India

ਮਹਾਰਾਸ਼ਟਰ ’ਚ ਵੋਟਿੰਗ ਜਾਰੀ, ਝਾਰਖੰਡ ਚੋਣਾਂ ਦਾ ਅੰਤਿਮ ਪੜਾਅ ਸ਼ੁਰੂ

ਮਹਾਰਾਸ਼ਟਰ ਵਿਧਾਨ ਸਭਾ ਦੀਆਂ 288 ਵਿਧਾਨ ਸਭਾ ਸੀਟਾਂ ਲਈ ਅੱਜ ਇੱਕ ਪੜਾਅ ਵਿੱਚ ਵੋਟਿੰਗ ਹੋ ਰਹੀ ਹੈ। ਕੁੱਲ ਮਿਲਾ ਕੇ 4,136 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਝਾਰਖੰਡ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਲਈ ਅੱਜ 12 ਜ਼ਿਲਿਆਂ ਦੇ 38 ਹਲਕਿਆਂ ‘ਚ ਕਈ ਦਿਲਚਸਪ ਮੁਕਾਬਲੇ ਹੋਣਗੇ। ਝਾਰਖੰਡ ਚੋਣਾਂ ਦੇ ਪਹਿਲੇ ਪੜਾਅ ਦੀਆਂ 81 ਵਿਧਾਨ ਸਭਾ ਸੀਟਾਂ

Read More
Punjab

ਜ਼ਿਮਨੀ ਚੋਣਾਂ ਲਈ 4 ਸੀਟਾਂ ‘ਤੇ ਵੋਟਿੰਗ ਸ਼ੁਰੂ, 45 ਉਮੀਦਵਾਰ ਮੈਦਾਨ ‘ਚ

ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ਬਰਨਾਲਾ, ਡੇਰਾ ਬਾਬਾ ਨਾਨਕ, ਚੱਬੇਵਾਲ ਅਤੇ ਗਿੱਦੜਬਾਹਾ ‘ਤੇ ਜ਼ਿਮਨੀ ਚੋਣਾਂ ਲਈ ਅੱਜ ਵੋਟਿੰਗ  ਸ਼ੂਰੂ ਹੋ ਗਈ ਹੈ। ਇਹ ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਨਿਰਪੱਖ ਅਤੇ ਸੁਰੱਖਿਅਤ ਵੋਟਿੰਗ ਨੂੰ ਯਕੀਨੀ ਬਣਾਉਣ ਲਈ ਸੁਰੱਖਿਆ ਨੂੰ ਮਜ਼ਬੂਤ ​​ਕੀਤਾ ਗਿਆ ਹੈ। ਜ਼ਿਮਨੀ ਚੋਣ ‘ਚ ਸਾਰੀਆਂ ਚਾਰ ਸੀਟਾਂ ‘ਤੇ ਕਰੀਬ 7 ਲੱਖ

Read More
Punjab Religion

23 ਨੂੰ ਕੌਮੀ ਇਨਸਾਫ਼ ਮੋਰਚਾ ਕਰੇਗਾ ਗੋਲ ਟੇਬਲ ਸਰਬ ਪਾਰਟੀ ਮੀਟਿੰਗ! ਮੋਰਚੇ ਦੀ ਅਗਲੀ ਰਣਨੀਤੀ ਕੀਤੀ ਜਾਵੇਗੀ ਤਿਆਰ

ਬਿਉਰੋ ਰਿਪੋਰਟ: ਅੱਜ ਕੌਮੀ ਇਨਸਾਫ ਮੋਰਚਾ ਦੀ ਤਾਲ-ਮੇਲ ਕਮੇਟੀ ਦੀ ਅਹਿਮ ਮੀਟਿੰਗ ਮੋਰਚੇ ਵਾਲੀ ਥਾਂ ’ਤੇ ਬਾਪੂ ਗੁਰਚਰਨ ਸਿੰਘ ਜੀ ਦੀ ਅਗਵਾਈ ਵਿੱਚ ਹੋਈ। ਮੀਟਿੰਗ ਵਿੱਚ 23 ਨਵੰਬਰ ਨੂੰ ਹੋਣ ਜਾ ਰਹੀ ਸਰਬ ਪਾਰਟੀ ਮੀਟਿੰਗ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ, ਜਿਸ ਵਿੱਚ ਕਮੇਟੀਆਂ ਦਾ ਗਠਨ ਕੀਤਾ ਗਿਆ। ਇਸ ਮੁਤਾਬਿਕ ਮੀਟਿੰਗ ਦੀ ਪ੍ਰਧਾਨਗੀ ਬਾਪੂ ਗੁਰਚਰਨ

Read More
India Punjab

ਪੰਜਾਬ ਸੁਖਨਾ ਦੇ ਈਕੋ-ਸੈਂਸਟਿਵ ਜ਼ੋਨ ਨੂੰ ਵਧਾਉਣ ਦੀ ਤਿਆਰੀ! ਮੁਹਾਲੀ ਦੀ ਨਗਰ ਕੌਂਸਲ ਨਵਾਂਗਾਓਂ ਅਧੀਨ ਪੈਂਦੇ ਪਿੰਡਾਂ ਨੂੰ ਖ਼ਤਰਾ!

ਬਿਉਰੋ ਰਿਪੋਰਟ: ਪੰਜਾਬ ਸਰਕਾਰ ਆਪਣੇ ਈਕੋ ਸੈਂਸਟਿਵ ਜ਼ੋਨ (ESZ) ਨੂੰ ਇੱਕ ਤੋਂ ਤਿੰਨ ਕਿਲੋਮੀਟਰ ਤੱਕ ਵਧਾਉਣ ਦੀ ਤਿਆਰੀ ਕਰ ਰਹੀ ਹੈ। ਇਸ ਸਬੰਧੀ ਆਉਣ ਵਾਲੀ ਕੈਬਨਿਟ ਮੀਟਿੰਗ ਵਿੱਚ ਪ੍ਰਸਤਾਵ ਲਿਆਉਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਜੇ ਅਜਿਹਾ ਹੁੰਦਾ ਹੈ ਤਾਂ ਮੁਹਾਲੀ ਦੀ ਨਗਰ ਕੌਂਸਲ ਨਵਾਂਗਾਓਂ ਅਧੀਨ ਪੈਂਦੇ ਪਿੰਡ ਕਾਂਸਲ, ਕਰੌਰਾਂ ਅਤੇ ਨੱਡਾ ਦੇ ਮਕਾਨਾਂ, ਦੁਕਾਨਾਂ,

Read More
India Punjab Religion

ਮਹਾਰਾਸ਼ਟਰ ਚੋਣਾਂ ’ਚ ਭਾਜਪਾ ਦਾ ਸਾਥ ਦੇਵੇਗੀ ਦਮਦਮੀ ਟਕਸਾਲ! ਮੁਖੀ ਹਰਨਾਮ ਸਿੰਘ ਖ਼ਾਲਸਾ ਨੇ ਜਾਰੀ ਕੀਤਾ ਬਿਆਨ

ਬਿਉਰੋ ਰਿਪੋਰਟ: ਮਹਾਰਾਸ਼ਟਰ ਵਿੱਚ ਵਿਧਾਨ ਸਭਾ ਚੋਣਾਂ ਦੌਰਾਨ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਖ਼ਾਲਸਾ ਨੇ ਭਾਜਪਾ ਗੱਠਜੋੜ ਸਰਕਾਰ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਇਸ ਫੈਸਲੇ ਦੀ ਸ਼੍ਰੋਮਣੀ ਕਮੇਟੀ ਅਤੇ ਕਈ ਸਿੱਖ ਆਗੂਆਂ ਨੇ ਵਿਆਪਕ ਨਿਖੇਧੀ ਕੀਤੀ ਹੈ। ਹਰਮਨ ਸਿੰਘ ਖਾਲਸਾ ਵੱਲੋਂ ਮਹਾਰਾਸ਼ਟਰ ਦੇ ਸਿੱਖ ਭਾਈਚਾਰੇ ਲਈ ਭਾਜਪਾ ਨੂੰ ਸਮਰਥਨ ਦੇਣ ਲਈ ਇੱਕ

Read More
India Khetibadi Punjab

ਕਿਸਾਨਾਂ ਦੇ ਦਿੱਲੀ ਕੂਚ ’ਤੇ ਬੋਲੇ ਮਨੋਹਰ ਲਾਲ ਖੱਟਰ! ‘ਕਿਸਾਨ ਦਿੱਲੀ ਜਾਣ, ਪਰ ਪ੍ਰਦਰਸ਼ਨ ਹਿੰਸਕ ਨਹੀਂ ਹੋਣੇ ਚਾਹੀਦੇ’

ਬਿਉਰੋ ਰਿਪੋਰਟ: ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨੇ 6 ਦਸੰਬਰ ਨੂੰ ਸ਼ੰਭੂ ਸਰਹੱਦ ਤੋਂ ਦਿੱਲੀ ਤੱਕ ਕਿਸਾਨਾਂ ਦੇ ਮਾਰਚ ਦੌਰਾਨ ਕਿਹਾ ਕਿ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਹਰ ਕਿਸੇ ਦਾ ਮੌਲਿਕ ਅਧਿਕਾਰ ਹੈ। ਇਸ ’ਤੇ ਕੋਈ ਇਤਰਾਜ਼ ਨਹੀਂ ਹੈ। ਬਿੰਦੂ ਸਿਰਫ਼ ਇਹ ਹੈ ਕਿ ਅਜਿਹਾ ਕੁਝ ਨਾ ਕਰੋ ਜੋ ਇਹ ਹਿੰਸਕ ਹੋ ਜਾਵੇ। ਜਿਸ ਵਿੱਚ ਟਰੈਕਟਰ ਹੋਣ

Read More
India International Punjab

ਅਮਰੀਕਾ ਨੇ ਲਾਰੈਂਸ ਦੇ ਭਰਾ ਅਨਮੋਲ ਬਿਸ਼ਨੋਈ ਦੀ ਗ੍ਰਿਫ਼ਤਾਰੀ ’ਤੇ ਟਿੱਪਣੀ ਕਰਨ ਤੋਂ ਕੀਤਾ ਇਨਕਾਰ

ਬਿਉਰੋ ਰਿਪੋਰਟ: ਅਮਰੀਕਾ ਦੇ ਵਿਦੇਸ਼ ਵਿਭਾਗ ਦੇ ਬੁਲਾਰੇ ਮੈਥਿਊ ਮਿਲਰ ਨੇ ਲਾਰੈਂਸ ਬਿਸ਼ਨੋਈ ਦੇ ਭਰਾ ਅਤੇ ਕਈ ਅਪਰਾਧਿਕ ਮਾਮਲਿਆਂ ’ਚ ਦੋਸ਼ੀ ਅਨਮੋਲ ਬਿਸ਼ਨੋਈ ਨੂੰ ਅਮਰੀਕਾ ’ਚ ਨਜ਼ਰਬੰਦ ਕੀਤੇ ਜਾਣ ਦੀਆਂ ਖ਼ਬਰਾਂ ’ਤੇ ਪ੍ਰਤੀਕਿਰਿਆ ਦਿੱਤੀ ਹੈ। ਮੈਥਿਊ ਮਿਲਰ ਨੂੰ ਪੁੱਛਿਆ ਗਿਆ ਸੀ ਕਿ ਮੀਡੀਆ ਰਿਪੋਰਟਾਂ ਮੁਤਾਬਕ ਭਾਰਤੀ ਸੁਰੱਖਿਆ ਅਧਿਕਾਰੀ ਐਫਬੀਆਈ ਅਧਿਕਾਰੀਆਂ ਨਾਲ ਅਨਮੋਲ ਬਿਸ਼ਨੋਈ ਦੀ ਹਵਾਲਗੀ

Read More
India International

ਥਾਈਲੈਂਡ ’ਚ 80 ਘੰਟਿਆਂ ਤੋਂ ਫਸੇ 100 ਭਾਰਤੀ ਯਾਤਰੀ! 3 ਦਿਨਾਂ ’ਚ 3 ਵਾਰ ਮੁਲਤਵੀ ਕੀਤੀ ਏਅਰ ਇੰਡੀਆ ਦੀ ਉਡਾਣ

ਬਿਉਰੋ ਰਿਪੋਰਟ: ਥਾਈਲੈਂਡ ਦੇ ਫੁਕੇਟ ਵਿੱਚ ਪਿਛਲੇ 80 ਘੰਟਿਆਂ ਤੋਂ 100 ਤੋਂ ਵੱਧ ਭਾਰਤੀ ਯਾਤਰੀ ਫਸੇ ਹੋਏ ਹਨ। ਇਹ ਯਾਤਰੀ ਏਅਰ ਇੰਡੀਆ ਦੀ ਉਡਾਣ ਰਾਹੀਂ ਦਿੱਲੀ ਪਰਤ ਰਹੇ ਸਨ ਪਰ ਤਕਨੀਕੀ ਖ਼ਰਾਬੀ ਕਾਰਨ ਜਹਾਜ਼ ਉਡਾਣ ਨਹੀਂ ਭਰ ਸਕਿਆ। ਦੱਸਿਆ ਗਿਆ ਹੈ ਕਿ ਦਿੱਲੀ ਜਾਣ ਵਾਲੀ ਫਲਾਈਟ ਨੂੰ 3 ਵਾਰ ਮੁਲਤਵੀ ਕੀਤਾ ਗਿਆ ਸੀ। ਇਸ ਨੇ

Read More