ਤੋਸ਼ਾਖਾਨਾ ਮਾਮਲੇ ‘ਚ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨੂੰ 14 ਸਾਲ ਦੀ ਸਜ਼ਾ…
- by Gurpreet Singh
- January 31, 2024
- 0 Comments
ਦੋਵੇਂ 10 ਸਾਲ ਤੱਕ ਕੋਈ ਸਰਕਾਰੀ ਅਹੁਦਾ ਨਹੀਂ ਸੰਭਾਲ ਸਕਦੇ। ਫ਼ੈਸਲੇ ਦੇ ਤਹਿਤ ਦੋਵਾਂ 'ਤੇ 23 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ।
ਮੈਡੀਕਲ ਕਾਲਜਾਂ ‘ਚ ਅਧਿਆਪਕਾਂ ਲਈ ਨਵਾਂ ਫੈਸਲਾ, ਪ੍ਰਾਈਵੇਟ ਪ੍ਰੈਕਟਿਸ ‘ਤੇ ਵੀ ਪਾਬੰਦੀ, ਹੁਕਮ ਜਾਰੀ
- by Gurpreet Singh
- January 31, 2024
- 0 Comments
ਨੈਸ਼ਨਲ ਮੈਡੀਕਲ ਕਮਿਸ਼ਨ (NMC) ਨੇ ਮੈਡੀਕਲ ਕਾਲਜਾਂ ਵਿੱਚ ਫੈਕਲਟੀ ਨੂੰ ਕਾਲਜ ਦੇ ਸਮੇਂ ਦੌਰਾਨ ਪ੍ਰਾਈਵੇਟ ਪ੍ਰੈਕਟਿਸ ਵਿੱਚ ਸ਼ਾਮਲ ਹੋਣ ਤੋਂ ਰੋਕ ਦਿੱਤਾ ਹੈ ਅਤੇ ਉਹਨਾਂ ਲਈ 75 ਪ੍ਰਤੀਸ਼ਤ ਹਾਜ਼ਰੀ ਲਾਜ਼ਮੀ ਕਰ ਦਿੱਤੀ ਹੈ
ਸ਼ੁਰੂ ਕੀਤੀ ਪੈਸੇ ਕਮਾਉਣ ਵਾਲੀ ਕੰਪਨੀ, ਹੁਣ ਪੰਜਾਬ ਤੋਂ ਕਿਸਾਨਾਂ ਦੀ ਲੋੜ
- by Sukhwinder Singh
- January 31, 2024
- 0 Comments
ਹੁਣ ਬੱਕਰੀ ਪਾਲਨ ਕਿੱਤੇ ਵਿੱਚ ਮੰਡੀਕਰਨ ਦੀ ਕੋਈ ਟੈਨਸ਼ਨ ਨਹੀਂ ਹੋਵੇਗੀ।
ਤਾਮਿਲਨਾਡੂ ਦੇ ਮੰਦਰਾਂ ‘ਚ ਗੈਰ-ਹਿੰਦੂਆਂ ਦੇ ਦਾਖ਼ਲੇ ‘ਤੇ ਪਾਬੰਦੀ: ਮਦਰਾਸ ਹਾਈ ਕੋਰਟ ਦਾ ਸਰਕਾਰ ਨੂੰ ਆਦੇਸ਼
- by Gurpreet Singh
- January 31, 2024
- 0 Comments
ਮਦਰਾਸ ਹਾਈ ਕੋਰਟ ਨੇ ਕਿਹਾ ਕਿ ਮੰਦਰ ਸੰਵਿਧਾਨ ਦੀ ਧਾਰਾ 15 ਦੇ ਤਹਿਤ ਨਹੀਂ ਆਉਂਦੇ ਹਨ। ਇਸ ਲਈ ਕਿਸੇ ਵੀ ਮੰਦਰ ਵਿੱਚ ਗੈਰ-ਹਿੰਦੂਆਂ ਦੇ ਦਾਖ਼ਲੇ ਨੂੰ ਰੋਕਣਾ ਗ਼ਲਤ ਨਹੀਂ ਕਿਹਾ ਜਾ ਸਕਦਾ।
ਚੰਡੀਗੜ੍ਹ ‘ਚ ਦੋ ਦਿਨ ਮੀਂਹ ਤੇ ਗੜੇਮਾਰੀ ਦੀ ਸੰਭਾਵਨਾ : 3 ਦਿਨ ਰਹੇਗੀ ਸੰਘਣੀ ਧੁੰਦ…
- by Gurpreet Singh
- January 31, 2024
- 0 Comments
ਮੌਸਮ ਵਿਭਾਗ ਨੇ ਚੰਡੀਗੜ੍ਹ ਵਿੱਚ ਦੋ ਦਿਨ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਅੱਜ ਮੀਂਹ ਪੈਣ ਦੀ ਸੰਭਾਵਨਾ ਦੇ ਨਾਲ ਹਲਕਾ ਬੱਦਲਵਾਈ ਰਹੇਗੀ।
ਪੰਜਾਬ ‘ਚ 1317 ਫਾਇਰਮੈਨਾਂ ਦੀ ਭਰਤੀ ਦਾ ਰਸਤਾ ਸਾਫ, ਹਾਈਕੋਰਟ ਨੇ ਹਟਾਈ ਪਾਬੰਦੀ
- by Gurpreet Singh
- January 31, 2024
- 0 Comments
ਭਰਤੀ 'ਚ ਹਿੱਸਾ ਲੈਣ ਵਾਲੇ ਬਿਨੈਕਾਰਾਂ ਦੀ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਹਾਈਕੋਰਟ ਨੇ 24 ਨਵੰਬਰ 2023 ਨੂੰ ਲਗਾਈ ਗਈ ਭਰਤੀ 'ਤੇ ਰੋਕ ਦਾ ਹੁਕਮ ਵਾਪਸ ਲੈ ਲਿਆ ਹੈ।
ਜਲੰਧਰ ‘ਚ ਭਿਆਨਕ ਹਾਦਸਾ, 3 ਦੀ ਮੌਤ: ਅੰਮ੍ਰਿਤਸਰ ਹਾਈਵੇ ‘ਤੇ ਔਡੀ ਨੇ ਈ-ਰਿਕਸ਼ਾ ਸਵਾਰ ਲੋਕਾਂ ਨੂੰ ਕੁਚਲਿਆ, 2 ਦੀ ਹਾਲਤ ਗੰਭੀਰ
- by Gurpreet Singh
- January 31, 2024
- 0 Comments
ਜਲੰਧਰ 'ਚ ਮੰਗਲਵਾਰ ਰਾਤ ਨੂੰ ਹੋਏ ਭਿਆਨਕ ਸੜਕ ਹਾਦਸੇ 'ਚ 3 ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਦੋ ਵਿਅਕਤੀ ਜ਼ਿੰਦਗੀ ਅਤੇ ਮੌਤ ਨਾਲ ਲੜ ਰਹੇ ਹਨ।
ਅੰਮ੍ਰਿਤਸਰ ਪੁਲਿਸ ਨੂੰ ਮਿਲੀ ਸਫਲਤਾ, 5.25 ਲੱਖ ਰੁ. ਨਸ਼ੀਲੇ ਪਦਾਰਥਾਂ ਸਮੇਤ 5 ਨਸ਼ਾ ਤਸਕਰ ਕਾਬੂ
- by Gurpreet Singh
- January 31, 2024
- 0 Comments
ਪੰਜਾਬ ਪੁਲਿਸ ਨੇ ਨਸ਼ੇ ਦੇ ਧੰਦੇ ‘ਚ ਵੱਡੀ ਮੱਛੀ ਮੰਨੇ ਜਾਂਦੇ ਦੋ ਭਗੌੜੇ ਭਰਾਵਾਂ ਤੇ ਉਨ੍ਹਾਂ ਦੇ ਤਿੰਨ ਸਾਥੀਆਂ ਨੂੰ 3 ਕਿੱਲੋ ਹੈਰੋਇਨ ਅਤੇ 5.25 ਲੱਖ ਰੁਪਏ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਚੰਡੀਗੜ੍ਹ, ਪੰਜਾਬ ਤੇ ਹਰਿਆਣਾ ‘ਚ ਪਿਆ ਮੀਂਹ, ਹਿਮਾਚਲ ਦੇ 7 ਜ਼ਿਲ੍ਹਿਆਂ ਵਿੱਚ ਬਰਫ਼ਬਾਰੀ ਦਾ ਅਲਰਟ
- by Gurpreet Singh
- January 31, 2024
- 0 Comments
ਸਵੇਰੇ ਤੋਂ ਚੰਡੀਗੜ੍ਹ ਅਤੇ ਨਾਲ ਲੱਗਦੇ ਪੰਜਾਬ-ਹਰਿਆਣਾ ਦੇ ਕੁਝ ਹਿੱਸਿਆਂ ਵਿਚ ਬਾਰਸ਼ ਹੋ ਰਹੀ ਹੈ, ਜਿਸ ਕਾਰਨ ਪਾਰਾ ਹੋਰ ਥੱਲੇ ਆ ਗਿਆ ਹੈ।
