ਬਿਕਰਮ ਮਜੀਠੀਆ ਨੂੰ ਮੁੜ ਜਾਰੀ ਹੋਏ ਸੰਮਨ, SIT ਨੂੰ 15 ਫਰਵਰੀ ਨੂੰ ਕੀਤਾ ਤਲਬ…
ਕਰੋੜਾਂ ਰੁਪਏ ਦੀ ਡਰੱਗ ਤਸਕਰੀ ਨਾਲ ਸਬੰਧਤ ਮਾਮਲੇ ਦੀ ਜਾਂਚ ਤੋਂ ਬਾਅਦ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮੁੜ ਪੁੱਛਗਿੱਛ ਲਈ ਤਲਬ ਕੀਤਾ ਹੈ।
ਕਰੋੜਾਂ ਰੁਪਏ ਦੀ ਡਰੱਗ ਤਸਕਰੀ ਨਾਲ ਸਬੰਧਤ ਮਾਮਲੇ ਦੀ ਜਾਂਚ ਤੋਂ ਬਾਅਦ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮੁੜ ਪੁੱਛਗਿੱਛ ਲਈ ਤਲਬ ਕੀਤਾ ਹੈ।
ਆਲ ਇੰਡੀਆ ਕਾਂਗਰਸ ਕਮੇਟੀ (ਏ.ਆਈ.ਸੀ.ਸੀ.) ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਮੋਦੀ ਸਰਕਾਰ ਨੇ 10 ਸਾਲਾਂ 'ਚ ਕਿਸਾਨਾਂ ਅਤੇ ਫੌਜੀਆਂ ਨੂੰ ਬਰਬਾਦ ਕਰ ਦਿੱਤਾ ਹੈ।
ਮਾਨ ਨੇ ਕਿਹਾ ਕਿ ਹੁਣ ਪੰਜਾਬ ‘ਚ 3 ਸਰਕਾਰੀ ਅਤੇ 2 ਪ੍ਰਾਈਵੇਟ ਥਰਮਲ ਪਲਾਂਟ ਹੋ ਗਏ ਹਨ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ 2015 ਤੋਂ ਬੰਦ ਕੋਲੇ ਦੀ ਖਾਣ ਚਾਲੂ ਕਰਵਾਈ ਹੈ। ਕੇਜਰੀਵਾਲ ਦੀਆਂ ਸਿਫਤਾਂ ਦੇ ਪੁੱਲ ਬੰਨ੍ਹਦਿਆਂ ਮਾਨ ਨੇ ਕਿਹਾ ਕਿ ਕੇਜਰੀਵਾਲ ਨੇ ਵੱਡੇ-ਵੱਡੇ ਸਿਆਸੀ ਦਲਾਂ ਨੂੰ ਧਰਤੀ ਵਿਖਾਈ ਹੈ।
ਚੰਡੀਗੜ੍ਹ : ਪ੍ਰਾਈਵੇਟ ਸਕੂਲ ‘ਚ ਪੰਜਾਬੀ ਨਾ ਪੜ੍ਹਾਉਣ ‘ਤੇ ਪੰਜਾਬ ਸਰਕਾਰ ਨੇ ਲਿਆ ਐਕਸ਼ਨ | ਪੰਜਾਬ ਸਰਕਾਰ ਨੇ ਜਲੰਧਰ ਦੇ ਪੰਜਾਬ ਦੇ ਸਭ ਤੋਂ ਵੱਡੇ ਪ੍ਰਾਈਵੇਟ ਸਕੂਲ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਨੋਟਿਸ ਵਿੱਚ ਸਰਕਾਰ ਨੇ ਕਿਹਾ ਹੈ ਕਿ ਇਸ ਸਕੂਲ ਵਿੱਚ ਪੰਜਾਬੀ ਨੂੰ ਲਾਜ਼ਮੀ ਵਿਸ਼ੇ ਵਜੋਂ ਨਹੀਂ ਪੜ੍ਹਾਇਆ ਜਾ ਰਿਹਾ ਹੈ, ਜਿਸ
ਨਿਊਜ਼ੀਲੈਂਡ ‘ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਥੇ 30 ਸਾਲਾ ਨੌਜਵਾਨ ਦੀ ਕੰਮ ਕਰਦਿਆਂ ਲੱਕੜ ਵਾਲੀ ਮਸ਼ੀਨ ‘ਚ ਆਉਣ ਕਾਰਨ ਮੌਤ ਹੋ ਗਈ
ਮੁੰਬਈ ਦੇ ਬਾਂਦਰਾ ਕੁਰਲਾ ਕੰਪਲੈਕਸ ਇਲਾਕੇ 'ਚ ਸਥਿਤ ਅਮਰੀਕੀ ਵਣਜ ਦੂਤਘਰ ਨੂੰ ਬੰਬ ਦੀ ਧਮਕੀ ਮਿਲੀ ਹੈ। ਮੁੰਬਈ ਪੁਲਿਸ ਨੇ ਦੱਸਿਆ ਕਿ ਸ਼ਨੀਵਾਰ ਸਵੇਰੇ ਕਰੀਬ 3.50 ਵਜੇ rkgtrading777@gamil.com ਦੀ ਆਈਡੀ ਤੋਂ ਇੱਕ ਈਮੇਲ ਮਿਲੀ।
ਛੱਤੀਸਗੜ੍ਹ ਦੇ ਰਾਏਗੜ੍ਹ ਜ਼ਿਲੇ ਤੋਂ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ ਜਿੱਥੇ ਪਤਨੀ ਆਪਣੇ ਪਤੀ ‘ਤੇ ਪੈਟਰੋਲ ਛਿੜਕ ਕੇ ਉਸਦੀ ਹੱਤਿਆ ਕਰ ਦਿੱਤੀ। ਜਾਣਕਾਰੀ ਮੁਤਾਬਕ ਛੱਤੀਸਗੜ੍ਹ ਦੇ ਰਾਏਗੜ੍ਹ ਜ਼ਿਲੇ ‘ਚ ਪਤਨੀ ਨੇ ਆਪਣੇ ਸ਼ਰਾਬੀ ਪਤੀ ‘ਤੇ ਪੈਟਰੋਲ ਪਾ ਕੇ ਉਸ ਨੂੰ ਅੱਗ ਲਗਾ ਕੇ ਮੌਤ ਦੇ ਘਾਟ ਉਤਾਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਪਤੀ
ਇੱਕ ਦੁੱਧ ਦਾ ਟੈਂਕਰ ਇੱਕ ਮੇਲੇ ਵਿੱਚ ਵੜ ਗਿਆ। ਜਿਸ ਕਾਰਨ ਤਿੰਨ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਦਰਦਨਾਕ ਹਾਦਸੇ 'ਚ 150 ਲੋਕ ਜ਼ਖਮੀ ਹੋਏ ਹਨ
ਅੰਬਾਲਾ, ਹਿਸਾਰ, ਕੁਰੂਕਸ਼ੇਤਰ, ਕੈਥਲ, ਜੀਂਦ, ਫਤਿਹਾਬਾਦ ਅਤੇ ਡੱਬਵਾਲੀ ਸਮੇਤ ਸਿਰਸਾ ਵਿੱਚ ਡੋਂਗਲ ਅਤੇ ਬਲਕ ਐਸਐਮਐਸ 'ਤੇ ਵੀ ਪਾਬੰਦੀ ਰਹੇਗੀ। ਇਹ ਹੁਕਮ 13 ਫਰਵਰੀ ਰਾਤ 11.59 ਵਜੇ ਤੱਕ ਲਾਗੂ ਰਹੇਗਾ।
ਕੇਂਦਰੀ ਤਾਲਮੇਲ ਨੇ 12 ਫਰਵਰੀ ਨੂੰ ਗੱਲਬਾਤ ਲਈ ਸੱਦਾ ਭੇਜਿਆ ਹੈ। ਇਹ ਸੱਦਾ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੂੰ ਦਿੱਤਾ ਗਿਆ ਹੈ।