ਇਜ਼ਰਾਈਲ ‘ਤੇ ਹਮਲਾ ਕਰਨ ਤੋਂ ਬਾਅਦ ਹੁਣ ਈਰਾਨ ਨੇ ਅਮਰੀਕਾ ਨੂੰ ਖੁੱਲ੍ਹੀ ਧਮਕੀ ਦਿੱਤੀ
ਈਰਾਨ ਦੇ ਇਜ਼ਰਾਈਲ ‘ਤੇ ਹਮਲੇ ਤੋਂ ਬਾਅਦ ਦੁਨੀਆ ਭਰ ‘ਚ ਬੇਚੈਨੀ ਵਧ ਗਈ ਹੈ। ਦੁਨੀਆ ਦੇ ਪ੍ਰਮੁੱਖ ਦੇਸ਼ਾਂ ਅਤੇ ਨੇਤਾਵਾਂ ਨੇ ਦੋਹਾਂ ਦੇਸ਼ਾਂ ਵਿਚਾਲੇ ਚੱਲ ਰਹੇ ਸੰਘਰਸ਼ ਨੂੰ ਰੋਕਣ ਦੀ ਅਪੀਲ ਕੀਤੀ ਹੈ, ਤਾਂ ਜੋ ਹਿੰਸਾ ਅਤੇ ਸੰਘਰਸ਼ ਨਾ ਫੈਲੇ। ਇਸ ਦੌਰਾਨ ਇਜ਼ਰਾਈਲ ‘ਤੇ ਡਰੋਨ ਅਤੇ ਮਿਜ਼ਾਈਲਾਂ ਨਾਲ ਹਮਲਾ ਕਰਨ ਤੋਂ ਬਾਅਦ ਈਰਾਨ ਨੇ ਵੀ
