ਜਲੰਧਰ ‘ਚ ਸ਼ਿਵ ਸੈਨਾ ਆਗੂ ਦੇ ਬੇਟੇ ‘ਤੇ ਹਮਲਾ: ਦਫ਼ਤਰ ਨੇੜੇ ਅਣਪਛਾਤੇ ਨੌਜਵਾਨਾਂ ਨੇ ਘੇਰ ਕਰ ਦਿੱਤਾ ਬੁਰਾ ਹਾਲ…
ਪੰਜਾਬ ਦੇ ਜਲੰਧਰ ‘ਚ ਸ਼ਹਿਰ ਦੇ ਬੱਸ ਸਟੈਂਡ ਨੇੜੇ ਸ਼ਿਵ ਸੈਨਾ ਆਗੂ ਦੇ ਪੁੱਤਰ ‘ਤੇ ਕੁਝ ਹਮਲਾਵਰਾਂ ਨੇ ਜਾਨਲੇਵਾ ਹਮਲਾ ਕਰ ਦਿੱਤਾ। ਇਹ ਘਟਨਾ ਸ਼ਰਾਬ ਦੇ ਠੇਕੇ ਨੇੜੇ ਵਾਪਰੀ। ਘਟਨਾ ਤੋਂ ਬਾਅਦ ਸਾਰੇ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ, ਜਿਸ ਕਾਰਨ ਪਰਿਵਾਰ ਵਾਲਿਆਂ ਨੇ ਪੁੱਤਰ ਨੂੰ ਇਲਾਜ ਲਈ ਦੇਰ ਰਾਤ ਸਿਵਲ ਹਸਪਤਾਲ ਜਲੰਧਰ ਵਿਖੇ ਦਾਖਲ
