Others Punjab

ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਅਤੇ ਪੁੱਤ ਬੀਜੇਪੀ ‘ਚ ਹੋਏ ਸ਼ਾਮਲ

ਚੰਡੀਗੜ੍ਹ : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਆਗੂਆਂ ਵੱਲੋਂ ਇਕ ਤੋਂ ਦੂਜੀ ਪਾਰਟੀ ’ਚ ਸ਼ਾਮਿਲ ਹੋਣ ਦਾ ਸਿਲਸਿਲਾ ਜਾਰੀ ਹੈ।  ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੂੰ ਇੱਕ ਵੱਡਾ ਝਟਕਾ ਲੱਗਾ ਹੈ। ਪੰਜਾਬ ਦੇ ਸਾਬਕਾ ਮੰਤਰੀ ਤੇ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦੇ ਪੁੱਤਰ ਗੁਰਪ੍ਰੀਤ ਸਿੰਘ ਤੇ ਨੂੰਹ ਪਰਮਪਾਲ ਕੌਰ ਸਿੱਧੂ ਦੇ ਭਾਰਤੀ ਜਨਤਾ ਪਾਰਟੀ

Read More
Punjab

ਮਲੂਕਾ ਦੀ ਨੂੰਹ ਲੜ ਸਕਦੀ ਹੈ ਚੋਣ: ਜਾਣੋ ਕਿੱਥੋਂ, ਅਸਤੀਫਾ ਮਨਜ਼ੂਰ ਹੋਣ ਦੇ ਚਰਚੇ

ਬਠਿੰਡਾ – ਸ਼੍ਰੋਮਣੀ ਅਕਾਲੀ ਦਲ (SAD) ਦੇ ਸੀਨੀਅਰ ਲੀਡਰ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ (Sikandar Singh Maluka) ਦੀ ਨੂੰਹ ਪਰਮਪਾਲ ਕੌਰ ਸਿੱਧੂ ਦਾ ਅਸਤੀਫਾ ਪ੍ਰਵਾਨ ਹੋਣ ਦੇ ਚਰਚੇ ਹਨ। ਇਹ ਵੀ ਚਰਚਾ ਚੱਲ ਰਹੀ ਹੈ ਕਿ ਉਹ ਦੁਪਹਿਰ ਤੋਂ ਬਾਅਦ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ। ਪਰਮਪਾਲ ਕੌਰ ਜ਼ਿਲ੍ਹਾ ਪਰੀਸ਼ਦ ਬਠਿੰਡਾ ਦੇ ਸਾਬਕਾ ਚੇਅਰਮੈਨ

Read More
India International

ਕੈਨੇਡਾ ਵੱਲੋਂ ਇਸ ਵੱਡੇ ਮਾਮਲੇ ਵਿੱਚ ਭਾਰਤ ਨੂੰ ਕਲੀਨ ਚਿੱਟ! ਕੀ ਹੁਣ ਸੁਧਰਨਗੇ ਰਿਸ਼ਤੇ?

ਬਿਉਰੋ ਰਿਪੋਰਟ – ਭਾਰਤ ’ਤੇ ਕੈਨੇਡਾ ਵਿੱਚ ਪਿਛਲੀਆਂ ਆਮ ਚੋਣਾਂ ਵਿੱਚ ਦਖਲਅੰਦਾਜ਼ੀ ਕਰਨ ਦੇ ਇਲਜ਼ਾਮ ਲੱਗੇ ਸਨ। ਪਰ ਜਾਂਚ ਲਈ ਬਣੀ ਕਮੇਟੀ ਦੇ ਨਤੀਜਿਆਂ ਨੇ ਇਸ ਨੂੰ ਨਕਾਰ ਦਿੱਤਾ ਹੈ। 2021 ਦੀਆਂ ਚੋਣਾਂ ਦੀ ਜ਼ਿੰਮੇਵਾਰੀ ਨਿਭਾਉਣ ਵਾਲੇ ਸੀਨੀਅਰ ਅਧਿਕਾਰੀਆਂ ਨੇ ਇੱਕ ਜਨਤਕ ਸੁਣਵਾਈ ਤੋਂ ਪਹਿਲਾਂ ਗਵਾਹੀ ਦਿੱਤੀ ਕਿ ਕੈਨੇਡਾ ਦੀਆਂ ਚੋਣਾਂ ਵਿੱਚ ਭਾਰਤ ਦੀ ਕੋਈ

Read More
Punjab

ਚੋਣ ਕਮਿਸ਼ਨ ਨੇ ਅਕਾਲੀ ਦਲ ਨੂੰ ਭੇਜਿਆ ਨੋਟਿਸ, ਮੰਗਿਆ ਜਵਾਬ

ਲੁਧਿਆਣਾ – ਸ਼੍ਰੋਮਣੀ ਅਕਾਲੀ ਦਲ (SAD) ਨੂੰ ਪੰਜਾਬ ਬਚਾਓ ਰੈਲੀ ਦੌਰਾਨ ਬੱਚਿਆਂ ਕੋਲੋਂ ਨਾਅਰੇ ਲਗਵਾਉਣ ਮਹਿੰਗੇ ਪੈ ਰਹੇ ਹਨ। ਜਿਸ ਸਬੰਧੀ ਆਮ ਆਦਮੀ ਪਾਰਟੀ (AAP) ਦੀ ਸ਼ਿਕਾਇਤ ਤੋਂ ਬਾਅਦ ਚੋਣ ਕਮਿਸ਼ਨ ਵੱਲੋਂ ਅਕਾਲੀ ਦਲ ਨੂੰ ਨੋਟਿਸ ਭੇਜਿਆ ਗਿਆ ਹੈ। ਜਿਸ ਵਿੱਚ ਬੱਚਿਆਂ ਕੋਲੋਂ ਨਾਅਰੇ ਲਗਵਾਉਣ ਦੇ ਮਾਮਲੇ ਵਿੱਚ ਜਵਾਬ ਮੰਗਿਆ ਗਿਆ ਹੈ। ਟਰੈਕਟਰ ਤੇ ਚੜਾ

Read More
Punjab

ਸੁਖਪਾਲ ਖਹਿਰਾ ਤੇ ਚੰਨੀ ਹੋ ਸਕਦੇ ਉਮੀਦਵਾਰ, ਜਾਣੋ ਕਿੱਥੋਂ

ਚੰਡੀਗੜ੍ਹ – ਮੁੱਖ ਮੰਤਰੀ ਭਗਵੰਤ ਮਾਨ (Bhagwant maan) ਵੱਲੋਂ ਜਲੰਧਰ (Jalandhar) ਤੇ ਸੰਗਰੂਰ (Sangrur) ਦੀਆਂ ਸੀਟਾਂ ਹਰ ਹਾਲ ਵਿੱਚ ਜਿੱਤਣ ਦੀ ਗੱਲ ਕਹਿਣ ਤੋਂ ਬਾਅਦ ਕਾਂਗਰਸ (Congress) ਨੇ ਆਮ ਆਦਮੀ ਪਾਰਟੀ (AAP) ਨੂੰ ਸਖ਼ਤ ਟੱਕਰ ਦੇਣ ਲਈ ਮਜ਼ਬੂਤ ਉਮੀਦਵਾਰ ਉਤਾਰਨ ਦਾ ਫੈਸਲਾ ਕੀਤਾ ਹੈ। ਆਪਣੀ ਜਲੰਧਰ ਫੇਰੀ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ

Read More
Punjab

ਇਸ ਥਾਂ ਤੋਂ ਚੋਣ ਲੜਨਗੇ ਮਰਹੂਮ ਬੇਅੰਤ ਸਿੰਘ ਦੇ ਪੁੱਤਰ ਸਰਬਜੀਤ ਸਿੰਘ

ਲੋਕ ਸਭਾ ਚੋਣਾਂ ਦਾ ਐਲਾਨ ਹੁੰਦਿਆਂ ਹੀ ਸੂਬੇ ਦੀਆਂ ਸਿਆਸੀ ਪਾਰਟੀਆਂ ਮੈਦਾਨ ਵਿੱਚ ਆ ਗਈਆਂ ਹਨ। ਇਸੇ ਦੌਰਾਨ ਮਰਹੂਮ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਖਤਮ ਕਰਨ ਵਾਲੇ ਮੁਖ ਮੁਲਜ਼ਮ ਬੇਅੰਤ ਸਿੰਘ ਦੇ ਪੁੱਤਰ ਸਰਬਜੀਤ ਸਿੰਘ ਖਾਲਸਾ ਆਜ਼ਾਦ ਉਮੀਦਵਾਰ ਵਜੋਂ ਫਰੀਦਕੋਟ (SC ਰਾਖਵੇਂ) ਸੰਸਦੀ ਹਲਕੇ ਤੋਂ ਚੋਣ ਮੈਦਾਨ ਵਿੱਚ ਉਤਰੇ ਹਨ। ਸਰਬਜੀਤ (45) ਨੇ ਇਸ ਤੋਂ

Read More
India Punjab

ਦੋ ਮਹੀਨਿਆਂ ਬਾਅਦ ਬਹਾਲ ਕੀਤੇ ਕਿਸਾਨ ਆਗੂਆਂ ਦੇ ਸੋਸ਼ਲ ਮੀਡੀਆ ਅਕਾਉਂਟ

ਚੰਡੀਗੜ੍ਹ : ਕਰੀਬ ਦੋ ਮਹੀਨਿਆਂ ਬਾਅਦ ਬੁੱਧਵਾਰ ਰਾਤ ਨੂੰ ਕੁਝ ਕਿਸਾਨ ਯੂਨੀਅਨ ਆਗੂਆਂ(Farmers union leaders)  ਦੇ ਸੋਸ਼ਲ ਮੀਡੀਆ ਅਕਾਊਂਟ ਬਹਾਲ(Restore social media accounts)  ਕਰ ਦਿੱਤੇ ਗਏ। ਇਸ ਦੀ ਪੁਸ਼ਟੀ ਕਰਦਿਆਂ, ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਬੁਲਾਰੇ ਮਹੇਸ਼ ਚੌਧਰੀ ਨੇ ਕਿਹਾ ਕਿ ਖਾਤੇ ਦੋ ਦੌਰ ਵਿੱਚ ਬੰਦ ਕੀਤੇ ਗਏ ਸਨ। ਚੌਧਰੀ ਨੇ ਕਿਹਾ ਇਸ ਵੇਲੇ ਸਾਡੇ

Read More
India

ਹਰਿਆਣਾ ‘ਚ ਸਕੂਲੀ ਬੱਸ ਪਲਟਣ ਨਾਲ 6 ਬੱਚਿਆਂ ਦੀ ਮੌਤ, 15 ਬੱਚੇ ਜ਼ਖਮੀ

ਹਰਿਆਣਾ (School bus overturns in Haryana)ਦੇ ਮਹਿੰਦਰਗੜ੍ਹ ਦੇ ਉਨਹਾਨੀ ਪਿੰਡ ਨੇੜੇ ਵੀਰਵਾਰ ਨੂੰ ਇੱਕ ਦਰਦਨਾਕ ਬੱਸ ਹਾਦਸਾ ਵਾਪਰਿਆ। ਇੱਥੇ ਸਕੂਲ ਬੱਸ ਓਵਰਟੇਕ ਕਰਨ ਕਾਰਨ ਪਲਟ ਗਈ। ਤਾਜ਼ਾ ਜਾਣਕਾਰੀ ਅਨੁਸਾਰ ਇਸ ਹਾਦਸੇ ‘ਚ 6 ਬੱਚਿਆਂ ਦੀ ਮੌਤ ਹੋ ਜਾਣ ਦੀ ਖ਼ਬਰ ਅਤੇ 15 ਦੇ ਕਰੀਬ ਜ਼ਖਮੀ ਹੋ ਗਏ ਹਨ। ਗੰਭੀਰ ਜ਼ਖਮੀਆਂ ਨੂੰ ਰੇਵਾੜੀ ਦੇ ਹਸਪਤਾਲ ਲਿਜਾਇਆ

Read More
Punjab

SAD ਦੀ ਪਹਿਲੀ ਸੂਚੀ ਜਲਦ ਹੋਵੇਗੀ ਜਾਰੀ, ਮੈਨੀਫੈਸਟੋ ਤੇ ਕੰਮ ਸ਼ੁਰੂ

ਚੰਡੀਗੜ੍ਹ – ਪੰਜਾਬ ਵਿੱਚ ਹੁਣ ਤੱਕ ਆਮ ਆਦਮੀ ਪਾਰਟੀ (APP) ਅਤੇ ਭਾਜਪਾ (BJP) ਨੇ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਜਿਸ ਨੂੰ ਦੇਖਦਿਆਂ ਹੋਇਆਂ ਸ਼੍ਰੋਮਣੀ ਅਕਾਲੀ ਦਲ (SAD) ਵੀ ਆਪਣੇ ਉਮੀਦਵਾਰਾਂ ਦਾ ਐਲਾਨ ਕਰਨ ਦੀ ਤਿਆਰੀ ਵਿੱਚ ਹੈ। ਪਾਰਟੀ ਦੀ ਪਹਿਲੀ ਸੂਚੀ ਵਿੱਚ 7 ਤੋਂ 8 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਸਕਦਾ ਹੈ। ਉਮੀਦਵਾਰਾਂ ਦੇ

Read More
India

ਕਾਰ ਚਾਲਕ ਨੇ ਬਾਈਕ ਸਵਾਰ ਔਰਤ ਨੂੰ ਟੱਕਰ ਮਾਰ 100 ਮੀਟਰ ਤੱਕ ਘੜੀਸਿਆ

ਦਿੱਲੀ ਦੇ ਨੰਦ ਨਗਰੀ ਇਲਾਕੇ ‘ਚ ਇਕ ਵਿਅਕਤੀ ਨੇ ਇਕ ਲੜਕੀ ‘ਤੇ ਸਵਿਫਟ ਕਾਰ ਚੜ੍ਹਾ ਦਿੱਤੀ। ਇਸ ਘਟਨਾ ਵਿੱਚ ਲੜਕੀ ਗੰਭੀਰ ਜ਼ਖ਼ਮੀ ਹੋ ਗਈ ਹੈ ਅਤੇ ਇਹ ਘਟਨਾ ਸੀਸੀਟੀਵੀ ਵਿੱਚ ਵੀ ਕੈਦ ਹੋ ਗਈ ਹੈ। ਸੀਸੀਟੀਵੀ ਫੁਟੇਜ ਵਿੱਚ ਦੇਖਿਆ ਜਾ ਸਕਦਾ ਹੈ ਕਿ ਇੱਕ ਬਾਈਕ ਸਵਾਰ ਲੜਕੀ ਦੇ ਨਾਲ ਜਾ ਰਿਹਾ ਸੀ ਪਰ ਅਚਾਨਕ ਉਸਦੀ

Read More