ਸਾਂਸਦ ਰਵਨੀਤ ਬਿੱਟੂ ਤੇ ਸਾਬਕਾ ਮੰਤਰੀ ਆਸ਼ੂ ਖ਼ਿਲਾਫ਼ ਮਾਮਲਾ ਦਰਜ, ਇਸ ਮਾਮਲੇ ‘ਚ ਹੋਈ ਕਾਰਵਾਈ…
- by Gurpreet Singh
- February 29, 2024
- 0 Comments
ਲੁਧਿਆਣਾ : ਸਾਂਸਦ ਰਵਨੀਤ ਸਿੰਘ ਬਿੱਟੂ, ਸਾਬਕਾ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਨੇ ਮੰਗਲਵਾਰ ਨੂੰ ਲੁਧਿਆਣਾ ਨਗਰ ਨਿਗਮ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕਾਂਗਰਸੀਆਂ ਦੀ ਪੁਲਿਸ ਨਾਲ ਝੜਪ ਵੀ ਹੋਈ। ਭ੍ਰਿਸ਼ਟਾਚਾਰ ਦੇ ਦੋਸ਼ ਤਹਿਤ ਲੁਧਿਆਣਾ ਨਗਰ ਨਿਗਮ ਜ਼ੋਨ ਏ ਦੇ ਮੁੱਖ ਦਫਤਰ ਨੂੰ ਤਾਲਾ ਲਗਾਉਣ ਦੇ ਮਾਮਲੇ ‘ਚ
ਪੰਜਾਬ ਭਾਜਪਾ ਨੇ ਸੂਬਾਈ ਚੋਣ ਪ੍ਰਬੰਧਕ ਕਮੇਟੀ ਬਣਾਈ: ਜਾਖੜ ਨੇ ਸੰਭਾਲਿਆ ਪ੍ਰਧਾਨਗੀ ਦਾ ਅਹੁਦਾ;
- by Gurpreet Singh
- February 29, 2024
- 0 Comments
ਚੰਡੀਗੜ੍ਹ : ਪੰਜਾਬ ਵਿੱਚ ਕਿਸਾਨ ਅੰਦੋਲਨ ਦੇ ਵਿਚਕਾਰ ਭਾਜਪਾ ਨੇ ਆਪਣੀ ਰਾਜ ਚੋਣ ਪ੍ਰਬੰਧਨ ਕਮੇਟੀ ਬਣਾਈ ਹੈ। ਜਿਸ ਦੀ ਕਮਾਨ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਖ਼ੁਦ ਸੰਭਾਲ ਲਈ ਹੈ। ਇਸ ਦੇ ਨਾਲ ਹੀ ਇਸ ਵਿੱਚ 38 ਕਮੇਟੀਆਂ ਦਾ ਗਠਨ ਕੀਤਾ ਗਿਆ ਹੈ, ਜਿਸ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ
MP ਦੇ ਡਿੰਡੋਰੀ ‘ਚ ਪਿਕਅੱਪ ਪਲਟਿਆ, 14 ਦੀ ਮੌਤ: 20 ਜ਼ਖ਼ਮੀ, 35 ਲੋਕ ਸਵਾਰ ਸਨ
- by Gurpreet Singh
- February 29, 2024
- 0 Comments
ਮੱਧ ਪ੍ਰਦੇਸ਼ ਦੇ ਡਿੰਡੋਰੀ 'ਚ ਪਿਕਅੱਪ ਗੱਡੀ ਪਲਟਣ ਕਾਰਨ 14 ਲੋਕਾਂ ਦੀ ਮੌਤ ਹੋ ਗਈ। 20 ਲੋਕ ਜ਼ਖ਼ਮੀ ਹਨ। ਗੱਡੀ ਵਿੱਚ 35 ਲੋਕ ਸਵਾਰ ਸਨ।
ਸਰਕਾਰੀ ਨੌਕਰੀ ਦੇ ਚਾਹਵਾਨਾਂ ਲਈ ਵੱਡੀ ਖ਼ਬਰ, ਪੰਜਾਬ ਪੁਲਿਸ ‘ਚ 1800 ਕਾਂਸਟੇਬਲਾਂ ਦੀ ਹੋਵੇਗੀ ਭਰਤੀ, ਜਾਣੋ
- by Gurpreet Singh
- February 29, 2024
- 0 Comments
ਪੰਜਾਬ ਪੁਲਿਸ 'ਚ ਇਸ ਸਾਲ 1800 ਅਸਾਮੀਆਂ 'ਤੇ ਭਰਤੀ ਹੋਵੇਗੀ। ਪੰਜਾਬ ਪੁਲਿਸ ਵਿੱਚ ਇਸ ਸਾਲ 1800 ਅਸਾਮੀਆਂ ‘ਤੇ ਭਰਤੀ ਹੋਵੇਗੀ।
ਸ਼ੁਭਕਰਨ ਮਾਮਲੇ ਵਿੱਚ FIR ਦਰਜ ਹੋਣ ਤੋਂ ਬਾਅਦ ਸਰਵਣ ਸਿੰਘ ਪੰਧੇਰ ਨੇ ਇਹ ਕਿਹਾ…
- by Gurpreet Singh
- February 29, 2024
- 0 Comments
ਪੰਧੇਰ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਨਿਅਤ ਅਤੇ ਨੀਤੀ ਦੋਹਾਂ ਵਿੱਚ ਖੋਟ ਹੈ ਪੈ ਗਈ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਨੂੰ ਸਿਰਫ਼ ਸੱਤਾ ਦਾ ਲਾਲਚ , ਇਸ ਲਈ ਕੇਂਦਰ ਕਿਸਾਨ ਅਤੇ ਮਜ਼ਦੂਰਾਂ ਦੀਆ ਮੰਗਾ ਨੂੰ ਅਣਗੌਲ਼ਿਆ ਕਰ ਰਹੀ ਹੈ।
ਸ਼ੁਭਕਰਨ ਦੀ ਮੌਤ ‘ਤੇ ਪੰਜਾਬ ‘ਚ FIR ਦਰਜ : ਰਿਪੋਰਟ ਵਿੱਚ ਪਿਤਾ ਨੇ ਦੱਸੀ ਕਿਵੇਂ ਹੋਈ ਮੌਤ…
- by admin
- February 29, 2024
- 0 Comments
ਆਈਪੀਸੀ ਦੀ ਧਾਰਾ 302,114 ਦੇ ਤਹਿਤ ਅਣਪਛਾਤੇ ਵਿਅਕਤੀਆਂ ਦੇ ਖਿਲਾਫ ਪਾਤੜਾਂ ਪੁਲਿਸ ਸਟੇਸ਼ਨ ਵਿੱਚ FIR ਦਰਜ ਕੀਤੀ ਗਈ ਹੈ।
