Punjab

PSEB ਨੇ ਨਵੇਂ ਸੈਸ਼ਨ ‘ਚ 5ਵੀਂ, 8ਵੀਂ ਤੇ 12ਵੀਂ ‘ਚ ਦਾਖਲੇ ਲਈ ਜਾਰੀ ਕੀਤੇ ਹੁਕਮ, ਨਿਯਮ ਤੋੜਨ ‘ਤੇ ਹੋਵੇਗੀ ਕਾਰਵਾਈ

ਚੰਡੀਗੜ੍ਹ : ਪੰਜਾਬ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਸਬੰਧਿਤ ਸਕੂਲਾਂ ਵਿੱਚ ਨਵੇਂ ਵਿੱਦਿਅਕ ਸੈਸ਼ਨ 2024-25 ਲਈ ਦਾਖ਼ਲਿਆਂ ਦੀ ਜੰਗ ਸ਼ੁਰੂ ਹੋ ਗਈ ਹੈ। 5ਵੀਂ, 8ਵੀਂ ਅਤੇ 12ਵੀਂ ਜਮਾਤਾਂ ਵਿੱਚ ਰੈਗੂਲਰ ਵਿਦਿਆਰਥੀਆਂ ਵਜੋਂ ਦਾਖ਼ਲੇ ਦੀ ਆਖਰੀ ਮਿਤੀ 31 ਜੁਲਾਈ ਰੱਖੀ ਗਈ ਸੀ। ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ ਇਸ ਸਬੰਧੀ ਹੁਕਮ ਜਾਰੀ ਕੀਤੇ

Read More
Punjab

ਨਿੱਕੇ ਸਿੱਧੂ ਨੂੰ ਵੇਖਣ ਆ ਰਹੇ ਫੈਨਸ ਨੂੰ ਬਲਕੌਰ ਸਿੰਘ ਦੀ ਖਾਸ ਅਪੀਲ…

ਮਾਨਸਾ : ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਨੇ ਬੀਤੀ 17 ਮਾਰਚ ਨੂੰ ਇਕ ਪੁੱਤਰ ਨੂੰ ਜਨਮ ਦਿੱਤਾ ਸੀ, ਜਿਸ ਤੋਂ ਬਾਅਦ ਸਿੱਧੂ ਦੇ ਪ੍ਰਸ਼ੰਸਕਾਂ ਦੇ ਦਿਲਾਂ ‘ਚ ਖੁਸ਼ੀ ਦੀ ਲਹਿਰ ਦੌੜ ਗਈ ਸੀ। ਉਦੋਂ ਤੋਂ ਹੀ ਮੂਸੇਵਾਲਾ ਦੀ ਹਵੇਲੀ ‘ਚ ਪਹੁੰਚ ਕੇ ਪ੍ਰਸ਼ੰਸਕ ਭੰਗੜੇ ਪਾ ਰਹੇ ਹਨ, ਖੁਸ਼ੀਆਂ ਮਨਾ ਰਹੇ ਹਨ ਤੇ ਇਕ ਦੂਜੇ

Read More
Others

‘ਸਰਕਾਰੀ ਠੇਕੇ ਤੋਂ ਸ਼ਰਾਬ ਪੀ ਕੇ ਮਰੇ ਹੁੰਦੇ ਤਾਂ ਅਸੀਂ ਜ਼ਿੰਮੇਵਾਰੀ ਸੀ’ ! ‘ਮੰਤਰੀ ਨੇ 21 ਪਰਿਵਾਰਾਂ ਦੇ ਜਖਮਾਂ ‘ਤੇ ਲੂੜ ਛਿੜਕਿਆ’!

ਬਿਉਰੋ ਰਿਪੋਰਟ : 3 ਦਿਨ ਬਾਅਦ ਕੈਬਨਿਟ ਮੰਤਰੀ ਅਤੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਜ਼ਹਿਰੀਲੀ ਸ਼ਰਾਬ ਨਾਲ ਜ਼ਿੰਦਗੀ ਗਵਾ ਚੁੱਕੇ ਪੀੜ੍ਹਤ ਪਰਿਵਾਰਾਂ ਵਿੱਚ ਪਹੁੰਚੇ ਤਾਂ ਉਨ੍ਹਾਂ ਦੇ ਇੱਕ ਬਿਆਨ ‘ਤੇ ਵਿਵਾਦ ਖੜਾ ਹੋ ਗਿਆ । ਅਮਨ ਅਰੋੜਾ ਨੇ ਇੱਕ ਪਰਿਵਾਰ ਨੂੰ ਕਿਹਾ ਜੇਕਰ ਸਰਕਾਰੀ ਠੇਕੇ ਤੋਂ ਸ਼ਰਾਬ ਪੀ ਕੇ ਮਰੇ ਹੁੰਦੇ ਤਾਂ ਸਰਕਾਰ ਦੀ ਜ਼ਿੰਮੇਵਾਰੀ

Read More