8 ਸਾਲ ਦੇ ਬੱਚੇ ਨੂੰ ਮਾਰ ਕੇ ਬੱਸ ਅੱਡੇ ਦੇ ਰੱਖਣ ਵਾਲੇ ਦੀ ਪਛਾਣ ! ਘਰ ‘ਚ ਹੀ ਸੀ ਕਾਤਲ
ਬੱਚੇ ਦੀ ਲਾਸ਼ 1 ਅਪ੍ਰੈਲ ਸਵੇਰ 11 ਵਜੇ ਮਾਨਸਾ ਦੇ ਬੱਸ ਅੱਡੇ ਤੋਂ ਮਿਲੀ
ਬੱਚੇ ਦੀ ਲਾਸ਼ 1 ਅਪ੍ਰੈਲ ਸਵੇਰ 11 ਵਜੇ ਮਾਨਸਾ ਦੇ ਬੱਸ ਅੱਡੇ ਤੋਂ ਮਿਲੀ
ਪੰਜਾਬ ‘ਚ ਛੁੱਟੀ ਦਾ ਐਲਾਨ | ਵੱਡੀਆਂ ਚੋਣ ਖ਼ਬਰਾਂ
Farmer Preetpal ਮਾਮਲੇ ‘ਚ ਸਵਾ ਮਹੀਨੇ ਬਾਅਦ FIR ਦਰਜ
ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਹੱਕ ਵਿੱਚ ਪਾਰਟੀ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਦਰਅਸਲ, ਆਮ ਆਦਮੀ ਪਾਰਟੀ ਵੱਲੋਂ ਕੇਜਰੀਵਾਲ ਦੀ ਗ੍ਰਿਫ਼ਤਾਰੀ ਖਿਲਾਫ਼ 7 ਅਪ੍ਰੈਲ ਨੂੰ ਦੇਸ਼ ਭਰ ਵਿੱਚ ਭੁੱਖ ਹੜਤਾਲ ਕੀਤੀ ਜਾਵੇਗੀ। ਇਸ ਸਬੰਧੀ ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਗੋਪਾਲ ਰਾਏ ਨੇ ਦੱਸਿਆ ਕਿ ਦਿੱਲੀ
ਦਿੱਲੀ : ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ 33 ਸਾਲਾਂ ਬਾਅਦ ਅੱਜ ਰਾਜ ਸਭਾ ਤੋਂ ਸੇਵਾਮੁਕਤ ਹੋ ਰਹੇ ਹਨ। ਉਹ 1991 ਵਿੱਚ ਪਹਿਲੀ ਵਾਰ ਅਸਾਮ ਤੋਂ ਰਾਜ ਸਭਾ ਪੁੱਜੇ ਸਨ। ਛੇਵੀਂ ਅਤੇ ਆਖਰੀ ਵਾਰ ਉਹ 2019 ਵਿੱਚ ਰਾਜਸਥਾਨ ਤੋਂ ਰਾਜ ਸਭਾ ਮੈਂਬਰ ਬਣੇ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਮਨਮੋਹਨ ਸਿੰਘ ਨੂੰ ਉਨ੍ਹਾਂ ਦੀ ਸੇਵਾਮੁਕਤੀ ‘ਤੇ ਚਿੱਠੀ
ਪੰਜਾਬ ਭਰ ਦੇ ਸਕੂਲਾਂ ਵਿਚ ਪ੍ਰਧਾਨ ਮੰਤਰੀ ਪੋਸ਼ਣ ਸਕੀਮ (ਮਿਡ ਡੇ ਮੀਲ) ਦਾ ਨਵਾਂ ਮੀਨੂੰ ਜਾਰੀ ਕਰ ਦਿੱਤਾ ਹੈ। ਸੁਸਾਇਟੀ ਦੇ ਜਨਰਲ ਮੈਨੇਜਰ ਨੇ ਪਲਾਨਿੰਗ ਬੋਰਡ ਦੀ ਬੈਠਕ ’ਚ ਤੈਅ ਸ਼ਰਤਾਂ ਦਾ ਹਵਾਲਾ ਦਿੰਦਿਆਂ ਕਿਹਾ ਹੈ ਕਿ ਹੁਣ ਹਰੇਕ ਮਹੀਨੇ ਦੁਪਹਿਰ ਦੇ ਖਾਣੇ ਦਾ ਮੀਨੂ ਤਬਦੀਲ ਕੀਤਾ ਜਾਵੇਗਾ। ਇਸ ਸਬੰਧੀ ਮਹੀਨੇ ਦੇ ਅੰਤ ਵਿਚ ਸਾਰੇ
24 ਮਾਰਚ ਨੂੰ ਪੰਜਾਬ ਦੇ ਪਟਿਆਲਾ ਵਿੱਚ ਕੇਕ ਖਾਣ ਨਾਲ ਇੱਕ ਲੜਕੀ ਦੀ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਸੂਬੇ ਦੇ ਸਿਹਤ ਵਿਭਾਗ ਨੇ ਪੂਰੇ ਸੂਬੇ ਵਿੱਚ ਹੁਕਮ ਜਾਰੀ ਕੀਤੇ ਹਨ ਕਿ ਬੇਕਰੀ ਦਾ ਕਾਰੋਬਾਰ ਕਰਨ ਵਾਲੇ ਸਾਰੇ ਵਿਅਕਤੀਆਂ ਦੀ ਚੈਕਿੰਗ ਕੀਤੀ ਜਾਵੇ। ਉਸ ਜਗ੍ਹਾ ਦੀ ਵੀਡੀਓਗ੍ਰਾਫੀ ਕਰੋ ਜਿੱਥੇ ਕੇਕ ਤਿਆਰ ਕੀਤਾ ਜਾ ਰਿਹਾ
ਤਾਇਵਾਨ ਵਿਚ ਅੱਜ 7.5 ਤੀਬਰਤਾ ਦਾ ਭੂਚਾਲ ਆਇਆ। ਇਸ ਦੇ ਝਟਕੇ ਜਾਪਾਨ ਤੱਕ ਮਹਿਸੂਸ ਕੀਤੇ ਗਏ। ਭੂਚਾਲ ਦੇ ਬਾਅਦ ਤਾਇਵਾਨ,ਜਾਪਾਨ ਤੇ ਫਿਲੀਪੀਂਸ ਵਿਚ ਸੁਨਾਮੀ ਦਾ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਜਾਪਾਨ ਦੇ ਮੌਸਮ ਵਿਭਾਗ ਨੇ ਸਮੁੰਦਰ ਵਿਚ 3 ਮੀਟਰ ਯਾਨੀ ਲਗਭਗ 10 ਫੁੱਟ ਤੱਕ ਦੀਆਂ ਲਹਿਰਾਂ ਉਠਣ ਦਾ ਅਨੁਮਾਨ ਪ੍ਰਗਟਾਇਆ ਹੈ। ਫਿਲਹਾਲ ਜਾਨਮਾਲ ਦੇ
ਮਹਾਰਾਸ਼ਟਰ ਵਿੱਚ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਇਕ ਘਰ ‘ਚ ਅੱਗ ਲੱਗਣ ਕਾਰਨ 7 ਲੋਕ ਜ਼ਿੰਦਾ ਸੜ ਗਏ। ਮਰਨ ਵਾਲਿਆਂ ਵਿੱਚ ਤਿੰਨ ਔਰਤਾਂ, ਦੋ ਪੁਰਸ਼ ਅਤੇ ਬੱਚੇ ਸ਼ਾਮਲ ਹਨ। ਅੱਗ ਦੀ ਇਸ ਭਿਆਨਕ ਘਟਨਾ ਨੇ ਆਸ-ਪਾਸ ਦੇ ਇਲਾਕਿਆਂ ‘ਚ ਵੀ ਹਫੜਾ-ਦਫੜੀ ਮਚਾ ਦਿੱਤੀ। ਹਾਦਸਾ ਸਵੇਰੇ ਇੰਨਾ ਵਾਪਰਿਆ ਕਿ ਸ਼ੁਰੂਆਤ ‘ਚ ਆਸਪਾਸ ਦੇ ਲੋਕਾਂ ਨੂੰ
ਦੇਸ਼ ਵਿੱਚ ਪਿਛਲੇ ਕੁਝ ਮਹੀਨਿਆਂ ‘ਚ ਅਜਿਹੇ ਕਈ ਵੀਡੀਓ ਵਾਇਰਲ ਹੋਏ ਹਨ, ਜਿਨ੍ਹਾਂ ‘ਚ ਘੁੰਮਦੇ-ਫਿਰਦੇ, ਨੱਚਦੇ-ਗਾਉਂਦੇ ਲੋਕਾਂ ਦੀ ਅਚਾਨਕ ਮੌਤ ਹੋ ਗਈ। ਇਸ ਮਾਮਲੇ ਨਾਲ ਜੁੜੀ ਇੱਕ ਲਾਈਵ ਵੀਡੀਓ ਨੇ ਸੋਸ਼ਲ ਮੀਡੀਆ ਉੱਤੇ ਤਰਥੱਲੀ ਮਚਾਈ ਹੋਈ ਹੈ। ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ‘ਚ ਡੀਜੇ ‘ਤੇ ਨੱਚਦੇ ਹੋਏ ਇੱਕ ਵਿਅਕਤੀ ਦੀ ਮੌਤ ਹੋ ਗਈ। ਉਹ ਅਚਾਨਕ