12 ਅਪ੍ਰੈਲ ਦੀਆਂ ਵੱਡੀਆਂ ਖ਼ਬਰਾਂ
12 ਅਪ੍ਰੈਲ ਦੀਆਂ ਵੱਡੀਆਂ ਖ਼ਬਰਾਂ
12 ਅਪ੍ਰੈਲ ਦੀਆਂ ਵੱਡੀਆਂ ਖ਼ਬਰਾਂ
ਅੱਜ ਦੀਆਂ 7 ਵੱਡੀਆਂ ਖ਼ਬਰਾਂ
ਪੰਜਾਬ ਦੇ ਜਲੰਧਰ(Jalandhar) ‘ਚ ਦੋ ਫਰਜ਼ੀ ਪੁਲਿਸ ਮੁਲਾਜ਼ਮਾਂ(Fake police recruitment) ਨੇ ਨੌਜਵਾਨਾਂ ਨੂੰ ਭਰਤੀ ਕਰਵਾਉਣ ਦੇ ਨਾਂ ‘ਤੇ ਲੱਖਾਂ ਰੁਪਏ ਦੀ ਠੱਗੀ ਮਾਰੀ ਹੈ। ਭਰਤੀ ਦਾ ਭਰੋਸਾ ਦਿਵਾਉਣ ਲਈ ਮੁਲਜ਼ਮਾਂ ਨੇ ਐਸਐਸਪੀ ਦਫ਼ਤਰ ਅਤੇ ਪੀਏਪੀ ਦੇ ਬਾਹਰ ਰਜਿਸਟਰਾਂ ’ਤੇ ਜਾਅਲੀ ਹਾਜ਼ਰੀ ਵੀ ਲਗਾ ਦਿੱਤੀ ਅਤੇ ਵੱਖ-ਵੱਖ ਖੇਤਰਾਂ ਵਿੱਚ ਡਿਊਟੀ ਲਈ ਭੇਜ ਦਿੱਤਾ ਗਿਆ। ਇਸ ਗੱਲ
ਸ਼ਰਾਬ ਨੀਤੀ ਦੇ ਮਾਮਲੇ ‘ਚ ਤਿਹਾੜ ਜੇਲ੍ਹ (Tihar Jail) ‘ਚ ਬੰਦ ‘ਆਪ’ (AAP) ਸੁਪਰੀਮੋ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan)ਦੀ ਮੁਲਾਕਾਤ ਨੂੰ ਲੈ ਕੇ ਅੱਜ ਰਣਨੀਤੀ ਬਣਾਈ ਜਾਵੇਗੀ। ਇਸ ਦੇ ਲਈ ਦਿੱਲੀ ‘ਚ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਮੀਟਿੰਗ ਵਿੱਚ ਪੰਜਾਬ ਪੁਲਿਸ ਦੇ
ਖਾਲਸਾ ਸਾਜਨਾ ਦਿਵਸ ( Khalsa Sajna Diwas) ਮੌਕੇ ਪਾਕਿਸਤਾਨ( Pakistan) ਸਥਿਤ ਗੁਰਧਾਮਾਂ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂਆਂ ਨੂੰ ਅੱਜ ਸ਼੍ਰੋਮਣੀ ਕਮੇਟੀ ਨੇ ਵੀਜ਼ਾ ਲੱਗੇ ਪਾਸਪੋਰਟ ਵੰਡੇ। ਸ਼ਰਧਾਲੂਆਂ ਦਾ ਜਥਾ 13 ਅਪਰੈਲ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਸਵੇਰੇ 8.30 ਵਜੇ ਰਵਾਨਾ ਹੋਵੇਗਾ। ਜ਼ਿਕਰਯੋਗ ਕਿ ਪਾਕਿਸਤਾਨੀ ਦੂਤਾਵਾਸ ਵੱਲੋਂ 596 ਸ਼ਰਧਾਲੂਆਂ ਨੂੰ ਵੀਜ਼ੇ ਨਹੀ ਦਿੱਤੇ ਗਏ।
ਹਰਿਆਣਾ ਸਰਕਾਰ(Haryana Govt) ਨੇ ਸਕੂਲ ਬੱਸ ਹਾਦਸੇ(School bus accident) ‘ਚ ਵੱਡਾ ਐਕਸ਼ਨ ਲਿਆ ਗਿਆ ਹੈ। ਇਸ ਮਾਮਲੇ ਤਹਿਤ ਪ੍ਰਿੰਸੀਪਲ ਸਣੇ 3 ਨੂੰ ਕਾਬੂ ਕੀਤਾ ਗਿਆ ਹੈ ਤੇ ਸਕੂਲ ਦੀ ਮਾਨਤਾ ਨੂੰ ਰੱਦ ਕਰ ਦਿੱਤਾ ਗਿਆ ਹੈ। ਪੁਲਿਸ ਨੇ ਕੇਸ ਦਰਜ ਕਰਕੇ ਸਕੂਲ ਦੇ ਬੱਸ ਡਰਾਈਵਰ ਸੇਹਲੰਗ ਵਾਸੀ ਧਰਮਿੰਦਰ, ਕਨੀਨਾ ਵਾਸੀ ਪ੍ਰਿੰਸੀਪਲ ਦੀਪਤੀ ਤੇ ਸਕੂਲ ਸੈਕ੍ਰੇਟਰੀ
ਫ਼ਿਰੋਜ਼ਪੁਰ ਸ਼ਹਿਰ ਦੇ ਇੱਕ ਨਿੱਜੀ ਹਸਪਤਾਲ(private hospital) ਦੀ ਸਟਾਫ ਨਰਸ ਦੀ ਸ਼ੱਕੀ ਹਾਲਾਤਾਂ(Nurse’s death in Ferozepur’) ਵਿੱਚ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਪੁਲਿਸ ਤੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਨ ਦੀ ਮੰਗ ਕੀਤੀ ਹੈ। ਪਿਤਾ ਦਾ ਦੋਸ਼ ਹੈ ਕਿ ਉਸ ਦੀ ਧੀ ਨਵਨੀਤ ਕੌਰ ਨੂੰ ਸਾਜ਼ਿਸ਼ ਤਹਿਤ ਹਸਪਤਾਲ ਵਿੱਚ ਹੀ ਮਾਰਿਆ ਗਿਆ। ਇਹੀ ਕਾਰਨ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ(CM Bhagwant Mann) ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ(Bikram Majithia) ਵਿਚਾਲੇ ਇੱਕ ਵਾਰ ਫਿਰ ਜਵਾਬੀ ਜੰਗ ਸ਼ੁਰੂ ਹੋ ਗਈ ਹੈ। ਸੁੱਚਾ ਸਿੰਘ ਲੰਗਾਹ ਦੇ ਬੇਟੇ ਦੀ ਗ੍ਰਿਫਤਾਰੀ ਨੂੰ ਲੈ ਕੇ ਸ਼ੁਰੂ ਹੋਈ ਪੋਸਟ-ਵਾਰ ਹੁਣ ਪਰਿਵਾਰਿਕ ਲੜਾਈ ਵਿੱਚ ਤਬਦੀਲ ਹੋਣ ਲੱਗੀ ਹੈ। ਪੰਜਾਬ ਦੇ ਸਾਬਕਾ ਮੰਤਰੀ ਅਤੇ
ਗੁਰੂ ਰਾਮਦਾਸ ਜੀ ਦੇ ਦਰ ਤੋਂ ਰਾਜਬੀਰ ਸਿੰਘ ਦੀ ਆਵਾਜ਼ ਵਾਪਸ ਆਈ
ਪੰਜਾਬ ਵਿੱਚ ਅੱਜ ਤੋਂ ਅਗਲੇ 5 ਦਿਨਾਂ ਲਈ ਮੀਂਹ ਦਾ ਅਲਰਟ