ਕਪੂਰਥਲਾ ਦੇ ਗੁਰਦੁਆਰਾ ਸਾਹਿਬ ‘ਚ ਦਾਖਲ ਹੋਏ ਚੋਰ, ਜੁੱਤੀ ਲਾਹ ਕੇ ਅਤੇ ਸਿਰ ਢਕ ਕੇ ਕੀਤੀ ਚੋਰੀ
ਕਪੂਰਥਲਾ (Kapurthala) ਦੇ ਅਜੀਤ ਨਗਰ ਇਲਾਕੇ ‘ਚ ਸਥਿਤ ਗੁਰਦੁਆਰਾ ਸਾਹਿਬ ( Gurdwara Sahib) ਜਠੇਰੇ ‘ਚ ਅੱਧੀ ਰਾਤ ਤੋਂ ਬਾਅਦ ਚੋਰ ਦਾਖਲ ਹੋ ਕੇ ਗੁਰਦੁਆਰਾ ਸਾਹਿਬ ਦੇ ਗੋਲਕ ਦੇ ਤਾਲੇ ਤੋੜ ਕੇ ਹਜ਼ਾਰਾਂ ਰੁਪਏ ਚੋਰੀ ਕਰ ਕੇ ਫਰਾਰ ਹੋ ਗਏ। ਇਹ ਘਟਨਾ ਗੁਰਦੁਆਰਾ ਸਾਹਿਬ ਵਿੱਚ ਲੱਗੇ ਸੀਸੀਟੀਵੀ ਵਿੱਚ ਵੀ ਕੈਦ ਹੋ ਗਈ। ਚੋਰ ਨੇ ਪਹਿਲਾਂ ਗੁਰਦੁਆਰਾ
