India Punjab

ਸੁਸ਼ੀਲ ਰਿੰਕੂ ਅਤੇ ਸ਼ੀਤਲ ਅੰਗੂਰਾਲ ਨੂੰ ਕੇਂਦਰ ਤੋਂ ਮਿਲੀ ਵਾਈ ਕੈਟਾਗਿਰੀ ਸੁਰੱਖਿਆ

ਭਾਜਪਾ ਵਿਚ ਸ਼ਾਮਲ ਹੋਏ ਐਮ ਪੀ ਸੁਸ਼ੀਲ ਰਿੰਕੂ ਅਤੇ ਸ਼ੀਤਲ ਅੰਗੂਰਾਲ ਨੂੰ ਕੇਂਦਰ ਸਰਕਾਰ ਨੇ ਵਾਈ ਕੈਟਾਗਿਰੀ ਸੁਰੱਖਿਆ ਪ੍ਰਦਾਨ ਕੀਤੀ ਹੈ। ਦੋਵਾਂ ਦੇ ਆਪ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਣ ਤੋਂ ਬਾਅਦ ਪੰਜਾਬ ਪੁਲਿਸ ਨੇ ਇਹਨਾਂ ਦੀ ਸੁਰੱਖਿਆ ਵਿਚ ਕਟੌਤੀ ਕਰ ਦਿੱਤੀ ਪਰ ਹੁਣ ਕੇਂਦਰ ਸਰਕਾਰ ਵੱਲੋਂ ਵਾਈ ਕੈਟਾਗਿਰੀ ਸੁਰੱਖਿਆ ਦੇਣ ਮਗਰੋਂ ਦੋਵਾਂ ਆਗੂਆਂ ਦੇ

Read More
India

ਦੇਸ਼ ਦੀ ਸੁਰੱਖਿਆ ਨੂੰ ਅਸਲ ਖ਼ਤਰੇ ‘ਤੇ…’ ਸੀਜੇਆਈ ਚੰਦਰਚੂੜ ਨੇ ਦੱਸਿਆ ਸੀਬੀਆਈ ਨੂੰ ਕਿਵੇਂ ਕੰਮ ਕਰਨਾ ਚਾਹੀਦਾ…

ਸੀਬੀਆਈ ਦੇ ਕਾਰਜ-ਪ੍ਰਣਾਲੀ ‘ਤੇ ਟਿੱਪਣੀ ਕਰਦੇ ਹੋਏ, ਸੁਪਰੀਮ ਕੋਰਟ ਦੇ ਚੀਫ਼ ਜਸਟਿਸ (ਸੀਜੇਆਈ) ਡੀਵਾਈ ਚੰਦਰਚੂੜ ਨੇ ਸੋਮਵਾਰ ਨੂੰ ਕਿਹਾ ਕਿ ਅਜਿਹੀਆਂ ਏਜੰਸੀਆਂ ਨੂੰ ਉਨ੍ਹਾਂ ਅਪਰਾਧਾਂ ‘ਤੇ ਧਿਆਨ ਦੇਣਾ ਚਾਹੀਦਾ ਹੈ ਜੋ ਦੇਸ਼ ਦੀ ਸੁਰੱਖਿਆ, ਆਰਥਿਕ ਸਥਿਤੀ ਅਤੇ ਜਨਤਕ ਵਿਵਸਥਾ ਲਈ ਅਸਲ ਖ਼ਤਰਾ ਪੈਦਾ ਕਰ ਰਹੇ ਹਨ। ਛਾਪੇਮਾਰੀ ਦੌਰਾਨ ਨਿੱਜੀ ਉਪਕਰਨਾਂ ਨੂੰ ਜ਼ਬਤ ਕੀਤੇ ਜਾਣ ਦੀਆਂ

Read More
Punjab

ਪੰਜਾਬ ਦੇ ਇਸ ਗਾਇਕ ਦੇ ਘਰ ‘ਤੇ ਚੱਲੀਆਂ ਗੋਲੀਆਂ, ਗੈਂਗਸਟਰ ਮਿਲ ਕੇ ਕੰਮ ਕਰਨ ਲਈ ਪਾ ਰਹੇ ਸਨ ਦਬਾਅ….

ਪੰਜਾਬ ਦੇ ਜਲੰਧਰ ਦੇ ਬੂਟਾ ਮੰਡੀ ਸਥਿਤ ਗਾਇਕ ਸਾਹਿਲ ਸ਼ਾਹ ਦੇ ਘਰ ‘ਤੇ ਕੁਝ ਬਦਮਾਸ਼ਾਂ ਨੇ ਗੋਲੀਆਂ ਚਲਾ ਦਿੱਤੀਆਂ। ਗਾਇਕ ਨੂੰ ਕੁਝ ਦਿਨਾਂ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ। ਗਾਇਕ ਦਾ ਦਾਅਵਾ ਹੈ ਕਿ ਗੈਂਗਸਟਰ ਉਸ ‘ਤੇ ਵਿਦੇਸ਼ੀ ਨੰਬਰ ਤੋਂ ਫੋਨ ਕਰਕੇ ਉਸ ਨਾਲ ਕੰਮ ਕਰਨ ਲਈ ਦਬਾਅ ਪਾ ਰਹੇ ਹਨ। ਜਦੋਂ ਉਨ੍ਹਾਂ

Read More
Punjab

ਚੰਡੀਗੜ੍ਹ ‘ਚ ਪਾਣੀ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਹੰਗਾਮਾ , ਮੇਅਰ ਸੱਦਣਗੇ ਨਿਗਮ ਦੀ ਮੀਟਿੰਗ, ਪ੍ਰਸ਼ਾਸਨ ਦੇ ਫੈਸਲੇ ਖਿਲਾਫ ਲਿਆਂਦਾ ਜਾਵੇਗਾ ਏਜੰਡਾ

ਚੰਡੀਗੜ੍ਹ ‘ਚ ਸੋਮਵਾਰ ਤੋਂ ਪਾਣੀ ਦੀਆਂ ਕੀਮਤਾਂ ‘ਚ 5 ਫੀਸਦੀ ਵਾਧੇ ਨੂੰ ਲੈ ਕੇ ਹੰਗਾਮਾ ਹੋਇਆ ਹੈ। ਹੁਣ ਪ੍ਰਸ਼ਾਸਨ ਦੇ ਇਸ ਫੈਸਲੇ ਨੂੰ ਚੁਣੌਤੀ ਦੇਣ ਲਈ ਚੰਡੀਗੜ੍ਹ ਦੇ ਮੇਅਰ ਕੁਲਦੀਪ ਕੁਮਾਰ ਨੇ ਨਿਗਮ ਦੀ ਮੀਟਿੰਗ ਬੁਲਾਉਣ ਦਾ ਫੈਸਲਾ ਕੀਤਾ ਹੈ। ਉਸ ਦਾ ਕਹਿਣਾ ਹੈ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਲਿਆ ਗਿਆ ਇਹ ਫੈਸਲਾ ਗਲਤ ਹੈ। ਗਠਜੋੜ

Read More
Punjab

ਜ਼ਹਿਰੀਲੀ ਸ਼ਰਾਬ ਨਾਲ ਹੋਈ ਮੌਤ ਦੇ ਮਾਮਲੇ ‘ਚ ਹਾਈਕੋਰਟ ‘ਚ ਸੁਣਵਾਈ: ਨਿਰਪੱਖ ਜਾਂਚ ਦੀ ਕੀਤੀ ਮੰਗ

ਪੰਜਾਬ ਦੇ ਸੰਗਰੂਰ ‘ਚ ਜ਼ਹਿਰੀਲੀ ਸ਼ਰਾਬ ਕਾਰਨ 21 ਲੋਕਾਂ ਦੀ ਮੌਤ ਦੀ ਜਾਂਚ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਹੁੰਚ ਗਿਆ ਹੈ। ਇਸ ਮਾਮਲੇ ‘ਤੇ ਅੱਜ ਸੁਣਵਾਈ ਹੋਵੇਗੀ। ਮਾਰਚ ਦੇ ਆਖ਼ਰੀ ਹਫ਼ਤੇ ਮੁਹਾਲੀ ਦੇ ਵਸਨੀਕ ਬਿਕਰਮਜੀਤ ਸਿੰਘ ਵੱਲੋਂ ਹਾਈ ਕੋਰਟ ਵਿੱਚ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਸੀ। ਪਟੀਸ਼ਨਰ ਵੱਲੋਂ ਅਦਾਲਤ ਵਿੱਚ ਦਲੀਲ ਦਿੱਤੀ ਗਈ

Read More
Punjab

ਪੰਜਾਬ ‘ਚ ਭਾਜਪਾ ਦੀ ਪਹਿਲੀ ਸੂਚੀ ਦਾ ਵਿਰੋਧ ਸ਼ੁਰੂ: ਵਿਨੋਦ ਖੰਨਾ ਦੀ ਪਤਨੀ ਨੇ ਪ੍ਰਗਟਾਈ ਨਰਾਜ਼ਗੀ….

ਪੰਜਾਬ ਵਿੱਚ ਲੋਕ ਸਭਾ ਚੋਣਾਂ 2024 ਲਈ ਭਾਜਪਾ ਉਮੀਦਵਾਰਾਂ ਦੀ ਸੂਚੀ ਜਾਰੀ ਹੁੰਦੇ ਹੀ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ ਹਨ। ਭਾਜਪਾ ਨੇ ਸ਼ਨੀਵਾਰ ਰਾਤ ਨੂੰ 6 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਸੀ। ਪਹਿਲਾ ਵਿਰੋਧ ਭਾਜਪਾ ਦਾ ਗੜ੍ਹ ਬਣ ਚੁੱਕੇ ਗੁਰਦਾਸਪੁਰ ਤੋਂ ਹੋਇਆ ਹੈ। ਜਿੱਥੋਂ ਵਿਨੋਦ ਖੰਨਾ ਲਗਭਗ 4 ਵਾਰ ਸੰਸਦ ਮੈਂਬਰ ਚੁਣੇ ਗਏ ਸਨ

Read More
Punjab

ਪੰਜਾਬ ‘ਚ ਚੱਪੇ-ਚੱਪੇ ‘ਤੇ ਹਥਿਆਰਬੰਦ ਪੁਲਿਸ ਦੀ ਤਾਇਨਾਤੀ ! ਸਾਰੇ ਜ਼ਿਲ੍ਹਿਆਂ ‘ਚ ਫਲੈਗ ਮਾਰਚ

28 ਪੁਲਿਸ ਜ਼ਿਲ੍ਹਿਆਂ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਫਲੈਗ ਮਾਰਚ ਕੱਢਿਆ

Read More