ਖਡੂਰ ਸਾਹਿਬ ਤੋਂ ਬੀਜੇਪੀ ਉਮੀਦਵਾਰ ਮੰਨਾ ਦਾ ਡਟਵਾਂ ਵਿਰੋਧ, ਪੁਲਿਸ ਨੇ ਭਾਰੀ ਜੱਦੋ-ਜਹਿਦ ਤੋਂ ਬਾਅਦ ਕੱਢਿਆ
ਲੋਕ ਸਭਾ ਚੋਣਾਂ 2024 (Lok Sabha Elections 2024) ਲਈ ਬੀਜੇਪੀ ਦਾ ਪੰਜਾਬ ਵਿੱਚ ਚੋਣ ਪ੍ਰਚਾਰ ਕਰਨਾ ਬਾਹਲ਼ਾ ਔਖਾ ਹੋਇਆ ਜਾਪ ਰਿਹਾ ਹੈ। ਬੀਜੇਪੀ ਉਮੀਦਵਾਰਾਂ ਨੂੰ ਕਿਸਾਨਾਂ ਦੇ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੱਜ ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਪੈਂਦੇ ਕਸਬਾ ਭਿੱਖੀ ਵਿੰਡ ਤੇ ਸੁਰ ਸਿੰਘ ਵਿਖੇ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ
