India Punjab

ਸਾਬਕਾ DGP ਮੁਹੰਮਦ ਮੁਸਤਫ਼ਾ ਖ਼ਿਲਾਫ਼ ਪਰਿਵਾਰ ਸਣੇ FIR ਦਰਜ

ਬਿਊਰੋ ਰਿਪੋਰਟ (ਚੰਡੀਗੜ੍ਹ, 7 ਨਵੰਬਰ 2025): CBI ਨੇ ਬੀਤੇ ਕੱਲ੍ਹ ਅਕੀਲ ਅਖ਼ਤਰ ਕਤਲ ਮਾਮਲੇ ਵਿੱਚ ਸਾਬਕਾ DGP ਮੁਹੰਮਦ ਮੁਸਤਫ਼ਾ ਖ਼ਿਲਾਫ਼ ਐਫਆਈਆਰ ਦਰਜ ਕੀਤੀ ਹੈ। CBI ਨੇ ਸੀਆਰਪੀਸੀ, 2023 ਦੀ ਧਾਰਾ 103(1) ਅਤੇ 61 ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਐਫਆਈਆਰ ਮੁਹੰਮਦ ਮੁਸਤਫਾ, ਰਜ਼ੀਆ ਸੁਲਤਾਨਾ, ਮ੍ਰਿਤਕ ਦੀ ਪਤਨੀ ਅਤੇ ਮ੍ਰਿਤਕ ਦੀ ਭੈਣ ਦੇ ਖਿਲਾਫ ਦਰਜ ਕੀਤੀ

Read More
India Punjab

ਉਦਯੋਗਪਤੀ ਰਾਜਿੰਦਰ ਗੁਪਤਾ ਨੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕੀ, ਬਿਨਾਂ ਮੁਕਾਬਲਾ ਹੋਈ ਸੀ ਚੋਣ

ਬਿਊਰੋ ਰਿਪੋਰਟ (ਨਵੀਂ ਦਿੱਲੀ, 6 ਨਵੰਬਰ 2025): ਪੰਜਾਬ ਤੋਂ ਨਵੇਂ ਚੁਣੇ ਗਏ ਰਾਜ ਸਭਾ ਮੈਂਬਰ ਅਤੇ ਉਦਯੋਗਪਤੀ ਰਾਜਿੰਦਰ ਗੁਪਤਾ ਨੇ ਅੱਜ ਨਵੀਂ ਦਿੱਲੀ ਸਥਿਤ ਸੰਸਦ ਭਵਨ ਵਿੱਚ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕੀ। ਉਨ੍ਹਾਂ ਨੂੰ ਭਾਰਤ ਦੇ ਉਪ-ਰਾਸ਼ਟਰਪਤੀ ਅਤੇ ਰਾਜ ਸਭਾ ਦੇ ਸਭਾਪਤੀ ਸੀ.ਪੀ. ਰਾਧਾਕ੍ਰਿਸ਼ਨਨ ਨੇ ਅਹੁਦੇ ਦੀ ਸਹੁੰ ਚੁਕਾਈ। ਉਹ ਬਿਨਾਂ ਕਿਸੇ ਵਿਰੋਧ ਦੇ

Read More
International

ਹੁਣ ਪਾਕਿਸਤਾਨ ’ਚ ਹੋਣ ਲੱਗਾ GenZ ਦਾ ਪ੍ਰਦਰਸ਼ਨ, ਸਿੱਖਿਆ ਪ੍ਰਣਾਲੀ ’ਚ ਸੁਧਾਰ ਦੀ ਮੰਗ

ਬਿਊਰੋ ਰਿਪੋਰਟ (6 ਨਵੰਬਰ, 2025): ਨੇਪਾਲ ਅਤੇ ਬੰਗਲਾਦੇਸ਼ ਤੋਂ ਬਾਅਦ, ਹੁਣ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (PoK) ਵਿੱਚ GenZ (ਨੌਜਵਾਨ ਪੀੜ੍ਹੀ) ਪਾਕਿਸਤਾਨੀ ਸਰਕਾਰ ਦੇ ਖਿਲਾਫ਼ ਸੜਕਾਂ ’ਤੇ ਉੱਤਰ ਆਏ ਹਨ। ਉਹ ਸਿੱਖਿਆ ਪ੍ਰਣਾਲੀ ਵਿੱਚ ਤਬਦੀਲੀ, ਪ੍ਰੀਖਿਆਵਾਂ ਵਿੱਚ ਈ-ਮਾਰਕਿੰਗ ਸਿਸਟਮ ਦੀਆਂ ਕਮੀਆਂ ਅਤੇ ਜ਼ਰੂਰੀ ਸਹੂਲਤਾਂ ਦੀ ਘਾਟ ਕਾਰਨ ਪ੍ਰਦਰਸ਼ਨ ਕਰ ਰਹੇ ਹਨ। ਇਹ ਅੰਦੋਲਨ 4 ਨਵੰਬਰ

Read More
Punjab

ਰਾਜਾ ਵੜਿੰਗ ਦੇ ਬਚਾਅ ’ਚ ਨਿੱਤਰੀ ਕਾਂਗਰਸ ਦੀ ਪੂਰੀ ਟੀਮ, “ਪ੍ਰਧਾਨ ਜੀ ਦੀ ਗ਼ਲਤੀ ਮੁਆਫ਼ ਕਰ ਦਿਓ”

ਬਿਊਰੋ ਰਿਪੋਰਟ (ਤਰਨ ਤਾਰਨ, 6 ਨਵੰਬਰ 2025): ਤਰਨ ਤਾਰਨ ਜ਼ਿਮਨੀ ਚੋਣਾਂ ਵਿੱਚ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਬਕਾ ਗ੍ਰਹਿ ਮੰਤਰੀ ਬੂਟਾ ਸਿੰਘ ਦੇ ਖ਼ਿਲਾਫ਼ ਗਲਤ ਟਿੱਪਣੀ ਕੀਤੀ ਸੀ। ਇਸ ਤੋਂ ਬਾਅਦ ਤੋਂ ਹੀ ਰਾਜਾ ਵੜਿੰਗ ਵਿਰੋਧੀ ਪਾਰਟੀਆਂ ਦੇ ਨਿਸ਼ਾਨੇ ’ਤੇ ਹਨ। ਇਸ ਦੌਰਾਨ ਕਾਂਗਰਸ ਨੇ ਵੀ ਹੁਣ ਰਾਜਾ ਵੜਿੰਗ ਦੇ ਬਚਾਅ ਲਈ

Read More
India Sports

ਚੌਥੇ ਟੀ-20 ’ਚ ਭਾਰਤ ਨੇ ਆਸਟ੍ਰੇਲੀਆ ਨੂੰ 48 ਦੌੜਾਂ ਨਾਲ ਹਰਾਇਆ

ਬਿਊਰੋ ਰਿਪੋਰਟ (6 ਨਵੰਬਰ, 2025): ਭਾਰਤ ਨੇ ਚੌਥੇ ਟੀ-20 ਮੈਚ ਵਿੱਚ ਆਸਟ੍ਰੇਲੀਆ ਨੂੰ 48 ਦੌੜਾਂ ਦੇ ਵੱਡੇ ਫਰਕ ਨਾਲ ਹਰਾ ਦਿੱਤਾ ਹੈ। ਇਸ ਜਿੱਤ ਨਾਲ ਭਾਰਤੀ ਟੀਮ 5 ਮੈਚਾਂ ਦੀ ਸੀਰੀਜ਼ ਵਿੱਚ 2-1 ਨਾਲ ਅੱਗੇ ਹੋ ਗਈ ਹੈ। ਗੋਲਡ ਕੋਸਟ ਵਿੱਚ ਵੀਰਵਾਰ ਨੂੰ 168 ਦੌੜਾਂ ਦੇ ਟੀਚੇ ਦਾ ਪਿੱਛਾ ਕਰ ਰਹੀ ਆਸਟ੍ਰੇਲੀਆ ਦੀ ਟੀਮ 18.2

Read More
India Sports

ਸ਼ਿਖਰ ਧਵਨ ਤੇ ਸੁਰੇਸ਼ ਰੈਨਾ ਦੀ 11.14 ਕਰੋੜ ਰੁਪਏ ਦੀ ਜਾਇਦਾਦ ਕੁਰਕ

ਬਿਊਰੋ ਰਿਪੋਰਟ (ਨਵੀਂ ਦਿੱਲੀ, 6 ਨਵੰਬਰ 2025): ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਇੱਕ ਕਥਿਤ ਗੈਰ-ਕਾਨੂੰਨੀ ਆਨਲਾਈਨ ਸੱਟੇਬਾਜ਼ੀ ਸਾਈਟ ਦੇ ਸੰਚਾਲਨ ਨਾਲ ਜੁੜੀ ਮਨੀ ਲਾਂਡਰਿੰਗ ਜਾਂਚ ਦੇ ਹਿੱਸੇ ਵਜੋਂ ਸਾਬਕਾ ਕ੍ਰਿਕਟਰਾਂ ਸੁਰੇਸ਼ ਰੈਨਾ ਅਤੇ ਸ਼ਿਖਰ ਧਵਨ ਦੀ 11.14 ਕਰੋੜ ਰੁਪਏ ਦੀ ਜਾਇਦਾਦ ਕੁਰਕ (attach) ਕਰ ਲਈ ਹੈ। ਸਰਕਾਰੀ ਸੂਤਰਾਂ ਨੇ ਵੀਰਵਾਰ ਨੂੰ ਦੱਸਿਆ ਕਿ 1xBet ਨਾਮਕ ਆਨਲਾਈਨ

Read More
Punjab

ਕੁਰਾਲੀ ਡਰਾਈਵਰ ਕਤਲ ਮਾਮਲੇ ’ਚ ਵੱਡਾ ਖ਼ੁਲਾਸਾ, 3 ਲੱਖ ਦੀ ਇੰਸ਼ੋਰੈਂਸ ਸਕੀਮ ਕੀਤੀ ਬੰਦ

ਬਿਊਰੋ ਰਿਪੋਰਟ (ਚੰਡੀਗੜ੍ਹ, 6 ਨਵੰਬਰ 2025): ਮੋਹਾਲੀ ਦੇ ਕੁਰਾਲੀ ’ਚ ਪੰਜਾਬ ਰੋਡਵੇਜ਼ ਦੇ ਡਰਾਈਵਰ ਦੇ ਕਤਲ ਦੇ ਮਾਮਲੇ ਤੋਂ ਬਾਅਦ ਇੱਕ ਵੱਡਾ ਖ਼ੁਲਾਸਾ ਸਾਹਮਣੇ ਆਇਆ ਹੈ। ਪਤਾ ਲੱਗਾ ਹੈ ਕਿ ਪੰਜਾਬ ਦੀ ਆਮ ਆਦਮੀ ਪਾਰਟੀ (AAP) ਸਰਕਾਰ ਨੇ ਕੱਚੇ ਡਰਾਈਵਰਾਂ ਅਤੇ ਕੰਡਕਟਰਾਂ ਦੀ ਇਨਸ਼ੋਰੈਂਸ ਸਕੀਮ ਹੀ ਬੰਦ ਕਰ ਦਿੱਤੀ ਹੈ। ਜਲੰਧਰ ਰੋਡਵੇਜ਼ ਡਿਪੋ ਦੀ ਯੂਨੀਅਨ

Read More