ਅਧਿਆਪਕ ਨੇ ਪਿਤਾ ਨੂੰ ਕੀਤੀ ਸ਼ਿਕਾਇਤ ਤਾਂ ਵਿਦਿਆਰਥੀ ਨੇ ਚੁੱਕਿਆ ਇਹ ਕਦਮ….
ਪਿਤਾ ਦਾ ਦੋਸ਼ ਹੈ ਕਿ ਸਕੂਲ ਪ੍ਰਸ਼ਾਸਨ ਵੱਲੋਂ ਉਸ ਦੇ ਬੱਚੇ ਨੂੰ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕੀਤਾ ਜਾਂਦਾ ਸੀ। ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ।
ਪਿਤਾ ਦਾ ਦੋਸ਼ ਹੈ ਕਿ ਸਕੂਲ ਪ੍ਰਸ਼ਾਸਨ ਵੱਲੋਂ ਉਸ ਦੇ ਬੱਚੇ ਨੂੰ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕੀਤਾ ਜਾਂਦਾ ਸੀ। ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ।
ਟੇਸਲਾ ਅਤੇ ਐਕਸ ਦੇ ਮਾਲਕ ਐਲੋਨ ਮਸਕ ਦੀ ਨਵੀਂ ਕੰਪਨੀ ਨਿਊਰਲਿੰਕ ਨੇ ਸ਼ਾਨਦਾਰ ਕੰਮ ਕੀਤਾ ਹੈ। ਇਸ ਕੰਮ ਨੇ ਨਿਊਰਲਿੰਕ ਕੰਪਨੀ ਨੂੰ ਇੱਕ ਵਾਰ ਫਿਰ ਸੁਰਖ਼ੀਆਂ ਵਿੱਚ ਲੈ ਆਂਦਾ ਹੈ। ਸਟਾਰਟਅਪ ਕੰਪਨੀ ‘ਨਿਊਰਲਿੰਕ’ ਨੇ ਪਹਿਲੀ ਵਾਰ ਮਨੁੱਖ ਦੇ ਦਿਮਾਗ ਵਿੱਚ ਇੱਕ ਚਿੱਪ ਲਗਾਈ ਹੈ। ਇਹ ਖਬਰ ਖੁਦ ਮਸਕ ਨੇ ਦਿੱਤੀ ਹੈ। ਨਿਊਜ਼ ਏਜੰਸੀ ਏਐਫਪੀ ਦੀ
ਪੰਜਾਬ ਦੇ ਦਸੂਹਾ ਸਥਿਤ ਬਜਾਜ ਮੋਟਰ ਫਾਈਨਾਂਸ ਦੇ ਦਫਤਰ 'ਚ ਕੰਮ ਕਰਦੇ ਇਕ ਨੌਜਵਾਨ ਦੀ ਸੋਮਵਾਰ ਸ਼ਾਮ ਕਰੀਬ 6 ਵਜੇ ਭੇਦਭਰੀ ਹਾਲਤ 'ਚ ਗੋਲੀ ਲੱਗਣ ਨਾਲ ਮੌਤ ਹੋ ਗਈ।
ਪੰਜਾਬ ਪੁਲਿਸ ਨੇ ਵਧੀਕ ਡਾਇਰੈਕਟਰ ਜਨਰਲ ਪੁਲਿਸ (ਏ.ਡੀ.ਜੀ.ਪੀ.) ਅਧਿਕਾਰੀਆਂ ਦੀ ਗਿਣਤੀ ਵਿੱਚ ਵਾਧਾ ਕਰਦੇ ਹੋਏ ਤਿੰਨ ਨਵੀਂਆਂ ਤਰੱਕੀਆਂ ਕੀਤੀਆਂ ਹਨ।
ਤੇਜ਼ ਰਫ਼ਤਾਰ ਕਾਰ ਨੂੰ ਖੰਭੇ ਨਾਲ ਟਕਰਾ ਦਿੱਤਾ ਅਤੇ ਫਿਰ ਉੱਥੋਂ ਫ਼ਰਾਰ ਹੋ ਗਏ। ਖੰਭਾ ਟੁੱਟ ਕੇ ਇੱਕ ਵਿਅਕਤੀ ਦੇ ਘਰ 'ਤੇ ਡਿੱਗਣ ਨਾਲ ਇਲਾਕੇ ਦੇ ਕਈ ਘਰਾਂ ਦੀ ਬਿਜਲੀ ਵੀ ਕੱਟ ਦਿੱਤੀ ਗਈ।
ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ।
ਮੰਗਲਵਾਰ ਸਵੇਰੇ ਹਰਿਆਣਾ ਅਤੇ ਪੰਜਾਬ ਨੂੰ ਸੰਘਣੀ ਧੁੰਦ ਨੇ ਘੇਰ ਲਿਆ। ਜਿਸ ਕਾਰਨ ਪਾਣੀਪਤ ਅਤੇ ਬਠਿੰਡਾ ਸਮੇਤ ਹੋਰ ਥਾਵਾਂ 'ਤੇ ਵਿਜ਼ੀਬਿਲਟੀ ਜ਼ੀਰੋ ਤੋਂ 10 ਮੀਟਰ ਤੱਕ ਰਹੀ।