ਪੰਜਾਬ ਦੇ ਵੱਡੇ ਆਪ ਆਗੂ ਨੂੰ ਲੈਕੇ ਮਾੜੀ ਖਬਰ !
ਪੁਲਿਸ ਸੀਸੀਟੀਵੀ ਕੈਮਰਿਆਂ ਨੂੰ ਖੰਗਾਲ ਰਹੀ ਹੈ
ਪੁਲਿਸ ਸੀਸੀਟੀਵੀ ਕੈਮਰਿਆਂ ਨੂੰ ਖੰਗਾਲ ਰਹੀ ਹੈ
ਚੰਡੀਗੜ੍ਹ : ਪੰਜਾਬ ਸਰਕਾਰ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਵਿਧਾਨ ਸਭਾ ਦੇ ਇਜਲਾਸ ਦੀ ਸ਼ੁਰੂਆਤ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਭਾਸ਼ਣ ਨਾਲ ਹੋਈ। ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸ਼ੁਰੂ ਹੁੰਦਿਆਂ ਗੀ ਹੰਗਾਮਾ ਸ਼ੁਰੂ ਹੋ ਗਿਆ ਹੈ। ਪੰਜਾਬ ਕਾਂਗਰਸ ਨੇ ਕਿਸਾਨਾਂ ਦੇ ਮਾਮਲੇ ਨੂੰ ਲੈ ਕੇ ਹੰਗਾਮਾ ਸ਼ੁਰੂ ਕਰ ਦਿੱਤਾ
ਚੰਡੀਗੜ੍ਹ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਰਿਹਾਇਸ਼ ਤੋਂ ਥੋੜ੍ਹੀ ਦੂਰ ਇਕ ਨੌਜਵਾਨ ਦੀ ਲਾਸ਼ ਦਰੱਖਤ ਨਾਲ ਲਟਕਦੀ ਮਿਲੀ ਹੈ। ਪੰਜਾਬ ਵਿੱਚ ਅੱਜ ਤੋਂ ਵਿਧਾਨ ਸਭਾ ਸੈਸ਼ਨ ਸ਼ੁਰੂ ਹੋਣ ਜਾ ਰਿਹਾ ਹੈ। ਇਸ ਕਾਰਨ ਪੁਲੀਸ ਤੁਰੰਤ ਹਰਕਤ ਵਿੱਚ ਆ ਗਈ। ਮੌਕੇ ‘ਤੇ ਭਾਰੀ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ। ਅਜੇ ਤੱਕ
ਚੰਡੀਗੜ੍ਹ : ਪੰਜਾਬ ‘ਚ ਹੁਣ ਸਰਕਾਰ ਸਾਬਕਾ ਕਾਂਗਰਸੀ ਸੀਐੱਮ ਚਰਨਜੀਤ ਸਿੰਘ ਚੰਨੀ ‘ਤੇ ਸ਼ਿਕੰਜਾ ਕੱਸਣ ਦੀ ਤਿਆਰੀ ‘ਚ ਹੈ। ਗੋਆ ਵਿੱਚ ਪੰਜਾਬ ਦੀ 8.92 ਏਕੜ ਪ੍ਰਮੁੱਖ ਜ਼ਮੀਨ ਇੱਕ ਨਿੱਜੀ ਕੰਪਨੀ ਨੂੰ ਲੀਜ਼ ‘ਤੇ ਦੇਣ ਦੇ ਮਾਮਲੇ ਵਿੱਚ ਵਿਜੀਲੈਂਸ ਉਸ ਨੂੰ ਜਲਦੀ ਹੀ ਪੁੱਛਗਿੱਛ ਲਈ ਤਲਬ ਕਰੇਗੀ। ਦੈਨਿਕ ਭਾਸਕਰ ਦੀ ਖ਼ਬਰ ਦੇ ਮੁਤਾਬਕ ਇਸ ਗੱਲ ਦਾ
ਬੰਗਲਾਦੇਸ਼ ਦੀ ਰਾਜਧਾਨੀ ਢਾਕਾ 'ਚ ਵੀਰਵਾਰ ਰਾਤ ਨੂੰ ਇਕ ਸੱਤ ਮੰਜ਼ਿਲਾ ਇਮਾਰਤ 'ਚ ਅੱਗ ਲੱਗਣ ਕਾਰਨ ਘੱਟੋ-ਘੱਟ 43 ਲੋਕਾਂ ਦੀ ਮੌਤ ਹੋ ਗਈ ਅਤੇ 22 ਹੋਰ ਜ਼ਖਮੀ ਹੋ ਗਏ।
ਦਿੱਲੀ : ਮਾਰਚ ਦੀ ਸ਼ੁਰੂਆਤ ਮਹਿੰਗਾਈ ਨਾਲ ਹੋਈ ਹੈ, ਕਿਉਂਕਿ ਅੱਜ ਤੋਂ ਖਾਣੇ ਦਾ ਬਜਟ ਵਧੇਗਾ। 1 ਮਾਰਚ ਨੂੰ ਇੱਕ ਵਾਰ ਫਿਰ ਐਲਪੀਜੀ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਹਾਲਾਂਕਿ ਤੇਲ ਮਾਰਕੀਟਿੰਗ ਕੰਪਨੀਆਂ ਨੇ ਇਸ ਵਾਰ ਵੀ ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। ਵਪਾਰਕ ਰਸੋਈ ਗੈਸ ਸਿਲੰਡਰ ਦਿੱਲੀ ਵਿੱਚ 25 ਰੁਪਏ
ਝਬਾਲ ਸਥਿਤ ਸਟੇਟ ਬੈਂਕ ਆਫ ਇੰਡੀਆ ਦੀ ਸ਼ਾਖਾ ਵਿੱਚ ਦੋ ਹਥਿਆਰਬੰਦ ਨੌਜਵਾਨ ਦਾਖਲ ਹੋਏ ਅਤੇ 8 ਤੋਂ 9 ਲੱਖ ਰੁਪਏ ਦੀ ਨਕਦੀ ਲੈ ਕੇ ਫਰਾਰ ਹੋ ਗਏ।
ਅੰਮ੍ਰਿਤਸਰ ਸਮੇਤ ਕਈ ਸ਼ਹਿਰਾਂ ਵਿੱਚ ਸਵੇਰ ਤੋਂ ਹੀ ਬੱਦਲਵਾਈ ਰਹੀ। ਅੰਮ੍ਰਿਤਸਰ 'ਚ ਸਵੇਰ ਤੋਂ ਹੀ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਵੱਲੋਂ ਜਾਰੀ ਅਲਰਟ ਮੁਤਾਬਕ ਵੈਸਟਰਨ ਡਿਸਟਰਬੈਂਸ ਸ਼ੁੱਕਰਵਾਰ ਤੋਂ ਸਰਗਰਮ ਹੋ ਜਾਵੇਗਾ