ਅਮਰੀਕਾ ਦੇ ਪੈਨਸਿਲਵੇਨੀਆ ‘ਚ ਗੋਲੀਬਾਰੀ ਵਿੱਚ ਤਿੰਨ ਪੁਲਿਸ ਅਧਿਕਾਰੀਆਂ ਦੀ ਮੌਤ
ਅਮਰੀਕਾ ਦੇ ਪੈਨਸਿਲਵੇਨੀਆ ਵਿੱਚ ਹੋਈ ਗੋਲੀਬਾਰੀ ਵਿੱਚ ਤਿੰਨ ਪੁਲਿਸ ਅਧਿਕਾਰੀ ਮਾਰੇ ਗਏ ਅਤੇ ਦੋ ਗੰਭੀਰ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਕਿਹਾ ਕਿ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਅਧਿਕਾਰੀ ਇੱਕ ਮਾਮਲੇ ਦੀ ਜਾਂਚ ਕਰ ਰਹੇ ਸਨ। ਪੈਨਸਿਲਵੇਨੀਆ ਰਾਜ ਪੁਲਿਸ ਕਮਿਸ਼ਨਰ ਕਰਨਲ ਕ੍ਰਿਸਟੋਫਰ ਪੈਰਿਸ ਨੇ ਕਿਹਾ ਕਿ ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਗੋਲੀਬਾਰੀ ਕਰਨ ਵਾਲਾ ਮਾਰਿਆ
