ਜਾਣੋ ਮੁੱਖ ਮੰਤਰੀ ਮਾਨ ਨੇ ਸੰਨੀ ਦਿਉਲ ਨੂੰ ਦਿੱਤੀ ਕਿਹੜੀ ਨਸੀਹਤ…!
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸਰਕਾਰੀ-ਕਾਰੋਬਾਰ ਮੀਟਿੰਗ ਲਈ ਪਠਾਨਕੋਟ ਪਹੁੰਚੇ ਹਨ। ਇਸ ਦੋ ਰੋਜ਼ਾ ਪ੍ਰੋਗਰਾਮ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨ ਮੁਕੇਰੀਆਂ ਤੋਂ ਕੀਤੀ ਸੀ। ਮੁੱਖ ਮੰਤਰੀ ਨੇ ਵਪਾਰੀਆਂ ਨਾਲ ਗੱਲਬਾਤ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਜ਼ਿਆਦਾਤਰ ਟੋਲ ਪਲਾਜ਼ੇ ਬੰਦ ਕਰ ਦਿੱਤੇ ਗਏ ਹਨ। ਇਸ ਤੋਂ ਪਹਿਲਾਂ
