ਲੁਧਿਆਣਾ ‘ਚ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ, ਘਰੇਲੂ ਕਲੇਸ਼ ਦੌਰਾਨ ਚੁੱਕਿਆ ਇਹ ਕਦਮ…
ਪੰਜਾਬ ਦੇ ਲੁਧਿਆਣਾ ਵਿੱਚ ਜਲੰਧਰ ਬਾਈਪਾਸ ਨੇੜੇ ਪਿੰਡ ਭੌਰਾ ਵਿੱਚ ਇੱਕ ਨੌਜਵਾਨ ਨੇ ਫਾਹਾ ਲੈ ਕੇ ਖੁਦਕੁਸ਼ੀ(young man committed suicide )ਕਰ ਲਈ। ਉਸ ਦੀ ਪਤਨੀ ਘਰੇਲੂ ਝਗੜੇ ਕਾਰਨ ਆਪਣੇ ਪੇਕੇ ਘਰ ਚਲੀ ਗਈ ਸੀ। ਨੌਜਵਾਨ ਨੂੰ ਬੇਹੋਸ਼ੀ ਦੀ ਹਾਲਤ ‘ਚ ਡਾਕਟਰ ਕੋਲ ਲਿਜਾਇਆ ਗਿਆ ਪਰ ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ। ਮ੍ਰਿਤਕ ਦੀ
