International

ਅਮਰੀਕਾ ਵਿੱਚ ਇਜ਼ਰਾਈਲੀ ਦੂਤਾਵਾਸ ਦੇ 2 ਕਰਮਚਾਰੀਆਂ ਦੀ ਹੱਤਿਆ

ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਵਿੱਚ ਕੈਪੀਟਲ ਯਹੂਦੀ ਅਜਾਇਬ ਘਰ ਦੇ ਸਾਹਮਣੇ ਦੋ ਲੋਕਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦੋਵੇਂ ਇਜ਼ਰਾਈਲੀ ਦੂਤਾਵਾਸ ਦੇ ਕਰਮਚਾਰੀ ਦੱਸੇ ਜਾ ਰਹੇ ਹਨ। ਇਹ ਘਟਨਾ ਬੁੱਧਵਾਰ ਰਾਤ ਨੂੰ ਵਾਪਰੀ। ਮ੍ਰਿਤਕਾਂ ਵਿੱਚ ਇੱਕ ਔਰਤ ਅਤੇ ਇੱਕ ਆਦਮੀ ਸ਼ਾਮਲ ਹਨ। ਇਜ਼ਰਾਈਲੀ ਮੀਡੀਆ ਆਉਟਲੈਟ ਯਰੂਸ਼ਲਮ ਪੋਸਟ ਦੀ ਰਿਪੋਰਟ ਦੇ ਅਨੁਸਾਰ, ਗੋਲੀਬਾਰੀ

Read More
Punjab

ਅੱਗ ਦੇ ਭਾਂਬੜਾਂ ਨਾਲ ਮੱਚਦੀ ਰਹੀ ਹਰੀਕੇ ਪੰਛੀ ਰੱਖ

ਹਰੀਕੇ ਪੰਛੀ ਰੱਖ, ਜਿਸ ਨੂੰ ਪੰਛੀਆਂ ਦਾ ਸਵਰਗ ਕਿਹਾ ਜਾਂਦਾ ਹੈ, ਵਿੱਚ ਬੀਤੀ ਦੇਰ ਸ਼ਾਮ ਕਿਸੇ ਸ਼ਰਾਰਤੀ ਅਨਸਰ ਨੇ ਅੱਗ ਲਗਾ ਦਿੱਤੀ, ਜਿਸ ਨਾਲ ਵੱਡਾ ਨੁਕਸਾਨ ਹੋਇਆ। ਅੱਗ ਸ਼ਾਮ 7 ਵਜੇ ਦੇ ਕਰੀਬ ਲੱਗੀ ਅਤੇ ਰਾਤ 1 ਵਜੇ ਤੱਕ ਭਾਂਬੜ ਮਚਦੇ ਰਹੇ। ਇਸ ਭਿਆਨਕ ਅੱਗ ਨੇ ਪੰਛੀਆਂ ਅਤੇ ਜੀਵ-ਜੰਤੂਆਂ ਦੇ ਰਹਿਣ ਦੇ ਟਿਕਾਣੇ ਸਾੜ ਕੇ

Read More
India

ਬੀਐਸਐਫ ਨੇ 5 ਪਾਕਿਸਤਾਨੀ ਚੌਕੀਆਂ ਕੀਤੀਆਂ ਤਬਾਹ

ਜੰਮੂ ਵਿੱਚ ਭਾਰਤ-ਪਾਕਿਸਤਾਨ ਸਰਹੱਦ ‘ਤੇ ਇੱਕ ਕਾਰਵਾਈ ਵਿੱਚ, ਬੀਐਸਐਫ ਨੇ ਪੰਜ ਪਾਕਿਸਤਾਨੀ ਚੌਕੀਆਂ ਅਤੇ ਇੱਕ ਅੱਤਵਾਦੀ ਲਾਂਚ ਪੈਡ ਨੂੰ ਤਬਾਹ ਕਰ ਦਿੱਤਾ। ਹਾਲਾਂਕਿ, ਜਿਸ ਦਿਨ ਇਹ ਕਾਰਵਾਈ ਕੀਤੀ ਗਈ ਸੀ, ਇਸਦਾ ਖੁਲਾਸਾ ਨਹੀਂ ਕੀਤਾ ਗਿਆ ਹੈ। ਬੀਐਸਐਫ ਅਧਿਕਾਰੀ ਨੇ ਬੁੱਧਵਾਰ ਨੂੰ ਕਾਰਵਾਈ ਬਾਰੇ ਜਾਣਕਾਰੀ ਦਿੱਤੀ। ਬੀਐਸਐਫ ਕਮਾਂਡੈਂਟ ਚੰਦਰੇਸ਼ ਸੋਨਾ ਨੇ ਕਿਹਾ, ਅਸੀਂ ਪਾਕਿਸਤਾਨ ਵੱਲੋਂ ਕੀਤੀ

Read More
International

ਇਜ਼ਰਾਈਲੀ ਹਮਲਿਆਂ ਦੌਰਾਨ ਦੱਖਣੀ ਗਾਜ਼ਾ ਵਿੱਚ ਹਮਾਸ ਵਿਰੁੱਧ ਵਿਰੋਧ ਪ੍ਰਦਰਸ਼ਨ

ਗਾਜ਼ਾ ਵਿੱਚ ਇਜ਼ਰਾਈਲੀ ਹਮਲੇ ਜਾਰੀ ਹਨ, ਪਰ ਕੁਝ ਲੋਕ ਹਮਾਸ ਤੋਂ ਵੀ ਨਾਰਾਜ਼ ਹਨ। ਦੱਖਣੀ ਗਾਜ਼ਾ ਵਿੱਚ ਤੀਜੇ ਦਿਨ ਵੀ ਫਲਸਤੀਨੀਆਂ ਨੇ ਹਮਾਸ ਵਿਰੁੱਧ ਸੜਕਾਂ ‘ਤੇ ਪ੍ਰਦਰਸ਼ਨ ਕੀਤਾ। ਸੋਸ਼ਲ ਮੀਡੀਆ ‘ਤੇ ਵੀਡੀਓ ਵਿੱਚ, ਸੈਂਕੜੇ ਪ੍ਰਦਰਸ਼ਨਕਾਰੀ ਯੁੱਧ ਨੂੰ ਖਤਮ ਕਰਨ ਅਤੇ ਗਾਜ਼ਾ ਤੋਂ ਇਸ ਫੌਜੀ ਸਮੂਹ ਨੂੰ ਹਟਾਉਣ ਦੀ ਮੰਗ ਕਰਦੇ ਹੋਏ ਦਿਖਾਈ ਦਿੱਤੇ। ਗਾਜ਼ਾ ਵਿੱਚ

Read More
International

ਟਰੰਪ ਦੀ ਦੱਖਣੀ ਅਫ਼ਰੀਕੀ ਰਾਸ਼ਟਰਪਤੀ ਨਾਲ ਤਿੱਖੀ ਬਹਿਸ

ਬੁੱਧਵਾਰ ਨੂੰ ਵ੍ਹਾਈਟ ਹਾਊਸ ਵਿਖੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਦੱਖਣੀ ਅਫ਼ਰੀਕਾ ਦੇ ਰਾਸ਼ਟਰਪਤੀ ਸਿਰਿਲ ਰਾਮਾਫੋਸਾ ਵਿਚਕਾਰ ਗਰਮਾ-ਗਰਮ ਬਹਿਸ ਹੋਈ। ਟਰੰਪ ਨੇ ਦੋਸ਼ ਲਗਾਇਆ ਕਿ ਦੱਖਣੀ ਅਫ਼ਰੀਕਾ ਵਿੱਚ ਗੋਰੇ ਕਿਸਾਨਾਂ ਦੀ ਨਸਲਕੁਸ਼ੀ ਹੋ ਰਹੀ ਹੈ। ਰਾਮਾਫੋਸਾ ਟਰੰਪ ਨੂੰ ਖੁਸ਼ ਕਰਨ ਲਈ ਗੋਲਫ ਨਾਲ ਸਬੰਧਤ ਤੋਹਫ਼ੇ ਲੈ ਕੇ ਆਏ ਸਨ, ਪਰ ਇਹ ਕੋਸ਼ਿਸ਼ ਨਾਕਾਮ ਰਹੀ। ਟਰੰਪ

Read More
Punjab

ਪੰਜਾਬ ਡਰੱਗ ਕੇਸ ਮਾਮਲੇ ‘ਚ ਹਾਈਕੋਰਟ ਦਾ ਫੈਸਲਾ, ਜਗਦੀਸ਼ ਸਿੰਘ ਭੋਲਾ ਨੂੰ ਮਿਲੀ ਜ਼ਮਾਨਤ

ਰਾਂ ਕਰੋੜ ਰੁਪਏ ਦੇ ਡਰੱਗਜ਼ ਕੇਸ ਵਿਚ ਸਜ਼ਾ ਕੱਟ ਰਹੇ ਪੰਜਾਬ ਪੁਲਿਸ ਦੇ ਬਰਖ਼ਾਸਤ ਡੀਐਸਪੀ ਪਹਿਲਵਾਨ ਜਗਦੀਸ਼ ਭੋਲਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਸੀਲਾਸ ਨਾਗੂ ਦੀ ਡਵੀਜ਼ਨ ਬੈਂਚ ਨੇ ਬੁਧਵਾਰ ਨੂੰ ਤਸਕਰੀ ਦੇ ਦੋ ਕੇਸਾਂ ਅਤੇ ਮਨੀ ਲਾਂਡਰਿੰਗ ਦੇ ਇਕ ਕੇਸ ਵਿਚ ਵੱਡੀ ਰਾਹਤ ਦਿੱਤੀ ਹੈ। ਭੋਲਾ ਨੂੰ ਪੰਜਾਬ ਅਤੇ ਹਰਿਆਣਾ

Read More
India Punjab

ਭਾਖੜਾ ਪਾਣੀ ਵਿਵਾਦ ‘ਤੇ ਹਾਈ ਕੋਰਟ ਵਿੱਚ ਸੁਣਵਾਈ ਅੱਜ, ਪੰਜਾਬ ਸਰਕਾਰ ਦੇਵੇਗੀ ਜਵਾਬ

ਭਾਖੜਾ ਦੇ ਪਾਣੀ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਕਾਰ ਚੱਲ ਰਹੇ ਵਿਵਾਦ ਦੇ ਮਾਮਲੇ ਦੀ ਸੁਣਵਾਈ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹੋਵੇਗੀ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਜਵਾਬ ਦਾਇਰ ਕੀਤਾ ਜਾਵੇਗਾ। ਜਦੋਂ ਕਿ ਕੇਂਦਰ ਸਰਕਾਰ, ਹਰਿਆਣਾ ਅਤੇ ਬੀਬੀਐਮਬੀ ਪਹਿਲਾਂ ਹੀ ਜਵਾਬ ਦਾਇਰ ਕਰ ਚੁੱਕੇ ਹਨ। ਨਵੇਂ ਕੋਟੇ ਤਹਿਤ ਹਰਿਆਣਾ ਅਤੇ ਰਾਜਸਥਾਨ ਨੂੰ

Read More
Punjab

ਲੁਧਿਆਣਾ ਵਿੱਚ ਸ਼ਰਾਬ ਪੀਣ ਤੋਂ ਬਾਅਦ ਵਿਅਕਤੀ ਦੀ ਮੌਤ: 2 ਦੀ ਹਾਲਤ ਗੰਭੀਰ

ਪੰਜਾਬ ਸਰਕਾਰ ਦੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਫੇਲ੍ਹ ਹੁੰਦੀ ਨਜ਼ਰ ਰਹੀ ਹੈ। ਜਿੱਥੇ ਇੱਕ ਪਾਸੇ ਪੰਜਾਬ ਸਰਕਾਰ ਵੱਲੋਂ ਦਾਅਵੇ ਕੀਤੇ ਜਾ ਰਹੇ ਹਨ ਕਿ ਪੰਜਾਬ ਵਿੱਚ ਤਕਰੀਬਨ-ਤਕਰੀਬਨ ਨਸ਼ਾ ਖਤਮ ਕਰ ਦਿੱਤਾ ਗਿਆ ਹੈ। ਪਰ ਉੱਥੇ ਹੀ ਆਏ ਦਿਨ ਨਸ਼ੇ ਦੀ ਓਵਰਡੋਜ਼ ਦੇ ਨਾਲ ਹਰ ਰੋਜ਼ ਕਿੰਨੇ ਹੀ ਨੌਜਵਾਨ ਆਪਣੀ ਜਾਨ ਗਵਾ ਰਹੇ ਹਨ। ਅਜਿਹਾ ਹੀ

Read More
Punjab

ਚੰਡੀਗੜ੍ਹ ਸਮੇਤ ਪੰਜਾਬ ‘ਚ ਕਈ ਥਾਵਾਂ ‘ਤੇ ਮੀਂਹ, ਗੜੇ ਵੀ ਪਏ, ਕਈ ਥਾਈਂ ਬਿਜਲੀ ਗੁੱਲ

ਕੱਲ੍ਹ  ਮੋਹਾਲੀ, ਨੰਗਲ, ਖੰਨਾ ਫਤਿਹਗੜ੍ਹ ਸਾਹਿਬ, ਪਟਿਆਲਾ ਸਮੇਤ ਕਈ ਥਾਵਾਂ ’ਤੇ ਮੀਂਹ ਦੇ ਨਾਲ-ਨਾਲ ਗੜੇਮਾਰੀ ਵੀ ਹੋਈ। ਇਸ ਇਲਾਵਾ ਚੰਡੀਗੜ੍ਹ ਵਿੱਚ ਵੀ ਭਾਰੀ ਮੀਂਹ ਪਿਆ ਹੈ।  ਮੀਂਹ ਦੇ ਨਾਲ ਹੀ ਤੇਜ਼ ਹਵਾਵਾਂ ਚਾਲ ਰਹੀਆਂ ਹਨ। ਜਿਸ ਕਾਰਨ ਦਰੱਖਤਾਂ ਦਾ ਕਾਫੀ ਨੁਕਸਾਨ ਹੋਇਆ ਹੈ। ਤੇਜ਼ ਹਵਾ ਦੇ ਕਾਰਨ ਚੰਡੀਗੜ੍ਹ ਸਮੇਤ ਪੰਜਾਬ ‘ਚ ਕਈ ਥਾਈਂ ਬਿਜਲੀ ਗੁੱਲ

Read More