ਅੱਜ ਅੰਬਾਲਾ ‘ਚ ਸ਼ੁਭਕਰਨ ਦੀ ਸ਼ਰਧਾਂਜਲੀ ਸਮਾਗਮ, ਹਰਿਆਣਾ-ਪੰਜਾਬ ਦੇ ਹਜ਼ਾਰਾਂ ਕਿਸਾਨ ਹੋਣਗੇ ਇਕਜੁ
ਅੱਜ 31 ਮਾਰਚ ਨੂੰ ਹਰਿਆਣਾ ਦੀ ਅੰਬਾਲਾ ਮੁਹੱਡਾ ਮੰਡੀ ਵਿੱਚ ਨੌਜਵਾਨ ਕਿਸਾਨ ਸ਼ੁਭਕਰਨ ਦੀ ਯਾਦ ਵਿੱਚ ਸ਼ਰਧਾਂਜਲੀ ਸਮਾਗਮ ਹੋ ਰਿਹਾ ਹੈ, ਜਿਸ ਵਿੱਚ ਹਰਿਆਣਾ ਅਤੇ ਪੰਜਾਬ ਦੇ ਕਿਸਾਨ ਆਗੂਆਂ ਸਮੇਤ ਹਜ਼ਾਰਾਂ ਕਿਸਾਨ ਸ਼ਿਰਕਤ ਕਰਨਗੇ। ਦੂਜੇ ਪਾਸੇ ਹਰਿਆਣਾ ਪੁਲਿਸ ਅਲਰਟ ‘ਤੇ ਹੈ। ਕਿਸਾਨ ਮਜ਼ਦੂਰ ਮੋਰਚਾ ਦੇ ਮੈਂਬਰ ਅਤੇ ਬੀਕੇਯੂ ਦੋਆਬਾ ਦੇ ਪ੍ਰਧਾਨ ਮਨਜੀਤ ਸਿੰਘ ਰਾਏ ਨੇ
