ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ‘ਤੇ ਜਾਨਲੇਵਾ ਹਮਲਾ ! ਪੰਜਾਬੀ ਨੌਜਵਾਨਾਂ ਨੂੰ ਬਚਾਉਣ ਲਈ ਅਵਾਜ਼ ਚੁੱਕੀ ਸੀ
ਪੀੜਤ ਹਰਿਮੰਦਰ ਸਾਹਿਬ ਅਤੇ ਸ਼ਹੀਦਾਂ ਵਿੱਚ ਸ੍ਰੀ ਅਖੰਡ ਪਾਠੀ ਹੈ
ਪੀੜਤ ਹਰਿਮੰਦਰ ਸਾਹਿਬ ਅਤੇ ਸ਼ਹੀਦਾਂ ਵਿੱਚ ਸ੍ਰੀ ਅਖੰਡ ਪਾਠੀ ਹੈ
ਚੰਡੀਗੜ੍ਹ : ਸਿੱਧੂ ਮੂਸੇਵਾਲਾ ਦੀ ਹਵੇਲੀ ਵਿੱਚ ਇੱਕ ਵਾਰ ਫਿਰ ਤੋਂ ਕਿਲਕਾਰੀਆਂ ਗੂੰਜਣ ‘ਤੇ ਉਸ ਦੇ ਮਾਪਿਆਂ ਸਣੇ ਗਾਇਕ ਦੇ ਫੈਨ ਖੁਸ਼ੀ ਮਨਾ ਰਹੇ ਹਨ, ਇਸੇ ਦੌਰਾਨ ਕੇਂਦਰ ਸਰਕਾਰ ਨੇ ਮਾਤਾ ਚਰਨ ਕੌਰ ਵੱਲੋਂ ਇਸ ਉਮਰ ਵਿੱਚ IVF ਤਕਨੀਕ ਨਾਲ ਬੱਚੇ ਨੂੰ ਜਨਮ ਦੇਣ ਨੂੰ ਲੈ ਕੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ। ਕੇਂਦਰ ਸਰਕਾਰ
ਪੁਲਿਸ JCB ਮਸ਼ੀਨ ਦੇ ਮਾਲਕ ਦੀ ਪਛਾਣ ਕਰ ਰਹੀ ਹੈ
20 ਮਾਰਚ ਦੀਆਂ 8 ਵੱਡੀਆਂ ਖ਼ਬਰਾਂ…
ਸੰਗਰੂਰ : ਸੰਗਰੂਰ ਦੇ ਪਿੰਡ ਗੁੱਜਰਾਂ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇਥੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਚਾਰ ਵਿਅਕਤੀਆਂ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਹੜਕੰਪ ਮਚ ਗਿਆ। ਜਾਣਕਾਰੀ ਮੁਤਾਬਕ ਵਿਧਾਨ ਸਭਾ ਹਲਕਾ ਦਿੜ੍ਵਬਾ ਦੇ ਪਿੰਡ ਗੁੱਜਰਾਂ ਵਿਖੇ ਜ਼ਹਿਰੀਲੀ ਸ਼ਰਾਬ ਪੀਣ ਨਾਲ 4 ਜਣਿਆਂ ਦਾ ਮੌਤ ਹੋ ਗਈ ਹੈ। ਮ੍ਰਿਤਕਾਂ ਦੀ ਪਹਿਚਾਣ ਭੋਲਾ ਸਿੰਘ
ਦਸ ਸਾਲਾ ਦਰਖਤ ਜਿੰਨੀ ਆਕਸ਼ੀਜਨ ਪੈਦਾ ਕਰਦੀ 500 ਰੁਪਏ ਦੀ ਚੀਜ, ਕਿਸਾਨਾਂ ਦੇ ਵੀ ਕਰਦੀ ਵਾਰੇ ਨਿਆਰੇ।
ਉੱਤਰ ਪ੍ਰਦੇਸ਼ ਦੇ ਬਦਾਯੂੰ ਵਿਚ ਨਾਈ ਸਾਜਿਦ ਵੱਲੋਂ ਦੋ ਸਕੇ ਭਰਾਵਾਂ ਦੀ ਹੱਤਿਆ ਤੋਂ ਬਾਅਦ ਰੋਹ ਭੜਕ ਗਿਆ। ਦੱਸਿਆ ਜਾ ਰਿਹਾ ਹੈ ਕਿ ਘਰ ਦੀ ਤੀਜੀ ਮੰਜ਼ਿਲ ‘ਤੇ ਦੋ ਸਕੇ ਭਰਾਵਾਂ ਦਾ ਚਾਕੂਆਂ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਹਾਲਾਂਕਿ ਕਤਲ ਤੋਂ ਬਾਅਦ ਦੋਸ਼ੀ ਸਿਵਲ ਲਾਈਨ ਥਾਣਾ ਖੇਤਰ ਦੇ ਸ਼ੇਖੂਪੁਰ ਦੇ ਜੰਗਲਾਂ ‘ਚ ਪੁਲਿਸ
ਵਿਦੇਸ਼ਾਂ ਵਿੱਚ ਪੰਜਾਬ ਦੇ ਨੌਜਵਾਨਾਂ ਦੇ ਕਤਲ ਅਤੇ ਮੌਤਾਂ ਦਾ ਸਿਲਸਾਲ ਲਗਾਤਾਰ ਵੱਧਦਾ ਜਾ ਰਿਹਾ ਹੈ। ਅਜਿਹਾ ਇੱਕ ਮਾਮਲਾ ਮਨੀਲਾ ਤੋਂ ਸਾਹਮਣੇ ਆਇਆ ਹੈ ਜਿੱਥੇ ਪੰਜਾਬੀ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਰਾਏਕੋਟ ਦੇ ਪਿੰਡ ਰਾਮਗੜ੍ਹ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੋਂ ਦੇ ਨੌਜਵਾਨ ਦਾ ਮਨੀਲਾ ਵਿਚ ਕਤਲ ਕੀਤਾ ਗਿਆ ਹੈ।
ਅੰਬਾਲਾ : ਕਿਸਾਨ ਅੰਦੋਲਨ-2 ਨੂੰ 36 ਦਿਨ ਬੀਤ ਚੁੱਕੇ ਹਨ। ਅੱਜ 20 ਮਾਰਚ, 37ਵਾਂ ਦਿਨ ਹੈ। ਕਿਸਾਨ ਅੰਦੋਲਨ ਦੌਰਾਨ ਹੁਣ ਤੱਕ 12 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਨ੍ਹਾਂ ਵਿੱਚ 3 ਪੁਲਿਸ ਮੁਲਾਜ਼ਮ ਵੀ ਸ਼ਾਮਲ ਹਨ। ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ ‘ਤੇ ਕਿਸਾਨ ਪਿਛਲੇ 5 ਦਿਨਾਂ ਤੋਂ ਸ਼ੁਭਕਰਨ ਦੀ ਅਸ਼ਟਮੀ
ਅੰਮ੍ਰਿਤਸਰ : ਪੰਜਾਬ ਦੇ ਅੰਮ੍ਰਿਤਸਰ ‘ਚ ਮੰਗਲਵਾਰ ਨੂੰ ਇਕ ਲੜਕੀ ਨੇ ਮਿੰਨੀ ਸਕੱਤਰੇਤ ‘ਤੇ ਚੜ੍ਹ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਮੱਧ ਪ੍ਰਦੇਸ਼ ਦੀ ਰਹਿਣ ਵਾਲੀ ਲੜਕੀ ਨੇ ਦੱਸਿਆ ਕਿ ਅੰਮ੍ਰਿਤਸਰ ‘ਚ ਉਸ ਨਾਲ ਬਲਾਤਕਾਰ ਹੋਇਆ ਹੈ। ਫਿਰ ਵੀ ਪੁਲਿਸ ਉਸ ਦੀ ਗੱਲ ਨਹੀਂ ਸੁਣ ਰਹੀ। ਉਹ ਹਫ਼ਤਿਆਂ ਤੋਂ ਕਮਿਸ਼ਨਰ ਦਫ਼ਤਰ ਦੇ ਗੇੜੇ ਵੀ ਲਗਾ