ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਸਿਆਸਤਦਾਨਾਂ ਨੂੰ ਸਲਾਹ
- by Gurpreet Singh
- May 3, 2024
- 0 Comments
ਅੰਮ੍ਰਿਤਸਰ : ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ ਅਤੇ ਦੀਵਾਨ ਹਾਲ ਮੰਜੀ ਸਾਹਿਬ ਵਿਖੇ ਕਥਾ ਕੀਤੀ। ਇਸ ਤੋਂ ਬਾਅਦ ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਸਿਆਸਤਦਾਨਾਂ ਨੂੰ ਚੋਣਾਂ ਦੌਰਾਨ ਸਟੇਜਾਂ ‘ਤੇ ਧਾਰਮਿਕ ਚਿੰਨਾਂ ਦੀ ਵਰਤੋਂ, ਗੁਰਬਾਣੀ ਦੀਆਂ ਤੁਕਾਂ ਅਤੇ ਧਰਮ ਬਾਰੇ ਕਿਸੇ ਵੀ ਤਰ੍ਹਾਂ
ਰਾਏਬਰੇਲੀ ਤੋਂ ਚੋਣ ਲੜਨਗੇ ਰਾਹੁਲ ਗਾਂਧੀ , ਅਮੇਠੀ ਸੀਟ ਤੋਂ ਕਿਸ਼ੋਰੀ ਲਾਲ ਸ਼ਰਮਾ ਨੂੰ ਦਿੱਤੀ ਟਿਕਟ
- by Gurpreet Singh
- May 3, 2024
- 0 Comments
ਦਿੱਲੀ : ਕਾਂਗਰਸ ਨੇਤਾ ਰਾਹੁਲ ਗਾਂਧੀ ਰਾਏਬਰੇਲੀ ਲੋਕ ਸਭ ਸੀਟ ਤੋਂ ਚੋਣ ਲੜਨਗੇ। ਪਾਰਟੀ ਨੇ ਅੱਜ ਉਨ੍ਹਾਂ ਦੇ ਨਾਂ ਦਾ ਐਲਾਨ ਕਰ ਦਿੱਤਾ ਹੈ। ਦੂਜੇ ਪਾਸੇ ਅਮੇਠੀ ਤੋਂ ਕਿਸ਼ੋਰੀ ਲਾਲ ਸ਼ਰਮਾ ਨੂੰ ਟਿਕਟ ਦਿੱਤਾ ਗਿਆ ਹੈ। ਪਹਿਲਾਂ ਕਿਆਸ ਲਗਾਏ ਜਾ ਰਹੇ ਸਨਕਿ ਇਥੋਂ ਪ੍ਰਿਯੰਕਾ ਗਾਂਧੀ ਵਾਡ੍ਰਾ ਨੂੰ ਅਮੇਠੀ ਤੋਂ ਉਤਾਰਿਆ ਜਾਵੇਗਾ। ਰਾਹੁਲ ਵਾਇਨਾਡ ਸੀਟ ਤੋਂ
ਇਸ ਫੁੱਲ ਦੀ ਖੇਤੀ ਨੇ ਬਦਲ ਦਿੱਤੀ ਕਿਸਾਨ ਦੀ ਕਿਸਮਤ! ਸਲਾਨਾ ਕਮਾ ਰਿਹਾ ਲੱਖਾਂ ਰੁਪਏ
- by Gurpreet Singh
- May 3, 2024
- 0 Comments
ਕੁਝ ਸਾਲਾਂ ਤੋਂ ਬਾਗਬਾਨੀ ਫਸਲਾਂ ਜਿਵੇਂ ਫਲਾਂ, ਫੁੱਲਾਂ ਅਤੇ ਸਬਜ਼ੀਆਂ ਦੀ ਮੰਗ ਵਿੱਚ ਵਾਧਾ ਹੋਇਆ ਹੈ। ਇਸ ਦੇ ਚੰਗੇ ਰੇਟ ਵੀ ਮਿਲਦੇ ਹਨ। ਇਸ ਲਈ ਕਿਸਾਨਾਂ ਦਾ ਝੁਕਾਅ ਵੀ ਬਾਗਬਾਨੀ ਵੱਲ ਹੋਣ ਲੱਗਾ ਹੈ। ਇਸ ਦੇ ਨਾਲ ਹੀ ਬਾਰਾਬੰਕੀ ਜ਼ਿਲ੍ਹੇ ਦੇ ਕਿਸਾਨ ਵੀ ਫਲਾਂ ਅਤੇ ਫੁੱਲਾਂ ਆਦਿ ਦੀ ਖੇਤੀ ਵੱਲ ਆਕਰਸ਼ਿਤ ਹੋ ਰਹੇ ਹਨ। ਵਿਆਹਾਂ
7 ਅਪ੍ਰੈਲ ਤੋਂ ਹਰਿਆਣਾ ‘ਚ ਸ਼ੁਰੂ ਹੋਵੇਗੀ ਕਿਸਾਨ ਯਾਤਰਾ : ਕਿਸਾਨ ਆਗੂ ਸਰਵਣ ਸਿੰਘ ਪੰਧੇਰ
- by Gurpreet Singh
- May 3, 2024
- 0 Comments
ਆਪਣੀਆਂ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਸ਼ੰਭੂ ਬਾਰਡਰ ’ਤੇ 75ਵੇਂ ਦਿਨ ਵੀ ਧਰਨਾ ਜਾਰੀ ਰਿਹਾ ਜਦਕਿ ਤਿੰਨ ਕਿਸਾਨਾਂ ਦੀ ਰਿਹਾਈ ਨੂੰ ਲੈ ਕੇ ਵੱਖਰੇ ਤੌਰ ’ਤੇ ਸ਼ੰਭੂ ਰੇਲਵੇ ਸਟੇਸ਼ਨ ਦੇ ਰੇਲਵੇ ਟਰੈਕ ’ਤੇ 17 ਅਪਰੈਲ ਤੋਂ ਧਰਨਾ ਜਾਰੀ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ
ਬਿਨਾਂ ਇਮਤਿਹਾਨ ਦੇ ਫੌਜ ‘ਚ ਕਪਤਾਨ ਬਣਨ ਦਾ ਮੌਕਾ, ਬੱਸ ਕਰ ਲਓ ਇਹ ਕੰਮ
- by Gurpreet Singh
- May 3, 2024
- 0 Comments
ਦਿੱਲੀ : ਹਰ ਕਿਸੇ ਦਾ ਸੁਪਨਾ ਹੁੰਦਾ ਹੈ ਕਿ ਉਹ ਭਾਰਤੀ ਫੌਜ ‘ਚ ਅਫਸਰ ਦੀ ਨੌਕਰੀ ਕਰੇ। ਜੇਕਰ ਤੁਸੀਂ ਵੀ ਇੰਡੀਅਨ ਆਰਮੀ ‘ਚ ਕੈਪਟਨ ਬਣਨ ਦਾ ਸੁਪਨਾ ਦੇਖਦੇ ਹੋ, ਤਾਂ ਇਹ ਸੁਨਹਿਰੀ ਮੌਕਾ ਹੈ। ਇਸਦੇ ਲਈ, ਭਾਰਤੀ ਫੌਜ ਨੇ ਰੀਮਾਉਂਟ ਵੈਟਰਨਰੀ ਕੋਰ (ਆਰਵੀਸੀ) ਦੇ ਅਧੀਨ ਅਫਸਰਾਂ ਦੀਆਂ ਅਸਾਮੀਆਂ ਲਈ ਖਾਲੀ ਅਸਾਮੀਆਂ ਜਾਰੀ ਕੀਤੀਆਂ ਹਨ। ਭਾਰਤੀ
ਦਿੱਲੀ ‘ਚ ਫਿਰ ਦਹਿਸ਼ਤ, ਇਕ ਹੋਰ ਸਕੂਲ ਨੂੰ ਮਿਲੀ ਬੰਬ ਦੀ ਧਮਕੀ
- by Gurpreet Singh
- May 3, 2024
- 0 Comments
ਦਿੱਲੀ ਦੇ ਇੱਕ ਸਕੂਲ ਨੂੰ ਫਿਰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਨੰਗਲੋਈ ਰੇਲਵੇ ਸਟੇਸ਼ਨ ਨੇੜੇ ਇਕ ਸਕੂਲ ਨੂੰ ਇਹ ਧਮਕੀ ਮਿਲੀ ਹੈ। ਇਹ ਧਮਕੀ ਭਰੀ ਮੇਲ ਪੁਲਿਸ ਕਮਿਸ਼ਨਰ ਦੀ ਈਮੇਲ ਆਈਡੀ ‘ਤੇ ਮਿਲੀ ਹੈ, ਜਿਸ ‘ਚ ਲਿਖਿਆ ਹੈ ਕਿ ਨਾਂਗਲੋਈ ਰੇਲਵੇ ਸਟੇਸ਼ਨ ਨੇੜੇ ਸਕੂਲ ‘ਚ ਬੰਬ ਫਟ ਜਾਵੇਗਾ। ਹਾਲਾਂਕਿ ਇਸ ਮੇਲ ਤੋਂ ਤੁਰੰਤ
ਬੀਐਸਐਫ ਨੇ ਪਾਕਿ ਸਰਹੱਦ ‘ਤੇ ਘੁਸਪੈਠੀਏ ਨੂੰ ਦਬੋਚਿਆ, 1 ਪਿਸਤੌਲ ਅਤੇ 5 ਰੌਂਦ ਬਰਾਮਦ, ਜਾਂਚ ਜਾਰੀ
- by Gurpreet Singh
- May 3, 2024
- 0 Comments
ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦੇ ਜਵਾਨਾਂ ਨੇ ਪੰਜਾਬ ਦੇ ਅੰਮ੍ਰਿਤਸਰ ‘ਚ ਹਥਿਆਰਾਂ ਸਮੇਤ ਭਾਰਤੀ ਸਰਹੱਦ ‘ਚ ਦਾਖਲ ਹੋਏ ਇਕ ਘੁਸਪੈਠੀਏ ਨੂੰ ਫੜਿਆ ਹੈ। ਜਦੋਂ ਬੀਐਸਐਫ ਦੇ ਜਵਾਨਾਂ ਨੇ ਉਸ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਵੀ ਗੋਲੀਆਂ ਚਲਾ ਦਿੱਤੀਆਂ। ਇਸ ਤੋਂ ਬਾਅਦ ਜਵਾਨਾਂ ਨੇ ਉਸ ਨੂੰ ਘੇਰ ਲਿਆ ਅਤੇ ਹਥਿਆਰਾਂ ਸਮੇਤ ਫੜ ਲਿਆ।
‘ਆਪ’ ਵਿਧਾਇਕ ਖਿਲਾਫ ਚਿੱਠੀ ਹੋਈ ਵਾਇਰਲ , ਵਿਰੋਧੀਆਂ ਮਾਮਲਾ ਦਰਜ ਕਰਨ ਦੀ ਕੀਤੀ ਮੰਗ
- by Manpreet Singh
- May 2, 2024
- 0 Comments
ਵਿਧਾਨ ਸਭਾ ਹਲਕਾ ਪਾਇਲ ਤੋਂ ‘ਆਪ’ (AAP) ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ(Manwinder Singh ) ਦੇ ਖਿਲਾਫ ਇਕ ਚਿੱਠੀ ਵਾਇਰਲ ਹੋਈ ਹੈ। ਜਿਸ ਨਾਲ ਸਿਆਸਤ ਗਰਮਾ ਗਈ ਹੈ। ਜਾਣਕਾਰੀ ਮੁਤਾਬਕ ਇਹ ਪੱਤਰ ਮੁੱਖ ਮੰਤਰੀ ਨੂੰ ਕੀਤੀ ਸ਼ਿਕਾਇਤ ਦੀ ਕਾਪੀ ਦੱਸਿਆ ਜਾ ਰਿਹਾ ਹੈ। ਇਹ ਸ਼ਿਕਾਇਤ ਸੋਮਸਰ ਟਿੱਪਰ ਐਸੋਸੀਏਸ਼ਨ ਸਾਹਨੇਵਾਲ ਵੱਲੋਂ ਕੀਤੀ ਗਈ ਹੈ, ਜਿਸ ਵਿੱਚ ਵਿਧਾਇਕ ਗਿਆਸਪੁਰਾ
