ਪੰਜ ਸਿੰਘ ਸਾਹਿਬਾਨ ਦੇ ਆਦੇਸ਼ ਮੁਤਾਬਿਕ ਸ਼੍ਰੋਮਣੀ ਕਮੇਟੀ ਦੇ ਅਦਾਰਿਆਂ ’ਤੇ ਝੁਲਾਏ ਜਾਣਗੇ ਖਾਲਸਈ ਨਿਸ਼ਾਨ- ਐਡਵੋਕੇਟ ਹਰਜਿੰਦਰ ਸਿੰਘ ਧਾਮੀ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ(SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ(President Advocate Harjinder Singh Dhami) ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵਲੋਂ 325ਵੇਂ ਖ਼ਾਲਸਾ ਸਾਜਨਾ ਦਿਵਸ ਮੌਕੇ 13 ਅਪ੍ਰੈਲ 2024 ਨੂੰ ਹਰੇਕ ਸਿੱਖ ਨੂੰ ਆਪਣੇ ਘਰਾਂ ਉੱਤੇ ਖ਼ਾਲਸਈ ਨਿਸ਼ਾਨ ਸਾਹਿਬ ਝੁਲਾ ਕੇ ਕੌਮੀ ਜਾਹੋ ਜਲਾਲ ਦਾ ਪ੍ਰਗਟਾਵਾ ਕਰਨ ਦੇ ਆਦੇਸ਼ ਦਾ
