India Punjab

ਪੁੰਛ ‘ਚ ਗੁਰੂਘਰ ਦੇ ਬਾਹਰ ਧਮਕਾ ਦੀ SGPC ਪ੍ਰਧਾਨ ਧਾਮੀ ਨੇ ਕੀਤੀ ਨਿਖੇਧੀ

ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ‘ਚ ਗੁਰਦੁਆਰਾ ਪਾਠਕ ਸੰਤ ਭਾਈ ਮੋਹਰ ਸਿੰਘ ਜੀ ਦੇ ਬਾਹਰ ਹੋਏ ਬਲਾਸਟ ਹੋਣ ਦੀ ਖ਼ਬਰ ਸਹਾਮਣੇ ਆਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਜਾਂਚ ਏਜੰਸੀਆਂ ਨੂੰ ਇਸ ਘਟਨਾ ਦੀ ਡੂੰਘਾਈ ਨਾਲ ਜਾਂਚ ਕਰਨ, ਦੋਸ਼ੀਆਂ ਨੂੰ ਗ੍ਰਿਫਤਾਰ ਕਰਨ

Read More
India International Punjab

ਜਰਮਨੀ ਤੋਂ ਬਾਅਦ ਅਮਰੀਕਾ ਦਾ ਕੇਜਰੀਵਾਲ ‘ਤੇ ਵੱਡਾ ਬਿਆਨ ! ’28 ਮਾਰਚ ਕੇਜਰੀਵਾਲ ਕਰਨਗੇ ਵੱਡਾ ਖੁਲਾਸਾ’

ਬਿਉਰੋ ਰਿਪੋਰਟ : ਜਰਮਨੀ ਤੋਂ ਬਾਅਦ ਹੁਣ ਅਮਰੀਕਾ ਨੇ ਵੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਲੈਕੇ ਵੱਡਾ ਬਿਆਨ ਦਿੱਤਾ ਹੈ । ਅਮਰੀਕਾ ਦੇ ਵਿਦੇਸ਼ ਮੰਤਰਾਲੇ ਕੋਲੋ ਜਦੋਂ ਪੱਤਰਕਾਰਾਂ ਨੇ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ‘ਤੇ ਸਵਾਲ ਪੁੱਛਿਆ ਤਾਂ ਅਮਰੀਕਾ ਨੇ ਕਿਹਾ ਅਸੀਂ ਕੇਜਰੀਵਾਲ ਦੀ ਗ੍ਰਿਫਤਾਰੀ ‘ਤੇ ਨਜ਼ਦੀਕ ਤੋਂ ਨਜ਼ਰ ਰੱਖੀ ਹੋਈ ਹੈ,ਅਸੀਂ ਇਸ ਮਾਮਲੇ ਵਿੱਚ ਪਾਰਦਰਸ਼ੀ

Read More
Punjab

ਜਲੰਧਰ ‘ਚ ਵਿਆਹੁਤਾ ਦੀ ਗਲਾ ਘੁੱਟ ਕੇ ਹੱਤਿਆ, ਮੁਲਜ਼ਮਾਂ ਵੱਲੋਂ ਕਤਲ ਨੂੰ ਖੁਦਕਸ਼ੀ ਦਿਖਾਉਣ ਦੀ ਕੀਤੀ ਕੋਸ਼ਿਸ਼…

ਜਲੰਧਰ : ਪੰਜਾਬ ਦੇ ਜਲੰਧਰ ‘ਚ ਪਤੀ ਨੇ ਆਪਣੇ ਪਿਤਾ ਅਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਮਿਲ ਕੇ ਪਤਨੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਜਿਸ ਤੋਂ ਬਾਅਦ ਪਤੀ ਨੇ ਕਤਲ ਨੂੰ ਖੁਦਕੁਸ਼ੀ ਦਿਖਾਉਣ ਦੀ ਕੋਸ਼ਿਸ਼ ਕੀਤੀ ਅਤੇ ਇਲਾਜ ਲਈ ਸਰਕਾਰੀ ਹਸਪਤਾਲ ਪਹੁੰਚਿਆ। ਜਿੱਥੇ ਡਾਕਟਰਾਂ ਨੇ ਔਰਤ ਨੂੰ ਮ੍ਰਿਤਕ ਐਲਾਨ ਦਿੱਤਾ ਅਤੇ ਮਾਮਲੇ ਦੀ ਸੂਚਨਾ

Read More
Punjab Video

ਅੱਜ ਦੀਆਂ 7 ਵੱਡੀਆਂ ਖ਼ਬਰਾਂ

ਅੱਜ ਦੀਆਂ 7 ਵੱਡੀਆਂ ਖ਼ਬਰਾਂ

Read More
Punjab

ਚੰਡੀਗੜ੍ਹ ਅਤੇ ਮੋਹਾਲੀ ‘ਚ ਈਡੀ ਦੀ ਰੇਡ, ਆਈਏਐਸ ਅਧਿਕਾਰੀਆਂ, ਪ੍ਰਾਪਰਟੀ ਡੀਲਰਾਂ, ਕਿਸਾਨਾਂ ਦੇ ਟਿਕਾਣਿਆਂ ਦੀ ਜਾਂਚ ਕਰ ਰਹੀ ਟੀਮ

ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਚੰਡੀਗੜ੍ਹ ਅਤੇ ਮੋਹਾਲੀ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ। ਇਹ ਛਾਪੇਮਾਰੀ ਕਈ ਆਈਏਐਸ ਅਫਸਰਾਂ, ਪ੍ਰਾਪਰਟੀ ਡੀਲਰ ਅਤੇ ਕਈ ਕਿਸਾਨਾਂ ਸਮੇਤ 15 ਟਿਕਾਣਿਆਂ ‘ਤੇ ਹੋਈ ਦੱਸੀ ਜਾਂਦੀ ਹੈ। ਇਹ ਜਾਂਚ ਮੁਹਾਲੀ ਵਿੱਚ ਅਮਰੂਦ ਦੇ ਬਾਗ ਘੁਟਾਲੇ ਸਬੰਧੀ ਕੀਤੀ ਜਾ ਰਹੀ ਹੈ। ਹੁਣ ਤੱਕ ਪੰਜਾਬ ਵਿਜੀਲੈਂਸ ਇਸ ਦੀ ਜਾਂਚ ਕਰ ਰਹੀ ਸੀ। ਇਹ ਛਾਪੇਮਾਰੀ

Read More
India

ਪੁਣਛ ’ਚ ਗੁਰਦੁਆਰਾ ਸਾਹਿਬ ਦੇ ਬਾਹਰ ਧਮਾਕਾ, ਜਾਨੀ ਨੁਕਸਾਨ ਤੋਂ ਰਿਹਾ ਬਚਾਅ….

 ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ‘ਚ ਗੁਰਦੁਆਰਾ ਮਹੰਤ ਸਾਹਿਬ ਦੇ ਬਾਹਰ ਇੱਕ ਸ਼ੱਕੀ ਧਮਾਕਾ ਹੋਇਆ। ਇਸ ਕਾਰਨ ਗੁਰਦੁਆਰੇ ਸਮੇਤ ਆਸ-ਪਾਸ ਦੇ ਘਰਾਂ ਦੀਆਂ ਕੰਧਾਂ ’ਚ ਦਰਾੜ ਆ ਗਈ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਦੀ ਆਵਾਜ਼ ਪੂਰੇ ਸ਼ਹਿਰ ‘ਚ ਸੁਣਾਈ ਦਿੱਤੀ। ਇਸ ਦੇ ਨਾਲ ਹੀ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ। ਅਧਿਕਾਰੀਆਂ ਨੇ ਦੱਸਿਆ ਕਿ ਰਾਤ

Read More
International

ਅਮਰੀਕੀ ਪੁਲ ਡਿੱਗਣ ਤੋਂ ਬਾਅਦ 6 ਲਾਪਤਾ ਲੋਕਾਂ ਨੂੰ ਮ੍ਰਿਤਕ ਐਲਾਨਿਆ, ਅਮਰੀਕੀ ਕੋਸਟ ਗਾਰਡ ਨੇ ਰੋਕਿਆ ਬਚਾਅ ਕਾਰਜ,

ਅਮਰੀਕਾ ਦੇ ਮੈਰੀਲੈਂਡ ਵਿੱਚ ਇੱਕ ਜਹਾਜ਼ ਦੇ ਟਕਰਾਉਣ ਤੋਂ ਬਾਅਦ ਸੋਮਵਾਰ ਦੇਰ ਰਾਤ ਅਮਰੀਕੀ ਸਮੇਂ ਅਨੁਸਾਰ ਬਾਲਟੀਮੋਰ ਦਾ ਫ੍ਰਾਂਸਿਸ ਸਕਾਟ ਕੀ ਬ੍ਰਿਜ ਢਹਿ ਗਿਆ। ਤੱਟ ਰੱਖਿਅਕ ਅਧਿਕਾਰੀ ਐਡਮਿਰਲ ਸ਼ੈਨਨ ਗਿਲਰੇਥ ਨੇ ਮੰਗਲਵਾਰ ਸ਼ਾਮ ਨੂੰ ਦੱਸਿਆ ਕਿ ਇੱਕ ਘੰਟੇ ਤੱਕ ਚੱਲੇ ਖੋਜ ਅਭਿਆਨ ਤੋਂ ਬਾਅਦ ਛੇ ਲਾਪਤਾ ਲੋਕਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਹੈ। ਐਡਮਿਰਲ ਨੇ

Read More
India

ਭੋਜਪੁਰ ‘ਚ ਹੋਲੀ ਸਪੈਸ਼ਲ ਟਰੇਨ ਦੀ ਬੋਗੀ ‘ਚ ਲੱਗੀ ਅੱਗ: ਯਾਤਰੀਆਂ ਨੇ ਛਾਲ ਮਾਰ ਕੇ ਬਚਾਈ ਜਾਨ…

ਬਿਹਾਰ ਦੇ ਭੋਜਪੁਰ ਵਿੱਚ ਸਵੇਰੇ 12.45 ਵਜੇ 01410 ਹੋਲੀ ਸਪੈਸ਼ਲ ਟਰੇਨ ਦੇ ਏਸੀ ਐਮ-9 (ਇਕਨਾਮੀ) ਕੋਚ ਵਿੱਚ ਅੱਗ ਲੱਗ ਗਈ। ਹਾਦਸੇ ‘ਚ ਸਾਰੇ ਯਾਤਰੀ ਸੁਰੱਖਿਅਤ ਹਨ। ਇਹ ਟਰੇਨ ਮੁੰਬਈ ਦੇ ਦਾਨਾਪੁਰ ਤੋਂ ਲੋਕਮਾਨਿਆ ਤਿਲਕ ਟਰਮੀਨਸ ਜਾ ਰਹੀ ਸੀ। ਇਹ ਹਾਦਸਾ ਕਰੀਸਠ ਸਟੇਸ਼ਨ ਨੇੜੇ ਵਾਪਰਿਆ। ਇਹ ਟਰੇਨ ਮੰਗਲਵਾਰ ਰਾਤ 11:12 ਵਜੇ ਦਾਨਾਪੁਰ ਤੋਂ ਰਵਾਨਾ ਹੋਈ ਸੀ।

Read More
Punjab

ਜਲੰਧਰ ‘ਚ ਮਿਲਿਆ 6 ਮਹੀਨੇ ਦਾ ਭਰੂਣ: ਗੰਦੇ ਨਾਲੇ ਕੋਲ ਨੋਚ ਰਹੇ ਸਨ ਆਵਾਰਾ ਕੁੱਤੇ…

ਪੰਜਾਬ ਦੇ ਜਲੰਧਰ ‘ਚ ਲੈਦਰ ਕੰਪਲੈਕਸ ਨੇੜੇ ਇਕ ਗੰਦੇ ਨਾਲੇ ‘ਚੋਂ ਬੱਚੇ ਦਾ ਭਰੂਣ ਮਿਲਣ ਨਾਲ ਸਨਸਨੀ ਫੈਲ ਗਈ। ਕੁੱਤੇ ਭਰੂਣ ਨੂੰ ਪਾੜ ਰਹੇ ਸਨ। ਜਿਸ ਤੋਂ ਬਾਅਦ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਣ ‘ਤੇ ਥਾਣਾ ਬਸਤੀ ਬਾਵਾ ਖੇਲ ਦੀ ਪੁਲਸ ਮੌਕੇ ‘ਤੇ ਪਹੁੰਚ ਗਈ। ਮੰਗਲਵਾਰ ਰਾਤ ਭਰੂਣ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ

Read More