India Punjab

ਸੀਬੀਆਈ ਅਦਾਲਤ ਵਿੱਚ ਚੰਡੀਗੜ੍ਹ ਪੁਲਿਸ ਮੁਲਾਜ਼ਮਾਂ ਖ਼ਿਲਾਫ਼ 20 ਕੇਸ: 11 ਕੇਸਾਂ ਵਿੱਚ ਦੋਸ਼ੀ ਕਰਾਰ…

ਸੀਬੀਆਈ ਦੀ ਵਿਸ਼ੇਸ਼ ਅਦਾਲਤ ਦੀ ਗੱਲ ਕਰੀਏ ਤਾਂ ਉੱਥੇ 20 ਕੇਸ ਚੱਲ ਰਹੇ ਹਨ। ਜਿਸ ਵਿੱਚ ਚੰਡੀਗੜ੍ਹ ਪੁਲਿਸ ਵਾਲੇ ਹੀ ਸ਼ਾਮਿਲ ਹਨ।

Read More
Punjab

ਜਿਹੜੇ ਪੰਜਾਬੀ ਨਹੀਂ ਜਾਣਦੇ, ਉਹ ਪੰਜਾਬ ਦੇ ਨੰਬਰਦਾਰ ਬਣੇ : CM ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਦੇ ਪਹਿਲੇ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਰੀ ਸਾਇੰਸਜ਼ (PILBS) ਦਾ ਉਦਘਾਟਨ ਕੀਤਾ। ਇਸ ਸੰਸਥਾ ਦੀ ਸਥਾਪਨਾ ਮੁਹਾਲੀ ਵਿੱਚ ਕੀਤੀ ਗਈ ਹੈ। ਇੱਥੇ ਲੀਵਰ ਨਾਲ ਸਬੰਧਿਤ ਬਿਮਾਰੀਆਂ ਦਾ ਬਹੁਤ ਹੀ ਆਧੁਨਿਕ ਤਕਨੀਕ ਨਾਲ ਇਲਾਜ ਕੀਤਾ ਜਾਵੇਗਾ। ਉੱਤਰੀ ਭਾਰਤ ਵਿੱਚ ਇਹ ਆਪਣੀ ਕਿਸਮ ਦਾ ਪਹਿਲਾ ਸੰਸਥਾਨ ਹੈ। ਇਸ ਮੌਕੇ ਸੂਬੇ

Read More
Punjab

ਬੰਟੀ ਬੈਂਸ ‘ਤੇ ਹਮਲਾ ਕਰਨ ਵਾਲਾ ਗ੍ਰਿਫਤਾਰ…

ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗੀਤਕਾਰ ਬੰਟੀ ਬੈਂਸ ਤੇ ਹਮਲਾ ਕਰਨ ਵਾਲੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ ।ਪੁਲਿਸ ਨੇ ਇੱਕ ਐਂਨਕਾਊਂਟਰ ਦੇ ਦੌਰਾਨ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ।ਜਾਣਕਾਰੀ ਮੁਤਾਬਕ ਇਹ ਐਨਕਾਊਂਟਰ ਹਰਿਆਣਾ ਦੇ ਕਰਨਾਲ ‘ਚ ਪੁਲਿਸ ਅਤੇ ਮੁਲਜ਼ਮਾਂ ਵਿਚਾਲੇ ਹੋਇਆ ਸੀ ।ਪੁਲਿਸ ਮੁਤਾਬਕ ਮੁਲਜ਼ਮ ਬੰਬੀਹਾ ਗੈਂਗ ਦੇ ਨਾਲ ਸਬੰਧ ਰੱਖਦਾ ਹੈ। ਦੱਸ ਦਈਏ ਕਿ ਪਿਛਲੇ

Read More
India

ਹਿਮਾਚਲ ਕਾਂਗਰਸ ਦੇ 6 ਬਾਗ਼ੀ ਵਿਧਾਇਕ ‘ਤੇ ਵੱਡੀ ਕਾਰਵਾਈ, ਅਸੈਂਬਲੀ ਮੈਂਬਰਸ਼ਿਪ ਕੀਤੀ ਖ਼ਾਰਜ

ਇਹ ਫ਼ੈਸਲਾ ਦਲ-ਬਦਲ ਵਿਰੋਧੀ ਕਾਨੂੰਨ ਦੀ ਅਨੁਸੂਚੀ 10 ਦੇ ਤਹਿਤ ਟ੍ਰਿਬਿਊਨਲ ਦੇ ਜੱਜ ਵਜੋਂ ਦਿੱਤਾ ਹੈ।

Read More
India

ਹਰਿਆਣਵੀ ਕਲਾਕਾਰ ਤੋਂ ਰੇਪ ਮਾਮਲੇ ‘ਚ ਡੇਢ ਲੱਖ ਰੁਪਏ ਲੈਂਦੇ ਭਾਜਪਾ ਆਗੂ ਗ੍ਰਿਫਤਾਰ…

ਹਰਿਆਣਾ : ਹਰਿਆਣਵੀ ਕਲਾਕਾਰ ਨਵੀਨ ਨਾਰੂ ਖਿਲਾਫ ਦਰਜ ਹੋਏ ਬਲਾਤਕਾਰ ਦੇ ਮਾਮਲੇ ‘ਚ ਸਮਝੌਤੇ ਦੇ ਨਾਂ ‘ਤੇ ਡੇਢ ਲੱਖ ਰੁਪਏ ਲੈਣ ਦੇ ਦੋਸ਼ ‘ਚ ਹਾਂਸੀ ਪੁਲਿਸ ਨੇ ਭਾਜਪਾ ਨੇਤਾ ਸਮੇਤ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਭਾਜਪਾ ਆਗੂ ਦੀ ਪਛਾਣ ਕਪਿਲ ਸ਼ਰਮਾ ਅਤੇ ਦੂਜੇ ਵਿਅਕਤੀ ਦੀ ਪਛਾਣ ਸਤਪਾਲ ਵਜੋਂ ਹੋਈ ਹੈ। ਭਾਜਪਾ ਆਗੂ

Read More