ਬਲਦੇਵ ਸਿੰਘ ਸਿਰਸਾ ਨੇ ਹੱਸੀ ਹਰਿਆਣਾ ਪੁਲਿਸ ਦੇ ਕਿਸਾਨਾਂ ‘ਤੇ ਤਸ਼ੱਦਦ ਦੀ ਕਹਾਣੀ…
ਬਠਿੰਡਾ : ਖਨੌਰੀ ਬਾਰਡਰ ’ਤੇ ਕਿਸਾਨ ਅੰਦੋਲਨ ਵਿੱਚ ਜਾਨ ਗਵਾਉਣ ਵਾਲੇ ਸ਼ੁਭਕਰਨ ਸਿੰਘ ਦੀ ਅੰਤਿਮ ਅਰਦਾਸ ਅੱਜ ਪਿੰਡ ਬੱਲ੍ਹੋ ਵਿਚ ਹੋ ਰਹੀ ਹੈ ਜਿਸ ਵਿਚ ਹਜ਼ਾਰਾਂ ਕਿਸਾਨਾਂ ਨੇ ਹਾਜ਼ਰੀ ਭਰੀ ਹੈ। ਇਸ ਲਈ ਕਿਸਾਨਾਂ ਵੱਲੋਂ ਪਿੰਡ ਬੱਲ੍ਹੋ ਦੀ ਅਨਾਜ ਮੰਡੀ ਵਿਚ ਵੱਡੇ ਇਕੱਠ ਦੇ ਮੱਦੇਨਜ਼ਰ ਟੈਂਟ ਲਾਏ ਗਏ ਹਨ ਅਤੇ ਲੰਗਰ ਦੇ ਪ੍ਰਬੰਧ ਕੀਤੇ ਜਾ
