ਸ਼ਤਾਬਦੀ ਸਮਾਗਮਾਂ ਮੌਕੇ SGPC ਦੀ ਚਿੱਤਰ ਤੇ ਪੁਸਤਕ ਪ੍ਰਦਰਸ਼ਨੀ ਬਣੀ ਖਿੱਚ ਦਾ ਕੇਂਦਰ, ਭਲਕੇ ਮੁੱਖ ਸਮਾਗਮ
ਬਿਊਰੋ ਰਿਪੋਰਟ (ਅਨੰਦਪੁਰ ਸਾਹਿਬ, 22 ਨਵੰਬਰ 2025): ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਤਾਗੱਦੀ ਦਿਵਸ ਸਬੰਧੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋ ਰਹੇ ਸਮਾਗਮਾਂ ਸਮੇਂ ਸੰਗਤਾਂ
