ਚੰਡੀਗੜ੍ਹ ਥਾਣੇ ‘ਚ ਫੌਜੀ ਦੇ ਕੱਪੜ ਲਾ ਕੇ ਕੁੱਟਮਾਰ: ਪੁਲਿਸ ਮੁਲਾਜ਼ਮਾਂ ਨੇ ਬਣਾਈ ਵੀਡੀਓ; ਹਾਈਕੋਰਟ ਦਾ DGP ਨੂੰ ਨੋਟਿਸ
ਪਟੀਸ਼ਨ 'ਤੇ ਸੁਣਵਾਈ ਕਰਦਿਆਂ ਅਦਾਲਤ ਨੇ ਚੰਡੀਗੜ੍ਹ ਦੇ ਡੀਜੀਪੀ ਨੂੰ ਨੋਟਿਸ ਜਾਰੀ ਕਰਕੇ ਅਗਲੀ ਤਰੀਕ 'ਤੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।
ਪਟੀਸ਼ਨ 'ਤੇ ਸੁਣਵਾਈ ਕਰਦਿਆਂ ਅਦਾਲਤ ਨੇ ਚੰਡੀਗੜ੍ਹ ਦੇ ਡੀਜੀਪੀ ਨੂੰ ਨੋਟਿਸ ਜਾਰੀ ਕਰਕੇ ਅਗਲੀ ਤਰੀਕ 'ਤੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।
ਬਿਲਿੰਗ ਵੈਲੀ ਵਿੱਚ ਦੋ ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ। ਹੈਰਾਨੀ ਦੀ ਗੱਲ ਇਹ ਸੀ ਕਿ ਉਸ ਦਾ ਪਾਲਤੂ ਕੁੱਤਾ ਪਿਛਲੇ ਦੋ ਦਿਨਾਂ ਤੋਂ ਇਨ੍ਹਾਂ ਲਾਸ਼ਾਂ ਕੋਲ ਭੁੱਖਾ-ਪਿਆਸਾ ਬੈਠਾ ਰਿਹਾ।
ਅਮਰੀਕਾ ਵਿੱਚ ਇੱਕ ਹੋਰ ਭਾਰਤੀ ਮੂਲ ਦੇ ਵਿਦਿਆਰਥੀ ਦੀ ਮੌਤ ਹੋ ਗਈ। ਇਸ ਸਾਲ ਅਮਰੀਕਾ ਵਿੱਚ ਮ੍ਰਿਤ ਮਿਲੇ ਵਿਦਿਆਰਥੀ ਦਾ ਇਹ ਪੰਜਵਾਂ ਮਾਮਲਾ ਹੈ।
, PhonePe 21 ਫਰਵਰੀ ਨੂੰ ਐਪ ਸਟੋਰ ਲਾਂਚ ਕਰਨ ਜਾ ਰਿਹਾ ਹੈ। Moneycontrol ਦੀ ਖਬਰ ਮੁਤਾਬਕ PhonePe ਇੰਡਸ ਐਪਸਟੋਰ ਲਾਂਚ ਕਰਨ ਵਾਲਾ ਹੈ।
ਪੰਜਾਬ ਦੇ ਲੁਧਿਆਣਾ 'ਚ ਦੇਰ ਰਾਤ ਰੱਖਬਾਗ ਦੇ ਬਾਹਰ ਮਨਿਆਰੀ ਦੀ ਦੁਕਾਨ 'ਤੇ ਕੰਮ ਕਰਦੇ ਨੌਜਵਾਨ 'ਤੇ ਕੁਝ ਲੋਕਾਂ ਨੇ ਹਮਲਾ ਕਰ ਦਿੱਤਾ।
ਪਟੀਸ਼ਨ 'ਤੇ ਪੰਜਾਬ-ਹਰਿਆਣਾ ਹਾਈਕੋਰਟ ਨੇ ਸੀਬੀਆਈ, ਪੰਜਾਬ ਸਰਕਾਰ ਅਤੇ ਹੋਰ ਪ੍ਰਤੀਵਾਦੀਆਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ।
ਹੁਣ ਪੰਜਾਬ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਹਫ਼ਤੇ ਵਿੱਚ ਇੱਕ ਵਾਰ ਮਿਡ-ਡੇ-ਮੀਲ ਵਿੱਚ ਕੇਲਿਆਂ ਦੀ ਬਜਾਏ ਮੌਸਮੀ ਫਲ਼ ਦਿੱਤੇ ਜਾਣਗੇ।
ਉੱਤਰੀ ਭਾਰਤ 'ਚ ਪਹਾੜਾਂ 'ਤੇ ਬਰਫ਼ਬਾਰੀ ਕਾਰਨ ਤਾਪਮਾਨ 'ਚ ਗਿਰਾਵਟ ਆਈ ਹੈ। ਪੰਜਾਬ, ਹਰਿਆਣਾ, ਚੰਡੀਗੜ੍ਹ 'ਚ ਧੂੰਏਂ ਨੂੰ ਲੈ ਕੇ ਕੋਈ ਅਲਰਟ ਨਹੀਂ ਹੈ