ਮਾਨਵੀਂ ਦੀ ਮੌਤ ਮਾਮਲੇ ਵਿੱਚ ਹੋਇਆ ਅਹਿਮ ਖੁਲਾਸਾ, ਜਾਨਣ ਲਈ ਪੜ੍ਹੋ ਪੂਰੀ ਖ਼ਬਰ
- by Manpreet Singh
- April 22, 2024
- 0 Comments
ਬਿਉਰੋ ਰਿਪੋਰਟ – ਪਟਿਆਲਾ (Patiala) ‘ਚ ਕੇਕ (cake death) ਖਾਣ ਨਾਲ 10 ਸਾਲਾ ਬੱਚੀ ਮਾਨਵੀਂ ਦੀ ਮੌਤ ਮਾਮਲੇ ਵਿੱਚ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ। ਜਾਂਚ ਅਧਿਕਾਰੀਆਂ ਨੇ ਦੱਸਿਆ ਹੈ ਕਿ ਕੇਕ ਵਿੱਚ ਸਿੰਥੈਟਿਕ ਸਵੀਟਨਰ (synthetic Sweet) ਦੀ ਮਾਤਰਾ ਬਹੁਤ ਜ਼ਿਆਦਾ ਸੀ। ਜਿਸ ਕਾਰਨ ਬੱਚੀ ਦੀ ਮੌਤ ਹੋ ਗਈ ਸੀ। ਦੱਸ ਦੇਈਏ ਕਿ 24 ਮਾਰਚ
ਲੋਕ ਸਭਾ ਚੋਣਾਂ ’ਚ ਬਿਨਾ ਚੋਣ ਲੜੇ ਜਿੱਤਿਆ BJP ਉਮੀਵਾਰ ! ਕਾਂਗਰਸ ਉਮੀਦਵਾਰ ਸੁਪਰੀਮ ਕੋਰਟ ਜਾਵੇਗਾ
- by Manpreet Singh
- April 22, 2024
- 0 Comments
ਬਿਉਰੋ ਰਿਪੋਰਟ – ਭਾਰਤੀ ਜਨਤਾ ਪਾਰਟੀ ਦਾ 2024 ਦੀਆਂ ਲੋਕਸਭਾ ਚੋਣਾਂ ਵਿੱਚ ਪਹਿਲਾ ਖਾਤਾ ਖੁੱਲ ਗਿਆ ਹੈ । ਗੁਜਰਾਤ ਦੀ ਸੂਰਤ ਲੋਕ ਸਭਾ ਸੀਟ ’ਤੇ ਹਾਈ ਵੋਲਟੇਜ ਡਰਾਮੇ ਤੋਂ ਬਾਅਦ ਬੀਜੇਪੀ ਉਮੀਦਵਾਰ ਮੁਕੇਸ਼ ਦਲਾਲ ਬਿਨਾਂ ਕਿਸੇ ਮੁਕਾਬਲੇ ਤੋਂ ਜੇਤੂ ਐਲਾਨੇ ਗਏ। ਐਤਵਾਰ ਨੂੰ ਕਾਂਗਰਸ ਪਾਰਟੀ ਦੇ ਉਮੀਦਵਾਰ ਅਤੇ ਉਨ੍ਹਾਂ ਦੇ ਡੰਮੀ ਉਮੀਦਵਾਰ ਦੀਆਂ ਨਾਮਜ਼ਦਗੀਆਂ ਰੱਦ
ਵਿਆਹ ਵਾਲੇ ਦਿਨ ਲੜਕੀ ਦੀ ਮੌਤ, ਖੁਸ਼ੀਆਂ ਗਮੀਆਂ ਵਿੱਚ ਬਦਲਿਆਂ
- by Manpreet Singh
- April 22, 2024
- 0 Comments
ਹਰਿਆਣਾ ਦੇ ਫਰੀਦਾਬਾਦ ਤੋਂ ਬਹੁਤ ਭਿਆਨਕ ਖ਼ਬਰ ਸਾਹਮਣੇ ਆਈ ਹੈ। ਜਿੱਥੇ ਵਿਆਹ ਵਾਲੀ ਲੜਕੀ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਇਹ ਸੜਕ ਹਾਦਸਾ ਵਿਨੈ ਨਗਰ ਇਲਾਕੇ ‘ਚ ਵਾਪਰਿਆ। ਬੇਹੱਦ ਦੁਖਦਾਈ ਗੱਲ ਇਹ ਹੈ ਕਿ ਅੱਜ ਹੀ ਲੜਕੀ ਦਾ ਵਿਆਹ ਸੀ। ਵਿਆਹ ਦੀਆਂ ਖੁਸ਼ੀਆਂ ਗਮੀਆਂ ਵਿੱਚ ਬਦਲ ਗਈਆਂ ਹਨ। ਹਾਦਸੇ ‘ਚ ਲੜਕੀ ਦੇ ਭਰਾਵਾਂ
ਕਿਸਾਨਾਂ ਦਾ ਵੱਡਾ ਫੈਸਲਾ! ਦਿੱਲੀ-ਪਟਿਆਲਾ NH ਬੰਦ! 27 ਅਪ੍ਰੈਲ ਤੱਕ ਅਲਟੀਮੇਟਮ
- by Preet Kaur
- April 22, 2024
- 0 Comments
ਜੀਂਦ ਵਿੱਚ ਕਿਸਾਨਾਂ ਦੀ ਮਹਾਪੰਚਾਇਤ ਵਿੱਚ ਵੱਡਾ ਫੈਸਲਾ ਲਿਆ ਗਿਆ ਹੈ। ਦਿੱਲੀ-ਪਟਿਆਲਾ NH ‘ਤੇ ਸੰਕੇਤ ਵਜੋਂ ਜਾਮ ਲਗਾਇਆ ਗਿਆ ਫਿਰ ਉਸ ਨੂੰ ਖੋਲ੍ਹ ਦਿੱਤਾ ਗਿਆ। ਇਸ ਦੇ ਨਾਲ ਹੀ ਕਿਸਾਨ ਆਗੂਆਂ ਨੇ ਪ੍ਰਸ਼ਾਸਨ ਨੂੰ 27 ਅਪ੍ਰੈਲ ਤੱਕ ਤਿੰਨ ਕਿਸਾਨ ਆਗੂਆਂ ਨੂੰ ਛੱਡਣ ਦਾ ਅਲਟੀਮੇਟਮ ਵੀ ਦਿੱਤਾ ਹੈ। ਹਰਿਆਣਾ ਪੁਲਿਸ ਨੇ ਅਨੀਸ਼ ਖਟਕੜ, ਨਵਦੀਪ ਸਿੰਘ ਅਤੇ
ਮਾਮੂਲੀ ਰਕਮ ਨੂੰ ਲੈ ਕੇ ਨੌਜ਼ਵਾਨ ਦਾ ਕਤਲ, ਜੂਏ ਦੀ ਰਕਮ ਨੂੰ ਲੈ ਕੇ ਹੋਇਆ ਸੀ ਵਿਵਾਦ
- by Manpreet Singh
- April 22, 2024
- 0 Comments
ਜੂਏ ਦੇ ਪੈਸਿਆਂ ਨੂੰ ਲੈ ਕੇ ਕਤਲ ਕਰਨ ਦੀ ਵਾਰਦਾਤ ਸਾਹਮਣੇ ਆਈ ਹੈ। ਇਹ ਘਟਨਾ ਜਗਰਾਉ ਸ਼ਹਿਰ ਦੀ ਪੁਰਾਣੀ ਦਾਣਾ ਮੰਡੀ ਦੀ ਹੈ, ਜਿੱਥੇ ਕੁੱਝ ਨੌਜਵਾਨਾਂ ਵਿੱਚ ਝੜਪ ਹੋ ਗਈ, ਜਿਸ ਨੇ ਖੂਨੀ ਰੂਪ ਧਾਰਨ ਕਰਦੇ ਹੋਏ 21 ਸਾਲਾ ਨੌਜਵਾਨ ਦੀ ਜਾਨ ਲੈ ਲਈ। ਦਾਣਾ ਮੰਡੀ ਵਿੱਚ ਪੱਲੇ ਦਾਰੀ ਦਾ ਕੰਮ ਕਰਦਾ ਸਮਸ਼ੇਰ ਸਿੰਘ ਉਰਫ਼
ਕੇਜਰੀਵਾਲ ਨੂੰ ਅਦਾਲਤ ਤੋਂ ਦੂਜਾ ਝਟਕਾ! ਜੇਲ੍ਹ ‘ਚ ਨਹੀਂ ਮਿਲੇਗੀ ਇਹ ਸਹੂਲਤ
- by Preet Kaur
- April 22, 2024
- 0 Comments
ਤਿਹਾੜ ਜੇਲ ‘ਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ (22 ਅਪ੍ਰੈਲ) ਨੂੰ ਰਾਊਜ਼ ਐਵੇਨਿਊ ਕੋਰਟ ਤੋਂ ਦੂਜਾ ਝਟਕਾ ਲੱਗਾ ਹੈ। ਉਨ੍ਹਾਂ ਨੂੰ ਹਰ ਰੋਜ਼ 15 ਮਿੰਟ ਤੱਕ ਡਾਕਟਰ ਨਾਲ ਸਲਾਹ ਕਰਨ ਦੀ ਇਜਾਜ਼ਤ ਨਹੀਂ ਮਿਲੀ। ਮੁੱਖ ਮੰਤਰੀ ਨੇ ਸ਼ੂਗਰ ਦੀ ਨਿਯਮਤ ਜਾਂਚ, ਸਲਾਹ ਤੇ ਇਨਸੁਲਿਨ ਦੀ ਮੰਗ ਕੀਤੀ ਸੀ, ਜੋ ਅਦਾਲਤ ਨੇ
