Punjab

ਡੇਰਾ ਬਾਬਾ ਨਾਨਕ ’ਚ ਨੌਜਵਾਨ ਦੀ ਸ਼ੱਕੀ ਹਾਲਾਤਾਂ ’ਚ ਮੌਤ, NRI ਮੁੰਡੇ ਨੇ ਲਈ ਕਤਲ ਦੀ ਜ਼ਿੰਮੇਵਾਰੀ

ਡੇਰਾ ਬਾਬਾ ਨਾਨਕ (Dera Baba Nanak) ਦੇ ਰਹਿਣ ਵਾਲੇ ਨੌਜਵਾਨ ਸੰਦੀਪ ਸਿੰਘ ਉਰਫ ਸ਼ੇਰਾ ਦੀ ਬੀਤੀ ਰਾਤ ਸ਼ੱਕੀ ਹਾਲਾਤਾਂ ਵਿੱਚ ਲਾਸ਼ ਮਿਲਣ ਦੀ ਖ਼ਬਰ ਮਿਲੀ ਹੈ। ਘਟਨਾ ਥਾਣਾ ਅਜਨਾਲਾ (Ajnala) ਦੇ ਅਧੀਨ ਆਉਦੇ ਪਿੰਡ ਨਾਨੋਕੇ ਵਾਪਰੀ, ਜਿੱਥੇ ਕਣਕ ਦੇ ਖੇਤਾਂ ਵਿੱਚ ਨੌਜਵਾਨ ਦੀ ਲਾਸ਼ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਵਿਦੇਸ਼ ਬੈਠੇ ਇੱਕ ਵਿਅਕਤੀ

Read More
India

ਕੇਜਰੀਵਾਲ ‘ਤੇ ਦਿੱਲੀ ਹਾਈਕੋਰਟ ਦਾ ਫੈਸਲਾ, ਰਿਮਾਂਡ ਖਿਲਾਫ ਪਟੀਸ਼ਨ ਕੀਤੀ ਖਾਰਿਜ

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ(Chief Minister Arvind Kejriwal)  ਨੂੰ ਕਰਾਰਾ ਝਟਕਾ ਦਿੰਦੇ ਹੋਏ ਦਿੱਲੀ ਹਾਈ ਕੋਰਟ(Delhi High Court)  ਨੇ ਮੰਗਲਵਾਰ ਨੂੰ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਉਸ ਦੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਉਸ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ। ਇਸ ਦਾ ਮਤਲਬ ਹੈ ਕਿ ਉਹ ਫਿਲਹਾਲ ਤਿਹਾੜ ਜੇਲ ‘ਚ ਹੀ

Read More
Punjab

ਪੰਜਾਬ ਕਾਂਗਰਸ ਦੀ ਪਹਿਲੀ ਲਿਸਟ ਤਿਆਰ ! ਬਗ਼ਾਵਤ ਸ਼ੁਰੂ,ਇੱਕ ਦਾ ਅਸਤੀਫਾ,ਕਈ ਪਾਲਾ ਬਦਲਣ ਦੀ ਤਿਆਰੀ ‘ਚ

ਬਿਉਰੋ ਰਿਪੋਰਟ : ਪੰਜਾਬ ਦੀਆਂ 13 ਲੋਕਸਭਾ ਸੀਟਾਂ (Loksabha Election 2024) ਲਈ ਪੰਜਾਬ ਕਾਂਗਰਸ ( Punjab congress) ਦੇ ਉਮੀਦਵਾਰਾਂ (Candidate) ਦੀ ਪਹਿਲੀ ਲਿਸਟ ਕੱਲ ਰੀਲੀਜ਼ ਹੋ ਸਕਦੀ ਹੈ। ਜਿਸ ਨੂੰ ਲੈ ਕੇ ਪਾਰਟੀ ਦੇ ਸੀਨੀਅਰ ਲੀਡਰਾਂ ਨੇ ਦਿੱਲੀ ਵਿੱਚ ਡੇਰੇ ਲਾਏ ਹੋਏ ਹਨ। ਪੰਜਾਬ ਕਾਂਗਰਸ ਦੇ ਪ੍ਰਭਾਰੀ ਦਵੇਂਦਰ ਯਾਦਵ (Punjab congress incharge Davinder Yadav) ਤੇ

Read More
India Khetibadi Punjab

ਕਿਸਾਨਾਂ ਨੂੰ ਹਰ ਮਹੀਨੇ ਮਿਲੇਗੀ 3,000 ਰੁਪਏ ਪੈਨਸ਼ਨ, ਫਟਾ-ਫਟ ਕਰੋ 2 ਕੰਮ

ਬਿਉਰੋ ਰਿਪੋਰਟ: ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀਆਂ ਮੰਗਾਂ ਵਿੱਚ ਪੈਨਸ਼ਨ ਦੀ ਮੰਗ ਵੀ ਵੱਡਾ ਮੁੱਦਾ ਹੈ, ਹਾਲਾਂਕਿ ਕੇਂਦਰ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਕਿਸਾਨ ਮਾਨਧਨ ਯੋਜਨਾ Pradhan Mantri Kisan Maandhan Yojana (PMKMY) ਪੈਨਸ਼ਨ ਸਕੀਮ ਦਾ ਹੀ ਦੂਜਾ ਰੂਪ ਹੈ। ਪਰ ਇਸ ਵਿੱਚ ਕਿਸਾਨਾਂ ਨੂੰ ਸਰਕਾਰੀ ਮੁਲਾਜ਼ਮਾਂ ਵਾਂਗ ਸ਼ੁਰੂ ਤੋਂ ਆਪਣੇ ਵੱਲੋਂ

Read More
Punjab

ਵਲਟੋਹਾ ‘ਚ ਔਰਤ ਨੂੰ ਅੱਧ-ਨੰਗਾ ਕਰਨ ਦੇ ਮਾਮਲੇ ‘ਚ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਜਾਰੀ ਕੀਤਾ ਨੋਟਿਸ…

ਚੰਡੀਗੜ੍ਹ : ਪੰਜਾਬ ਹਰਿਆਣਾ ਹਾਈਕੋਰਟ(Punjab Haryana High Court) ਨੇ ਵਲਟੋਹਾ ਵਿਚ ਇੱਕ ਔਰਤ ਨੂੰ ਨਗਨ ਅਵਸਥਾ ਵਿਚ ਘੁੰਮਾਉਣ ਦੇ ਮਾਮਲੇ ‘ਤੇ ਪੰਜਾਬ ਸਰਕਾਰ( Punjab government) ਤੋਂ ਸਟੇਟਸ ਰਿਪੋਰਟ ਮੰਗੀ ਹੈ। ਹਾਈ ਕੋਰਟ ਨੇ ਕਿਹਾ ਕਿ ਇਹ ਘਿਨਾਉਣੀ ਘਟਨਾ ਹੈ, ਇਸ ‘ਤੇ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਹਾਲਾਂਕਿ, ਪੰਜਾਬ ਸਰਕਾਰ ਨੇ ਹਾਈ ਕੋਰਟ ਨੂੰ ਦੱਸਿਆ

Read More
India

ਚੰਡੀਗੜ੍ਹ ਦੀ ਪਾਰਕ ‘ਚ ਸੜੀ ਮਿਲੀ ਲੜਕੀ, ਪੀਜੀਆਈ ‘ਚ ਕੀਤਾ ਰੈਫਰ

ਬਿਉਰੋ ਰਿਪੋਰਟ : ਚੰਡੀਗੜ੍ਹ ਦੇ ਸੈਕਟਰ 35 (Chandigarh sector) ‘ਚ JW MARRIOTT ਹੋਟਲ ਦੇ ਨਾਲ ਲੱਗਦੇ ਪਾਰਕ ਵਿੱਚ ਇੱਕ ਕੁੜੀ ਨੇ ਆਪਣੇ ਆਪ (Girl burn alive) ਨੂੰ ਅੱਗ ਦੇ ਹਵਾਲੇ ਕਰ ਦਿੱਤਾ । ਪੀੜ੍ਹਤ ਮੁਹਾਲੀ ਦੇ ਸੋਹਾਣਾ ਦੀ ਰਹਿਣ ਵਾਲੀ ਦੱਸੀ ਜਾ ਰਹੀ ਹੈ। ਪੁਲਿਸ ਵੱਲੋਂ ਲੜਕੀ ਨੂੰ ਸੈਕਟਰ 16 ਦੇ ਹਸਪਤਾਲ ਵਿੱਚ ਦਾਖਲ ਕਰਵਾਇਆ

Read More
Punjab

ਆਮ ਆਦਮੀ ਪਾਰਟੀ ਵੱਲੋਂ ਚੋਣ ਕਮਿਸ਼ਨ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਸ਼ਿਕਾਇਤ

ਚੰਡੀਗੜ੍ਹ : ਆਮ ਆਦਮੀ ਪਾਰਟੀ (Aam Aadmi Party) ਦੇ ਆਗੂ ਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ (Harpal Cheema) ਦੀ ਅਗਵਾਈ ਹੇਠ ਆਪ ਦਾ ਇਕ ਵਫਦ ਅੱਜ ਚੋਣ ਕਮਿਸ਼ਨ ਨਾਲ ਮੁਲਾਕਾਤ ਕੀਤੀ ਹੈ। ਇਸੇ ਦੌਰਾਨ ਆਮ ਆਦਮੀ ਪਾਰਟੀ ਦੇ ਵਫ਼ਦ ਨੇ ਸ਼੍ਰੋਮਣੀ ਅਕਾਲੀ ਦਲ ਦੇ ਖਿਲਾਫ ਚੋਣ ਜ਼ਾਬਤੇ ਦੀ ਉਲੰਘਣਾ ਦੀ ਸ਼ਿਕਾਇਤ ਕੀਤੀ ਹੈ। ਚੋਣ

Read More
India Punjab Religion

ਇਤਿਹਾਸਕ ਗੁਰੂ ਘਰ ਦੇ ਕਾਰ ਸੇਵਾ ਮੁਖੀ ਦਾ ਕਾਤਲ ਢੇਰ! 2 ਵੱਡੇ ਖ਼ੁਲਾਸੇ

ਬਿਊਰੋ ਰਿਪੋਰਟ: ਉੱਤਰਾਖੰਡ (Uttarakhand) ਵਿੱਚ ਗੁਰਦੁਆਰਾ ਨਾਨਕਮਤਾ (Gurudwara nanakmatta sahib ) ਦੇ ਕਾਰ ਸੇਵਾ ਮੁਖੀ ਤਰਸੇਮ ਸਿੰਘ (Tarsem singh) ਦਾ ਮੁੱਖ ਮੁਲਜ਼ਮ ਅਮਰਜੀਤ ਸਿੰਘ ਮੰਗਲਵਾਰ (9 ਅਪ੍ਰੈਲ) ਸਵੇਰੇ ਪੁਲਿਸ ਮੁਕਾਬਲੇ ਵਿੱਚ ਮਾਰਿਆ ਗਿਆ ਹੈ। ਉੱਤਰਾਖੰਡ ਸਪੈਸ਼ਲ ਟਾਸਕ ਫ਼ੋਰਸ (STF) ਨੇ ਇਸ ਪੂਰੇ ਆਪਰੇਸ਼ਨ ਨੂੰ ਅੰਜਾਮ ਦਿੱਤਾ ਹੈ। ਇੱਕ ਮੁਲਜ਼ਮ ਢੇਰ ਦੂਜਾ ਫਰਾਰ ਪੁਲਿਸ ਮੁਤਾਬਿਕ ਹਰਿਦੁਆਰ

Read More
International

ਕੈਨੇਡਾ ‘ਚ ਇੱਕ ਹੋਰ ਗੁਰਦੁਆਰਾ ਪ੍ਰਧਾਨ ਦੀ ਗੋਲੀ ਮਾਰ ਕੇ ਹੱਤਿਆ

ਅਲਬਰਟਾ ਸੂਬੇ ਦੇ ਸ਼ਹਿਰ ਐਡਮਿੰਟਨ ਵਿਚ ਇੱਕ ਨਾਮੀ ਬਿਲਡਰ ਅਤੇ ਸ਼ਹਿਰ ਦੇ ਗੁਰਦਵਾਰਾ ਗੁਰੂ ਨਾਨਕ ਸਿੱਖ ਟੈਂਪਲ ਦੇ ਪ੍ਰਧਾਨ ਬੂਟਾ ਸਿੰਘ ਗਿੱਲ ਦੀ ਅੱਜ ਦਿਨ ਦਿਹਾੜੇ ਗੋਲੀਆਂ ਮਾਰਕੇ ਕਤਲ  ਕਰ ਦਿੱਤਾ ਗਿਆ ਹੈ। ਇਹ੍ਹ ਘਟਨਾ ਮਿਰਤਕ ਬੂਟਾ ਸਿੰਘ ਗਿੱਲ ਜਿਸਦਾ ਪਿਛਲਾ ਪਿੰਡ ਲਾਂਧੜਾ (ਨੇੜੇ ਫਿਲੌਰ) ਹੈ, ਦੇ ਕਾਰੋਬਾਰ ਨਾਲ ਜੁੜੀ ਇੱਕ ਕੰਸਟ੍ਰਕਸ਼ਨ ਸਾਈਟ ਤੇ ਵਾਪਰੀ

Read More
International

ਕੈਨੇਡਾ ‘ਚ ਵੱਡੇ ਸਿੱਖ ਆਗੂ ਤੇ ਬਿਲਡਰ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ ! ਕਾਤਲ ਵੀ ਢੇਰ

ਬਿਉਰੋ ਰਿਪੋਰਟ : ਕੈਨੇਡਾ ਦੇ ਐਡਮਿੰਟਨ ਵਿੱਚ ਵੱਡੇ ਸਿੱਖ ਆਗੂ ਅਤੇ ਉੱਘੇ ਬਿਲਡਰ ਦਾ ਕਤਲ ਕਰ ਦਿੱਤਾ ਗਿਆ ਹੈ । ਬੂਟਾ ਸਿੰਘ ਗੁਰੂ ਨਾਨਕ ਸਿੱਖ ਟੈਂਪਲ ਦੇ ਮੁੱਖੀ ਸਨ ਅਤੇ ਗਿੱਲ ਬਿਲਟ ਹੋਮ ( Gill Built Homes) ਕੰਪਨੀ ਦੇ ਮਾਲਕ ਹਨ । ਸੋਮਵਾਰ ਨੂੰ ਉਸਾਰੀ ਅਧੀਨ ਥਾਂ ‘ਤੇ ਗੋਲੀਆਂ ਮਾਰ ਕੇ ਉਨ੍ਹਾਂ ਦਾ ਕਤਲ ਕਰ

Read More