Others

ਪੰਜਾਬ ਦੇ ਬਠਿੰਡਾ ‘ਚ NIA ਦੀ ਰੇਡ, AAP ਨੇਤਾ ਦੇ ਘਰ ਪਹੁੰਚੀਆਂ ਟੀਮਾਂ; ਪੁੱਛਗਿੱਛ ਲਈ ਦਿੱਲੀ ਬੁਲਾਇਆ,

ਬਠਿੰਡਾ : ਕੌਮੀ ਜਾਂਚ ਏਜੰਸੀ (ਐਨਆਈਏ) ਨੇ ਪੰਜਾਬ ਦੇ ਬਠਿੰਡਾ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਦੋ ਹੋਰਾਂ ਦੇ ਘਰ ਛਾਪਾ ਮਾਰਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਛਾਪੇਮਾਰੀ ਪਿੰਡ ਬਾਲਿਆਂਵਾਲੀ, ਪਥਰਾਲਾ, ਡੂਮਵਾਲੀ ਅਤੇ ਰਾਮਪੁਰਾ ਵਿੱਚ ਕੀਤੀ ਗਈ। ਟੀਮਾਂ ਕੁਝ ਘਰਾਂ ‘ਚ ਸਵੇਰੇ 3 ਵਜੇ ਪਹੁੰਚੀਆਂ, ਜਦਕਿ ਕੁਝ ਥਾਵਾਂ ‘ਤੇ ਸਵੇਰੇ 6 ਵਜੇ ਜਾਂਚ

Read More
Punjab

ਪੰਜਾਬ ਦੇ ਅਧਿਆਪਕਾਂ ਨੂੰ ਵੱਡੀ ਰਾਹਤ: ਤਬਾਦਲਾ ਨੀਤੀ ‘ਚ ਸੋਧ ਦਾ ਨੋਟੀਫ਼ਿਕੇਸ਼ਨ ਜਾਰੀ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਲਈ ਬਣਾਈ ਗਈ ਤਬਾਦਲਾ ਨੀਤੀ ਵਿੱਚ ਸੋਧ ਕਰ ਦਿੱਤੀ ਗਈ ਹੈ। ਇਸ ਵਿੱਚ ਗੰਭੀਰ ਬਿਮਾਰੀਆਂ ਤੋਂ ਪੀੜਤ ਲੋਕਾਂ, ਵਿਧਵਾਵਾਂ ਸਮੇਤ ਕਈ ਵਰਗਾਂ ਦੇ ਮੁਲਾਜ਼ਮਾਂ ਨੂੰ ਰਾਹਤ ਦਿੱਤੀ ਗਈ ਹੈ। ਜੇਕਰ ਅਜਿਹੀ ਸਥਿਤੀ ਪੈਦਾ ਹੁੰਦੀ ਹੈ ਤਾਂ ਅਧਿਆਪਕ ਤੁਰੰਤ ਬਦਲੀ ਲਈ ਅਪਲਾਈ ਕਰ ਸਕਣਗੇ। ਸਰਕਾਰ ਨੇ ਟਰਾਂਸਫ਼ਰ ਨੀਤੀ 2019

Read More
Punjab

ਲੁਧਿਆਣਾ ‘ਚ ਗੈਂਗਸਟਰਾਂ ਦੇ ਦੋ ਧੜਿਆਂ ਵਿਚਾਲੇ ਗੈਂਗ ਵਾਰ, ਇੱਕ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ

ਪੰਜਾਬ ਦੇ ਲੁਧਿਆਣਾ 'ਚ ਦੇਰ ਰਾਤ ਗੈਂਗਸਟਰਾਂ ਦੇ ਦੋ ਧੜਿਆਂ 'ਚ ਝੜਪ ਹੋ ਗਈ। ਇਸ ਗੈਂਗ ਵਾਰ ਵਿਚ ਰਾਤ 3 ਵਜੇ ਦੋਵੇਂ ਗੁੱਟਾਂ ਨੇ ਇਕ ਦੂਜੇ 'ਤੇ ਗੋਲੀਆਂ ਚਲਾ ਦਿੱਤੀਆਂ।

Read More
Punjab

ਸਿੱਧੂ ਮੂਸੇਵਾਲਾ ਘਰ ਆਵੇਗੀ ਖ਼ੁਸ਼ਖ਼ਬਰੀ, ਮਾਂ ਚਰਨ ਕੌਰ ਦੇਵੇਗੀ ਬੱਚੇ ਨੂੰ ਜਨਮ…

ਰਹੂਮ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਦੇ ਘਰ ਖ਼ੁਸ਼ੀਆਂ ਪਰਤਣ ਵਾਲੀਆਂ ਹਨ, ਕਿਉਂਕਿ ਮਾਤਾ ਚਰਨ ਕੌਰ ਅਗਲੇ ਮਹੀਨੇ ਬੱਚੇ ਨੂੰ ਜਨਮ ਦੇਣ ਜਾ ਰਹੀ ਹੈ

Read More
Punjab

ਖਨੌਰੀ ਬਾਰਡਰ ’ਤੇ ਇਕ ਹੋਰ ਕਿਸਾਨ ਦੀ ਮੌਤ…

ਖਨੌਰੀ ਹੱਦ ਉੱਤੇ ਡਟੇ ਇਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ 55 ਸਾਲਾ ਕਿਸਾਨ ਦੀ ਮੋਰਚੇ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ।

Read More
India

9 ਕਰੋੜ ਤੋਂ ਵੱਧ ਕਿਸਾਨਾਂ ਦਾ ਇੰਤਜ਼ਾਰ ਖ਼ਤਮ, ਇਸ ਦਿਨ ਖਾਤਿਆਂ ‘ਚ ਆਉਣਗੇ ਪੈਸੇ, ਇੰਝ ਚੈੱਕ ਕਰੋ

ਦੇਸ਼ ਦੇ 9 ਕਰੋੜ ਤੋਂ ਵੱਧ ਕਿਸਾਨਾਂ ਦੀ ਪ੍ਰਧਾਨ ਮੰਤਰੀ ਸਨਮਾਨ ਨਿਧੀ ਦੀ ਉਡੀਕ ਖ਼ਤਮ ਹੋਣ ਵਾਲੀ ਹੈ। ਕਿਸਾਨ ਦੇ ਖਾਤੇ ਵਿੱਚ ਪੈਸੇ ਆਉਣ ਵਾਲੇ ਹਨ।

Read More
Punjab

ਪੰਜਾਬ ਦੇ 21 ਜ਼ਿਲ੍ਹਿਆਂ ‘ਚ ਯੈਲੋ ਅਲਰਟ, ਤਿੰਨ ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਵਿੱਚ 29 ਫਰਵਰੀ ਨੂੰ ਇੱਕ ਨਵਾਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਇਸ ਕਾਰਨ ਮੌਸਮ ਵਿਭਾਗ ਨੇ 1 ਮਾਰਚ ਤੋਂ 3 ਮਾਰਚ ਤੱਕ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।

Read More
Punjab

ਪਤੀ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਔਰਤ ਦਾ ਹੰਗਾਮਾ: ਚੱਲਦੀ ਪੁਲਿਸ ਦੀ ਗੱਡੀ ‘ਤੇ ਲਟਕੀ

ਪੰਜਾਬ 'ਚ ਸੋਮਵਾਰ ਨੂੰ ਖੰਨਾ ਦੀ ਸਮਰਾਲਾ ਅਦਾਲਤ 'ਚ ਭਾਰੀ ਹੰਗਾਮਾ ਹੋਇਆ। ਜਦੋਂ ਇੱਕ ਵਿਅਕਤੀ ਨੂੰ ਪੁਲਿਸ ਚੁੱਕ ਕੇ ਲੈ ਜਾ ਰਹੀ ਸੀ ਤਾਂ ਉਸਦੀ ਪਤਨੀ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ।

Read More