ਆਮ ਬਜਟ ਤੋਂ ਪਹਿਲਾਂ ਆਮ ਆਦਮੀ ਨੂੰ ਮਹਿੰਗਾਈ ਦਾ ਝਟਕਾ, LPG ਸਿਲੰਡਰ ਦੀਆਂ ਕੀਮਤਾਂ ‘ਚ ਵਾਧਾ…
ਬਜਟ ਪੇਸ਼ ਹੋਣ ਤੋਂ ਪਹਿਲਾਂ ਹੀ ਮਹਿੰਗਾਈ ਦਾ ਵੱਡਾ ਝਟਕਾ ਲੱਗਾ ਹੈ। ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ਵਧ ਗਈਆਂ ਹਨ। ਤੇਲ ਕੰਪਨੀਆਂ ਨੇ ਇਹ ਵਾਧਾ ਕੀਤਾ ਹੈ।
ਬਜਟ ਪੇਸ਼ ਹੋਣ ਤੋਂ ਪਹਿਲਾਂ ਹੀ ਮਹਿੰਗਾਈ ਦਾ ਵੱਡਾ ਝਟਕਾ ਲੱਗਾ ਹੈ। ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ਵਧ ਗਈਆਂ ਹਨ। ਤੇਲ ਕੰਪਨੀਆਂ ਨੇ ਇਹ ਵਾਧਾ ਕੀਤਾ ਹੈ।
ਆਸਟ੍ਰੇਲੀਆ ਨੂੰ ਅੱਧੇ ਟਨ ਤੋਂ ਵੱਧ ਕੋਕੀਨ ਬਰਾਮਦ ਕਰਨ ਲਈ ਭਾਰਤੀ ਮੂਲ ਦੇ ਇੱਕ ਜੋੜੇ ਨੂੰ 33-33 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ।
ਪੰਜਾਬ 'ਚ ਲੋਕ ਹੁਣ ਘਰ ਬੈਠੇ ਹੀ ਕਰਵਾ ਸਕਣਗੇ ਰਜਿਸਟਰੀ ਹਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ (ਡੀਸੀ) ਨੂੰ ਇਸ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।
ਮੋਗਾ ਜ਼ਿਲ੍ਹੇ ਵਿੱਚ ਇੱਕ ਨਾਬਾਲਗ ਲੜਕੀ ਨਾਲ ਚਾਰ ਵਿਅਕਤੀਆਂ ਵੱਲੋਂ ਸਮੂਹਿਕ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ।
ਉੱਤਰੀ ਭਾਰਤ ਵਿੱਚ ਪੱਛਮੀ ਗੜਬੜੀ (ਡਬਲਯੂਡੀ) ਦੇ ਸਰਗਰਮ ਹੋਣ ਕਾਰਨ ਪਿਛਲੇ 36 ਘੰਟਿਆਂ ਤੋਂ ਪਹਾੜੀ ਖੇਤਰਾਂ ਵਿੱਚ ਬਰਫ਼ਬਾਰੀ ਅਤੇ ਮੈਦਾਨੀ ਇਲਾਕਿਆਂ ਵਿੱਚ ਮੀਂਹ ਪੈ ਰਿਹਾ ਹੈ।
ਇਸ ਟੁੱਟੇ ਰਿਸ਼ਤੇ ਨੂੰ ਬਚਾਉਣ ਲਈ 11 ਸਾਲ ਦੇ ਬੱਚੇ ਨੇ ਅਦਾਲਤ 'ਚ ਅਜਿਹਾ ਕਾਰਨਾਮਾ ਕਰ ਦਿਖਾਇਆ ਕਿ ਉਸ ਦੇ ਮਾਤਾ-ਪਿਤਾ ਨੇ ਨਾ ਸਿਰਫ਼ ਤਲਾਕ ਦਾ ਫ਼ੈਸਲਾ ਛੱਡ ਦਿੱਤਾ, ਸਗੋਂ ਇਕੱਠੇ ਰਹਿਣ ਲਈ ਵੀ ਰਾਜ਼ੀ ਹੋ ਗਏ।
ED ਨੇ 10 ਵਾਰ ਹੇਮੰਤ ਸੋਰੋਨ ਤੋਂ ਪੁੱਛ-ਗਿੱਛ ਕੀਤੀ