ਜਾਣੋ ਮੁੱਖ ਮੰਤਰੀ ਮਾਨ ਨੇ ਸੰਨੀ ਦਿਉਲ ਨੂੰ ਦਿੱਤੀ ਕਿਹੜੀ ਨਸੀਹਤ…!
- by Gurpreet Singh
- February 25, 2024
- 0 Comments
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸਰਕਾਰੀ-ਕਾਰੋਬਾਰ ਮੀਟਿੰਗ ਲਈ ਪਠਾਨਕੋਟ ਪਹੁੰਚੇ ਹਨ। ਇਸ ਦੋ ਰੋਜ਼ਾ ਪ੍ਰੋਗਰਾਮ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨ ਮੁਕੇਰੀਆਂ ਤੋਂ ਕੀਤੀ ਸੀ। ਮੁੱਖ ਮੰਤਰੀ ਨੇ ਵਪਾਰੀਆਂ ਨਾਲ ਗੱਲਬਾਤ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਜ਼ਿਆਦਾਤਰ ਟੋਲ ਪਲਾਜ਼ੇ ਬੰਦ ਕਰ ਦਿੱਤੇ ਗਏ ਹਨ। ਇਸ ਤੋਂ ਪਹਿਲਾਂ
PM ਮੋਦੀ ਪੰਜਾਬ ਨੂੰ 2 ਵੱਡੇ ਤੋਹਫੇ ਦੇਣਗੇ: ਫਿਰੋਜ਼ਪੁਰ ਪੀਜੀਆਈ ਸੈਟੇਲਾਈਟ ਸੈਂਟਰ ਦਾ ਰੱਖਣਗੇ ਨੀਂਹ ਪੱਥਰ
- by Gurpreet Singh
- February 25, 2024
- 0 Comments
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੁਪਹਿਰ ਪੰਜਾਬ ਨੂੰ ਦੋ ਵੱਡੇ ਤੋਹਫੇ ਦੇਣ ਜਾ ਰਹੇ ਹਨ। ਇਹ ਦੋਵੇਂ ਤੋਹਫ਼ੇ ਸਿਹਤ ਦੇ ਲਿਹਾਜ਼ ਨਾਲ ਬਹੁਤ ਮਹੱਤਵਪੂਰਨ ਹਨ। ਇਸ ਵਿੱਚ ਪ੍ਰਧਾਨ ਮੰਤਰੀ ਵੱਲੋਂ ਇੱਕ ਫ਼ਿਰੋਜ਼ਪੁਰ 100 ਬਿਸਤਰਿਆਂ ਵਾਲੇ ਪੀਜੀਆਈ ਸੈਟੇਲਾਈਟ ਸੈਂਟਰ ਦਾ ਵਰਚੁਅਲ ਨੀਂਹ ਪੱਥਰ ਰੱਖਿਆ ਜਾਵੇਗਾ, ਜਦਕਿ ਸੰਗਰੂਰ ਵਿੱਚ 300 ਬਿਸਤਰਿਆਂ ਵਾਲੇ ਪੀਜੀਆਈ ਸੈਟੇਲਾਈਟ ਸੈਂਟਰ ਦਾ ਪ੍ਰਧਾਨ
ਉੱਚ ਵਿੱਦਿਅਕ ਸੰਸਥਾਵਾਂ ‘ਚ ਲਾਗੂ ਹੋ ਸਕਦਾ ਹੈ OBC ਰਾਖਵਾਂਕਰਨ : ਚੰਡੀਗੜ੍ਹ ਪ੍ਰਸ਼ਾਸਨ ਨੇ ਗ੍ਰਹਿ ਮੰਤਰਾਲੇ ਨੂੰ ਭੇਜਿਆ ਪ੍ਰਸਤਾਵ
- by Gurpreet Singh
- February 25, 2024
- 0 Comments
ਚੰਡੀਗੜ੍ਹ ਦੇ ਉੱਚ ਵਿਦਿਅਕ ਅਦਾਰਿਆਂ ਵਿੱਚ ਓ.ਬੀ.ਸੀ. ਰਾਖਵਾਂਕਰਨ ਜੋ ਜਲਦੀ ਹੀ ਲਾਗੂ ਹੋ ਸਕਦਾ ਹੈ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਇਸ ਸਬੰਧੀ ਪ੍ਰਸਤਾਵ ਗ੍ਰਹਿ ਮੰਤਰਾਲੇ ਨੂੰ ਭੇਜਿਆ ਗਿਆ ਹੈ।
ਬਿਨਾਂ ਡਰਾਈਵਰ-ਗਾਰਡ ਦੇ 78 ਕਿਲੋਮੀਟਰ ਚੱਲੀ ਮਾਲ ਗੱਡੀ, ਹੈਂਡਬ੍ਰੇਕ ਲਗਾਉਣਾ ਭੁੱਲ ਗਿਆ ਸੀ ਡਰਾਇਵਰ…
- by Gurpreet Singh
- February 25, 2024
- 0 Comments
ਜੰਮੂ-ਕਸ਼ਮੀਰ ਦੇ ਕਠੂਆ ਤੋਂ ਮਾਲ ਗੱਡੀ (14806R) ਬਿਨਾਂ ਡਰਾਈਵਰ-ਗਾਰਡ ਦੇ ਪੰਜਾਬ ਪਹੁੰਚੀ। ਕਰੀਬ 78 ਕਿਲੋਮੀਟਰ ਤੱਕ ਮਾਲ ਗੱਡੀ ਇਸੇ ਤਰ੍ਹਾਂ ਚੱਲਦੀ ਰਹੀ।
ਹਰਿਆਣਾ ਦੇ 7 ਜ਼ਿਲ੍ਹਿਆਂ ‘ਚ ਹਟਾਈ ਗਈ ਇੰਟਰਨੈੱਟ ‘ਤੇ ਰੋਕ, ਸੇਵਾ ਬਹਾਲ…
- by Gurpreet Singh
- February 25, 2024
- 0 Comments
ਅੱਜ ਕਿਸਾਨ ਅੰਦੋਲਨ ਦਾ 13ਵਾਂ ਦਿਨ ਹੈ। ਪੰਜਾਬ ਦੇ ਕਿਸਾਨ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਖੜ੍ਹੇ ਹਨ। ਉਨ੍ਹਾਂ ਦਿੱਲੀ ਵੱਲ ਮਾਰਚ ਕਰਨ ਦਾ ਫੈਸਲਾ 29 ਫਰਵਰੀ ਤੱਕ ਟਾਲ ਦਿੱਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਹ ਘਰ ਵਾਪਸ ਨਹੀਂ ਜਾਣਗੇ। ਇਸੇ ਦੌਰਾਨ ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿਚ
ਜਲੰਧਰ ‘ਚ ਅੱਤਵਾਦੀ ਲਖਬੀਰ ਦੇ 3 ਸਾਥੀ ਗ੍ਰਿਫਤਾਰ: 17 ਹਥਿਆਰ ਤੇ 33 ਮੈਗਜ਼ੀਨ ਬਰਾਮਦ
- by Gurpreet Singh
- February 25, 2024
- 0 Comments
ਮੁਹਾਲੀ : ਪੰਜਾਬ ਦੀ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਅੱਤਵਾਦੀ ਲਖਬੀਰ ਲੰਡਾ ਦੇ 3 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿ ਸ ਨੇ ਮੁਲਜ਼ਮਾਂ ਕੋਲੋਂ ਕਰੀਬ 17 ਹਥਿਆਰ ਅਤੇ 33 ਮੈਗਜ਼ੀਨ ਬਰਾਮਦ ਕੀਤੇ ਹਨ। ਇਸ ਸਬੰਧੀ ਸਿਟੀ ਪੁਲੀਸ ਨੇ ਅਸਲਾ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਸਾਰੇ ਮੁਲਜ਼ਮ ਮੱਧ ਪ੍ਰਦੇਸ਼ ਤੋਂ ਹਥਿਆਰ
ਕਿਸਾਨ ਗੁਰਜੰਟ ਸਿੰਘ ਨੂੰ ਅੱਜ ਸ਼ੰਭੂ ਬਾਰਡਰ ‘ਤੇ ਦਿੱਤੀ ਜਾਵੇਗੀ ਸਰਧਾਂਜਲੀ
- by Gurpreet Singh
- February 25, 2024
- 0 Comments
ਸੰਭੂ : ਕਿਸਾਨ ਅੰਦੋਲਨ ਦੌਰਾਨ ਸ਼ੰਭੂ ਬਾਰਡਰ ਤੋਂ ਆਉਂਦੇ ਹੋਏ ਆਉਂਦੇ ਹੋਏ ਟ੍ਰੈਕਟਰ ਟਰਾਲੀ ਦੇ ਐਕਸੀਡੈਂਟ ਕਾਰਨ ਹਾਦਸੇ ਦਾ ਸ਼ਿਕਾਰ ਹੋਏ ਗੁਰਜੰਟ ਸਿੰਘ ਦਾ ਮ੍ਰਿਤਕ ਸਰੀਰ ਅੱਜ ਸ਼ੰਭੂ ਬਾਰਡਰ ਵਿਖੇ ਪਹੁੰਚੇਗਾ ਜਿੱਥੇ ਮ੍ਰਿਤਕ ਕਿਸਾਨ ਨੂੰ ਸਰਧਾਂਜਲੀ ਦਿੱਤੀ ਜਾਵੇਗੀ। ਇਸ ਜਾਣਕਾਰੀ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਸਾਂਝੀ ਕੀਤੀ ਹੈ। ਪੰਧੇਰ ਨੇ ਕਿਹਾ ਕਿ ਮ੍ਰਿਤਕ ਕਿਸਾਨ
ਚੰਡੀਗੜ੍ਹ PGI ਪਹੁੰਚਿਆ ਸੰਗਰੂਰ ਦਾ ਪ੍ਰਿਤਪਾਲ ਸਿੰਘ, ਕਿਸਾਨ ਜਥੰਬੰਦੀਆਂ ਨੇ ਕੀਤੀ ਮੁਲਾਕਾਤ…
- by Gurpreet Singh
- February 25, 2024
- 0 Comments
ਚੰਡੀਗੜ੍ਹ : ਅੰਦੋਲਨ ‘ਚ ਜ਼ਖਮੀ ਕਿਸਾਨ ਦੇ ਰੋਹਤਕ ‘ਚ ਹੋਣ ਦੀ ਸੂਚਨਾ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਸਰਕਾਰਾਂ ‘ਚ ਪੈਦਾ ਹੋਏ ਵਿਵਾਦ ਤੋਂ ਬਾਅਦ ਪ੍ਰਿਤਪਾਲ ਨੂੰ ਪੀ.ਜੀ.ਆਈ, ਚੰਡੀਗੜ੍ਹ ਭੇਜ ਦਿੱਤਾ ਗਿਆ। ਦੇਰ ਰਾਤ ਐਂਬੂਲੈਂਸ ਪ੍ਰਿਤਪਾਲ ਨੂੰ ਰੋਹਤਕ ਤੋਂ ਚੰਡੀਗੜ੍ਹ ਲੈ ਗਈ। ਪੰਜਾਬ ਸਰਕਾਰ ਦੀ ਮੈਡੀਕਲ ਟੀਮ ਵੀ ਉੱਥੇ ਮੌਜੂਦ ਸੀ ਅਤੇ ਜਾਂਚ ਤੋਂ ਬਾਅਦ
ਪੰਜਾਬ ਅਤੇ ਦੇਸ਼,ਵਿਦੇਸ਼ ਦੀਆਂ 20 ਵੱਡੀਆਂ ਖਬਰਾਂ
- by Khushwant Singh
- February 24, 2024
- 0 Comments
