੋਹਲੀ ਦੇ ਆਊਟ ਹੋਣ ‘ਤੇ ਸਿੱਧੂ ਨੇ ਦਿੱਤਾ ਬਿਆਨ, ਜਾਣੋ ਕੀ

ਆਈ ਪੀ ਐਲ ਦੇ ਮੈਚ ਨੰਬਰ 36 ‘ਚ ਵਿਰਾਟ ਕੋਹਲੀ ਦੇੇ ਆਊਟ ਹੋਣ ਤੋਂ ਬਾਅਦ ਵੱਖ-ਵੱਖ ਹਸਤੀਆਂ ਵੱਲੋਂ ਪ੍ਰਤੀਕਿਰਆਵਾਂ ਦਿੱਤੀਆਂ ਜਾ ਰਹੀਆਂ ਹਨ, ਜਿਸ ‘ਤੇ ਹੁਣ ਨਵਜੋਤ ਸਿੰਘ ਸਿੱਧੂ ਨੇ ਆਪਣੇ ਵਿਚਾਰ ਪ੍ਰਗਟ ਕੀਤੇ ਹਨ। ਵਿਰਾਟ ਕੋਹਲੀ ਕੋਲਕਾਤਾ ਨਾਈਟ ਰਾਈਡਰਜ਼ ਦੇ ਖ਼ਿਲਾਫ਼ ਖੇਡੇ ਗਏ ਮੈਚ ਵਿੱਚ ਫੁੱਲ ਟਾਸ ਗੇਂਦ ‘ਤੇ ਆਊਟ ਹੋਏ, ਜਿਸ ਨੂੰ ਕੁੱਝ

Read More
Punjab

ਅਪ੍ਰੈਲ ‘ਚ ਤੀਜੀ ਵਾਰ ਮੌਸਮ ਬਦਲੇਗਾ! ਇਸ ਦਿਨ ਤੋਂ ਤੇਜ਼ ਮੀਂਹ ਹਨੇਰੀ! ਕਿਸਾਨਾਂ ਨੂੰ ਵੱਡੀ ਸਲਾਹ

ਬਿਉਰੋ ਰਿਪਰੋਟ – ਅਪ੍ਰੈਲ ਦੌਰਾਨ ਪੰਜਾਬ ਵਿੱਚ ਤੀਜੀ ਵਾਰ ਮੌਸਮ ਬਦਲਣ ਜਾ ਰਿਹਾ ਹੈ । ਮੌਸਮ ਵਿਭਾਗ ਨੇ ਦੋ ਦਿਨਾਂ ਲਈ ਮੀਂਹ ਤੇ ਝੱਖੜ ਦਾ ਅਲਰਟ ਜਾਰੀ ਕੀਤਾ ਹੈ। ਵਾਢੀ ਦੇ ਦਿਨਾਂ ਵਿੱਚ ਖ਼ਰਾਬ ਮੌਸਸ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ। ਪਿਛੇਤੀ ਕਣਕ ਬੀਜਣ ਵਾਲੇ ਕਿਸਾਨਾਂ ਦੇ ਨਾਲ ਜਿਹੜੀ ਕਣਕ ਕਿਸਾਨ ਮੰਡੀਆਂ ਵਿੱਚ ਲੈਕੇ

Read More