ਡਰੱਗ ਸਮੱਗਲਰਾਂ ਖਿਲਾਫ਼ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ ! ਲੱਖਾਂ ਦੀ ਜਾਇਦਾਦ ਜ਼ਬਤ
ਨਸ਼ਾ ਸਮੱਗਲਰਾਂ ਨੂੰ ਪੁਲਿਸ ਦੀ ਚਿਤਾਵਨੀ
ਨਸ਼ਾ ਸਮੱਗਲਰਾਂ ਨੂੰ ਪੁਲਿਸ ਦੀ ਚਿਤਾਵਨੀ
ਇਹ ਕਿੱਟ ਇੱਕ ਜੈਵਿਕ ਢੰਗ ਹੈ ਜਿਸ ਦੀ ਵਰਤੋਂ ਕਰਕੇ ਸੌਖੇ ਤਰੀਕੇ ਨਾਲ ਘਰਾਂ ਅਤੇ ਛੋੋਟੇ ਦੁਕਾਨਦਾਰਾਂ ਦੀਆਂ ਦਾਲਾਂ ਨੂੰ ਕੀੜਿਆਂ ਤੋਂ ਬਚਾਇਆ ਜਾ ਸਕਦਾ ਹੈ।
ਫ਼ਰੀਦਕੋਟ ਵਿੱਚ ਐਤਵਾਰ (18 ਫਰਵਰੀ) ਦੇਰ ਰਾਤ ਇੱਕ ਨੌਜਵਾਨ ਨੇ ਆਪਣੀ ਵਿਆਹੁਤਾ ਪ੍ਰੇਮਿਕਾ ਦੇ ਪਤੀ ਦਾ ਕਤਲ ਕਰ ਦਿੱਤਾ।
ਨਾਕੇ ’ਤੇ ਡਿਊਟੀ ਕਰ ਰਹੇ ਪੁਲਿਸ ਮੁਲਾਜ਼ਮ ਨੂੰ ਇਕ ਬੇਕਾਬੂ ਕਾਰ ਨੇ ਕੁਚਲ ਦਿੱਤਾ। ਹਾਦਸੇ 'ਚ ਹੋਮਗਾਰਡ ਜਵਾਨ ਦੀ ਮੌਕੇ 'ਤੇ ਹੀ ਦਰਦਨਾਕ ਮੌਤ ਹੋ ਗਈ।
ਸਾਡੇ ਦੇਸ਼ ਵਿੱਚ 1 ਜੁਲਾਈ, 2017 ਤੋਂ ਵਸਤੂਆਂ ਅਤੇ ਸੇਵਾਵਾਂ ਕਰ (GST) ਲਾਗੂ ਕੀਤਾ ਗਿਆ ਸੀ। ਵੱਖ-ਵੱਖ ਵਸਤਾਂ ਅਤੇ ਸੇਵਾਵਾਂ 'ਤੇ ਜੀਐਸਟੀ ਦੀਆਂ ਦਰਾਂ ਵੱਖ-ਵੱਖ ਹੁੰਦੀਆਂ ਹਨ।
ਮੁਹਾਲੀ : ਗੁਜਰਾਤ ਤੋਂ ਜੰਮੂ-ਕਸ਼ਮੀਰ ਦੇ ਪਾਖਰਪੋਰਾ ਵੱਲ ਪੁਰਾਣੀ ਕਾਰ ਵੇਚਣ ਜਾ ਰਹੇ ਵਿਅਕਤੀ ਸਮੇਤ ਦੋ ਵਿਅਕਤੀਆਂ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਇਹ ਹਾਦਸਾ ਸਵੇਰੇ ਕਰੀਬ 3 ਵਜੇ ਸੈਕਟਰ 78-79 ਦੇ ਲਾਈਟ ਪੁਆਇੰਟ ਨੇੜੇ ਵਾਪਰਿਆ। ਹਾਦਸੇ ਵਿੱਚ ਸਾਹਮਣੇ ਤੋਂ ਆ ਰਹੀ ਤੇਜ਼ ਰਫ਼ਤਾਰ ਸਕਾਰਪੀਓ ਨੇ ਪਾਖਰਪੋਰਾ ਨਿਵਾਸੀ ਦੀ ਇਨੋਵਾ ਕਾਰ ਨੂੰ ਜ਼ੋਰਦਾਰ ਟੱਕਰ
ਕਿੰਨੂ ਦੀ ਪੰਜਾਬ ਐਗਰੋ ਵੱਲੋਂ ਕਿਸਾਨਾਂ ਤੋਂ ਸਿੱਧੇ ਤੌਰ ਤੇ ਖਰੀਦ ਕੀਤੀ ਜਾ ਰਹੀ ਹੈ।
ਪੰਜਾਬ ਸਰਕਾਰ ਨੇ ਹਾੜ੍ਹੀ ਦੇ ਮੌਸਮ ਦੌਰਾਨ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਹੈ।
ਕਪੂਰਥਲਾ ਦਾ ਨੌਜਵਾਨ ਮਨੀਲਾ ਦੇ ਕੰਡਨ ਸ਼ਹਿਰ ਤੋਂ ਸ਼ੱਕੀ ਹਾਲਤ ਵਿੱਚ ਲਾਪਤਾ ਹੋ ਗਿਆ। ਜਿਸ ਤੋਂ ਬਾਅਦ ਉਸ ਦੇ ਰਿਸ਼ਤੇਦਾਰ ਨੌਜਵਾਨ ਦੀ ਭਾਲ 'ਚ ਲੱਗੇ ਹੋਏ ਹਨ।