VIDEO – ਅੱਜ ਦੀਆਂ ਮੁੱਖ ਖ਼ਬਰਾਂ । Headlines । Punjab । India । 25 April 2024
big news
ਪੰਜਾਬ ਦੇ ਸਮਰਾਲਾ, ਖੰਨਾ ‘ਚ ਇਕ ਔਰਤ ਦੀ ਦਲੇਰੀ ਦਾ ਵੀਡੀਓ ਸਾਹਮਣੇ ਆਇਆ ਹੈ। ਇਸ ਔਰਤ ਨੇ ਆਂਢ-ਗੁਆਂਢ ‘ਚ ਆਏ ਲੁਟੇਰਿਆਂ ਦਾ ਝਾੜੂ ਲੈ ਕੇ ਮੁਕਾਬਲਾ ਕੀਤਾ। ਇੱਕ ਵਾਰ ਇਸ ਔਰਤ ਨੇ ਦੋਵਾਂ ਲੁਟੇਰਿਆਂ ਨੂੰ ਜ਼ਮੀਨ ‘ਤੇ ਸੁੱਟ ਦਿੱਤਾ ਸੀ। ਪਰ ਇਸੇ ਦੌਰਾਨ ਲੁਟੇਰੇ ਸਕੂਟਰ ਛੱਡ ਕੇ ਭੱਜਣ ਵਿੱਚ ਕਾਮਯਾਬ ਹੋ ਗਏ। ਪੁਲਿਸ ਨੇ ਸਕੂਟਰ
ਕੌਮੀ ਪ੍ਰੀਖਿਆ ਏਜੰਸੀ (NTA) ਨੇ ਬੀਤੇ ਦਿਨ 24 ਅਪ੍ਰੈਲ ਨੂੰ ਸੰਯੁਕਤ ਪ੍ਰਵੇਸ਼ ਪ੍ਰੀਖਿਆ ਮੁੱਖ 2024 (JEE Main 2024) ਦੇ ਦੂਜੇ ਸੈਸ਼ਨ ਦੇ ਨਤੀਜੇ ਐਲਾਨ ਦਿੱਤੇ ਹਨ। ਏਜੰਸੀ ਨੇ ਅਪ੍ਰੈਲ ਵਿੱਚ ਦੇ ਸ਼ੁਰੂ ਵਿੱਚ ਇਹ ਪ੍ਰੀਖਿਆ ਕਰਵਾਈ ਸੀ। ਇਸ ਦੇ ਨਤੀਜੇ ਪ੍ਰੀਖਿਆ ਪੋਰਟਲ jeemain.nta.ac.in ‘ਤੇ ਵੇਖੇ ਜਾ ਸਕਦੇ ਹਨ। ਏਜੰਸੀ ਨੇ ਅਪ੍ਰੈਲ ਸੈਸ਼ਨ ਲਈ ਰਜਿਸਟਰਡ 12
ਕੈਨੇਡੀਅਨ ਪੁਲਿਸ ( Canadian police) ਨੇ ਦਸੰਬਰ ਵਿੱਚ 21 ਸਾਲਾ ਪਵਨਪ੍ਰੀਤ ਕੌਰ ਨਾਂ ਦੀ 21 ਸਾਲਾ ਔਰਤ ਦੀ ਮੌਤ ਦੇ ਮਾਮਲੇ ਵਿੱਚ ਭਾਰਤੀ ਮੂਲ ਦੇ ਵਿਅਕਤੀ ਧਰਮ ਸਿੰਘ ਧਾਲੀਵਾਲ ‘ਤੇ ਇਨਾਮ ਦਾ ਐਲਾਨ ਕੀਤਾ ਗਿਆ ਹੈ। ਧਰਮ ਧਾਲੀਵਾਲ ਦੀ ਗ੍ਰਿਫਤਾਰੀ ਲਈ ਜਾਣਕਾਰੀ ਦੇਣ ‘ਤੇ $50K ਇਨਾਮ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ
ਗੁਰਦਾਸਪੁਰ : ਕੈਨੇਡਾ ( Canada ) ਤੋਂ ਪੰਜ ਮਹੀਨੇ ਪਹਿਲਾਂ ਭੈਣ ਦੇ ਵਿਆਹ ‘ਤੇ ਆਏ ਨੌਜਵਾਨ ( A young man Murder) ਦਾ ਕਤਲ ਕਰ ਦਿਤਾ ਗਿਆ। ਨੌਜਵਾਨ ਦੀ ਲਾਸ਼ ਖਾਣਾ ਤਿੱਬੜ ਦੇ ਤਹਿਤ ਆਉਂਦੇ ਪਿੰਡ ਕੋਠੇ ਨੇੜੇ ਸਥਿਤ ਫਲਾਈ ਓਵਰ ਦੇ ਥੱਲੋਂ ਝਾੜੀਆਂ ਵਿੱਚੋਂ ਮਿਲੀ। ਮ੍ਰਿਤਕ ਨੌਜਵਾਨ ਘਰੋਂ ਆਪਣੇ ਦੋਸਤ ਦੀ ਜਨਮ ਦਿਨ ਪਾਰਟੀ ਲਈ
ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਉੱਤਰਾਖੰਡ ਸਰਕਾਰ ਵਲੋਂ ਬਾਬਾ ਤਰਸੇਮ ਸਿੰਘ ਦੇ ਕਤਲ ਮਾਮਲੇ ਦੀ ਆੜ ਹੇਠ ਗੁਰਦੁਆਰਾ ਨਾਨਕਮਤਾ ਸਾਹਿਬ ਪ੍ਰਬੰਧਕ ਕਮੇਟੀ ਅਤੇ ਹੋਰ ਸਿੱਖ ਆਗੂਆਂ ਨੂੰ ਤੰਗ-ਪ੍ਰੇਸ਼ਾਨ ਕਰਨ ਦਾ ਸਖ਼ਤ ਨੋਟਿਸ ਲਿਆ ਹੈ। ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਬਾਬਾ ਤਰਸੇਮ ਸਿੰਘ ਕਤਲ ਮਾਮਲੇ ਦੇ ਬਹਾਨੇ ਉਤਰਾਖੰਡ
ਅਬੋਹਰ ਤੋਂ ਮਲੋਟ ਰੋਡ (Abohar to Malot Road) ਗੋਵਿੰਦਗੜ੍ਹ ਨੇੜੇ ਪੀ.ਆਰ.ਟੀ.ਸੀ ਦੀ ਬੱਸ ਦੀ ਟਰੈਕਟਰ ਟਰਾਲੀ ਨਾਲ ਟੱਕਰ ਹੋ ਗਈ, ਜਿਸ ਕਾਰਨ ਓਬਰ ਪੁਲ ਦੀ ਰੇਲਿੰਗ ਟੁੱਟ ਕੇ ਹੇਠਾਂ ਡਿੱਗ (PRTC bus fell from overbridge in Abohar) ਗਈ, ਜਦਕਿ ਟਰੈਕਟਰ ਟਰਾਲੀ ਦੇ 3 ਟੁਕੜੇ ਹੋ ਗਏ। ਇਸ ਘਟਨਾ ਵਿੱਚ ਬੱਸ ਅਤੇ ਟਰੈਕਟਰ ਟਰਾਲੀ ਦੇ ਡਰਾਈਵਰ
ਪੰਜਾਬ ਦੇ ਲੁਧਿਆਣਾ ਵਿੱਚ ਰੇਤ ਦੇ ਟਿੱਪਰ ਚਾਲਕਾਂ ਲਈ ਜਮਦੂਤ ਬਣ ਕੇ ਸੜਕਾਂ ‘ਤੇ ਘੁੰਮ ਰਹੇ ਹਨ। ਪਿਛਲੇ 7 ਦਿਨਾਂ ‘ਚ ਵਾਪਰੇ 5 ਸੜਕ ਹਾਦਸਿਆਂ ਦੌਰਾਨ ਟਿੱਪਰ ਚਾਲਕਾਂ ਨੇ 5 ਦੋਪਹੀਆ ਵਾਹਨ ਚਾਲਕਾਂ ਨੂੰ ਕੁਚਲ ਦਿੱਤਾ, ਜਿਸ ‘ਚ 4 ਲੋਕਾਂ ਦੀ ਮੌਤ ਹੋ ਗਈ ਜਦਕਿ ਇਕ ਔਰਤ ਜ਼ਖਮੀ ਹੋ ਗਈ। ਚੰਡੀਗੜ੍ਹ ਰੋਡ ਤੇ ਰਾਹੋਂ ਰੋਡ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਹੁੰਦਿਆਂ 2 ਵਿਧਾਨ ਸਭਾ ਸੀਟਾਂ ਤੋਂ ਚੋਣ ਹਾਰ ਚੁੱਕੇ ਚਰਨਜੀਤ ਚੰਨੀ ( Charanjit Channi) ਨੂੰ ਜਲੰਧਰ ਲੋਕ ਸਭਾ ਸੀਟ ਤੋਂ ਕਾਂਗਰਸ ਦਾ ਉਮੀਦਵਾਰ ਬਣਾਇਆ ਗਿਆ ਹੈ। ਇੱਥੇ ਉਨ੍ਹਾਂ ਦਾ ਮੁਕਾਬਲਾ ਭਾਜਪਾ ਉਮੀਦਵਾਰ ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ, ਅਕਾਲੀ ਦਲ ਦੇ ਉਮੀਦਵਾਰ ਸਾਬਕਾ ਸੰਸਦ ਮੈਂਬਰ ਮਹਿੰਦਰ ਕੇਪੀ ਅਤੇ ‘ਆਪ’ ਉਮੀਦਵਾਰ ਸਾਬਕਾ