India

ਯੂਪੀ ‘ਚ 2 ਬੱਚਿਆਂ ਦਾ ਕਤਲ..ਇਕ ਮੁਲਜ਼ਮ ਦਾ ਐਨਕਾਊਂਟਰ…

ਉੱਤਰ ਪ੍ਰਦੇਸ਼ ਦੇ ਬਦਾਯੂੰ ਵਿਚ ਨਾਈ ਸਾਜਿਦ ਵੱਲੋਂ ਦੋ ਸਕੇ ਭਰਾਵਾਂ ਦੀ ਹੱਤਿਆ ਤੋਂ ਬਾਅਦ ਰੋਹ ਭੜਕ ਗਿਆ। ਦੱਸਿਆ ਜਾ ਰਿਹਾ ਹੈ ਕਿ ਘਰ ਦੀ ਤੀਜੀ ਮੰਜ਼ਿਲ ‘ਤੇ ਦੋ ਸਕੇ ਭਰਾਵਾਂ ਦਾ ਚਾਕੂਆਂ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਹਾਲਾਂਕਿ ਕਤਲ ਤੋਂ ਬਾਅਦ ਦੋਸ਼ੀ ਸਿਵਲ ਲਾਈਨ ਥਾਣਾ ਖੇਤਰ ਦੇ ਸ਼ੇਖੂਪੁਰ ਦੇ ਜੰਗਲਾਂ ‘ਚ ਪੁਲਿਸ

Read More
International

3 ਭੈਣਾਂ ਦੇ ਇਕਲੌਤੇ ਭਰਾ ਦਾ ਮਨੀਲਾ ‘ਚ ਕਤਲ…

ਵਿਦੇਸ਼ਾਂ ਵਿੱਚ ਪੰਜਾਬ ਦੇ ਨੌਜਵਾਨਾਂ ਦੇ ਕਤਲ ਅਤੇ ਮੌਤਾਂ ਦਾ ਸਿਲਸਾਲ ਲਗਾਤਾਰ ਵੱਧਦਾ ਜਾ ਰਿਹਾ ਹੈ। ਅਜਿਹਾ ਇੱਕ ਮਾਮਲਾ ਮਨੀਲਾ ਤੋਂ ਸਾਹਮਣੇ ਆਇਆ ਹੈ ਜਿੱਥੇ ਪੰਜਾਬੀ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਰਾਏਕੋਟ ਦੇ ਪਿੰਡ ਰਾਮਗੜ੍ਹ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੋਂ ਦੇ ਨੌਜਵਾਨ ਦਾ ਮਨੀਲਾ ਵਿਚ ਕਤਲ ਕੀਤਾ ਗਿਆ ਹੈ।

Read More
India Punjab

ਅੱਜ ਕੁਰੂਕਸ਼ੇਤਰ ਪਹੁੰਚੇਗੀ ਸ਼ੁਭਕਰਨ ਦੀ ਅਸ਼ਟ ਕਲਸ਼ ਯਾਤਰਾ…

ਅੰਬਾਲਾ : ਕਿਸਾਨ ਅੰਦੋਲਨ-2 ਨੂੰ 36 ਦਿਨ ਬੀਤ ਚੁੱਕੇ ਹਨ। ਅੱਜ 20 ਮਾਰਚ, 37ਵਾਂ ਦਿਨ ਹੈ। ਕਿਸਾਨ ਅੰਦੋਲਨ ਦੌਰਾਨ ਹੁਣ ਤੱਕ 12 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਨ੍ਹਾਂ ਵਿੱਚ 3 ਪੁਲਿਸ ਮੁਲਾਜ਼ਮ ਵੀ ਸ਼ਾਮਲ ਹਨ। ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ ‘ਤੇ ਕਿਸਾਨ ਪਿਛਲੇ 5 ਦਿਨਾਂ ਤੋਂ ਸ਼ੁਭਕਰਨ ਦੀ ਅਸ਼ਟਮੀ

Read More
Punjab

ਪੰਜਾਬ ‘ਚ ਮਿੰਨੀ ਸਕੱਤਰੇਤ ‘ਤੇ ਚੜ੍ਹੀ ਰੇਪ ਪੀੜਤਾ ਨੇ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼, ਜਾਣੋ ਕੀ ਹੈ ਸਾਰਾ ਮਾਮਲਾ…

ਅੰਮ੍ਰਿਤਸਰ : ਪੰਜਾਬ ਦੇ ਅੰਮ੍ਰਿਤਸਰ ‘ਚ ਮੰਗਲਵਾਰ ਨੂੰ ਇਕ ਲੜਕੀ ਨੇ ਮਿੰਨੀ ਸਕੱਤਰੇਤ ‘ਤੇ ਚੜ੍ਹ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਮੱਧ ਪ੍ਰਦੇਸ਼ ਦੀ ਰਹਿਣ ਵਾਲੀ ਲੜਕੀ ਨੇ ਦੱਸਿਆ ਕਿ ਅੰਮ੍ਰਿਤਸਰ ‘ਚ ਉਸ ਨਾਲ ਬਲਾਤਕਾਰ ਹੋਇਆ ਹੈ। ਫਿਰ ਵੀ ਪੁਲਿਸ ਉਸ ਦੀ ਗੱਲ ਨਹੀਂ ਸੁਣ ਰਹੀ। ਉਹ ਹਫ਼ਤਿਆਂ ਤੋਂ ਕਮਿਸ਼ਨਰ ਦਫ਼ਤਰ ਦੇ ਗੇੜੇ ਵੀ ਲਗਾ

Read More
Punjab

‘ਬੱਚੇ ਨੂੰ ਲੈ ਕੇ ਕੀਤਾ ਜਾ ਰਿਹਾ ਤੰਗ’ , “CM ਮਾਨ ਮੈਨੂੰ ਜੇਲ੍ਹ ਭੇਜਣਾ ਚਾਹੁੰਦੇ ਹਨ ” : ਬਲਕੌਰ ਸਿੰਘ

ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ ਜਨਮ ਤੋਂ ਦੋ ਦਿਨ ਬਾਅਦ ਪਿਤਾ ਬਲਕੌਰ ਸਿੰਘ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ‘ਤੇ ਗੰਭੀਰ ਦੋਸ਼ ਲਗਾਏ ਹਨ। ਆਪਣੇ ਸੋਸ਼ਲ ਮੀਡੀਆ ਅਕਾਊਂਟਸ ਤੇ ਉਨ੍ਹਾਂ ਨੇ ਇਕ ਵੀਡੀਓ ਸਾਂਝੀ ਕਰ ਕਿਹਾ ਕਿ ਮੈਨੂੰ ਅਤੇ ਪਰਵਾਰ ਨੂੰ ਬੱਚੇ ਨੂੰ ਲੈਕੇ ਤੰਗ ਕੀਤਾ ਜਾ ਰਿਹਾ ਹੈ। ਪ੍ਰਸ਼ਾਸਨ ਵੱਲੋਂ

Read More
India International Punjab Religion

UK ਦੇ ਇੰਨਾਂ ਸਿੱਖ ਚੈਨਲਾਂ ‘ਤੇ ਸਰਕਾਰ ਸਖਤ ! ਬੰਦ ਕਰਨ ਦੀ ਤਿਆਰੀ,ਗੰਭੀਰ ਇਲਜ਼ਾਮ

ਬਿਉਰੋ ਰਿਪੋਰਟ : ਸਿੱਖ ਫਾਰ ਜਸਟਿਸ ਸਮੇਤ ਕਈ ਹੋਰ ਜਥੇਬੰਦੀਆਂ ‘ਤੇ ਬ੍ਰਿਟੇਨ ਦੀ ਸਰਕਾਰ ਨੇ ਕੁਝ ਦਿਨ ਪਹਿਲਾਂ ਸਖਤੀ ਕਰਦੇ ਹੋਏ ਐਕਾਊਂਟ ਸੀਜ਼ ਕੀਤੇ ਸਨ । ਹੁਣ ਕੁਝ ਸਿੱਖ ਚੈਨਲਾਂ ਖਿਲਾਫ ਵੀ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ । ਜਿੰਨਾਂ ‘ਤੇ ਪਾਬੰਦੀ ਦੀ ਤਿਆਰੀ ਕੀਤੀ ਜਾ ਰਹੀ ਹੈ ਉਨ੍ਹਾਂ ਵਿੱਚ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ ਖਾਲਸਾ

Read More
India Punjab Religion

ਡਿਬਰੂਗੜ੍ਹ ਜੇਲ੍ਹ ‘ਚ ਬੰਦ ਸਿੱਖ ਕੈਦੀਆਂ ਖਿਲਾਫ ਨਵੇਂ ਸਿਰੇ ਤੋਂ NSA ਲੱਗਿਆ !

ਪਿਛਲੇ ਸਾਲ ਤੋਂ NSA ਅਧੀਨ ਜੇਲ੍ਹ ਵਿੱਚ ਬੰਦ ਹਨ ਸਿੱਖ ਕੈਦੀ

Read More