ਪੰਜਾਬ ਪੁਲਿਸ ਨੂੰ ਮਿਲੀਆਂ ਦੁਬਈ ਵਾਲੀਆਂ ਗੱਡੀਆਂ
ਪੰਜਾਬ ਪੁਲਿਸ ਨੂੰ ਮਿਲੀਆਂ ਦੁਬਈ ਵਾਲੀਆਂ ਗੱਡੀਆਂ | ਖਾਸ ਰਿਪੋਰਟ | THE KHALAS TV
ਪੰਜਾਬ ਪੁਲਿਸ ਨੂੰ ਮਿਲੀਆਂ ਦੁਬਈ ਵਾਲੀਆਂ ਗੱਡੀਆਂ | ਖਾਸ ਰਿਪੋਰਟ | THE KHALAS TV
ਦੁਨੀਆ ਦਾ ਸਭ ਤੋਂ ਵੱਡਾ ਕਰੂਜ਼ ਜਹਾਜ਼ ਆਪਣੀ ਪਹਿਲੀ ਯਾਤਰਾ ‘ਤੇ ਰਵਾਨਾ ਹੋ ਗਿਆ ਹੈ। ਅਮਰੀਕਾ ਦੇ ਫਲੋਰੀਡਾ ਦੇ ਮਿਆਮੀ ‘ਚ ਐਤਵਾਰ ਨੂੰ ਇਸ ਦਾ ਉਦਘਾਟਨ ਕੀਤਾ ਗਿਆ। ‘ਆਈਕਨ ਆਫ਼ ਦਾ ਸੀਜ਼’ ਨਾਮ ਦਾ ਇਹ ਕਰੂਜ਼ ਜਹਾਜ਼ 365 ਮੀਟਰ (1,197 ਫੁੱਟ) ਲੰਬਾ ਹੈ। ਇਸ ਵਿੱਚ 20 ਡੈੱਕ ਹਨ ਅਤੇ 7,600 ਯਾਤਰੀ ਇੱਕੋ ਸਮੇਂ ਸਫ਼ਰ ਕਰ
ਗੱਡੀ ਲੁੱਟਣ ਆਏ 3 ਲੁਟੇਰਿਆਂ ਨੇ ਗੋਲੀ ਮਾਰ ਕੇ ਗੱਡੀ ਮਾਲਕ ਦਾ ਕਤਲ ਕਰ ਦਿੱਤਾ। ਤੇਜ਼ਧਾਰ ਹਥਿਆਰਾਂ ਨਾਲ ਲੜਨ ਤੋਂ ਬਾਅਦ ਹਮਲਾਵਰ ਕਾਰ ਸਮੇਤ ਫਰਾਰ ਹੋ ਗਏ
ਅੰਮ੍ਰਿਤਸਰ ਦੇ ਚਾਟੀ ਵਿੰਡ ਇਲਾਕੇ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਚਾਚੇ ਨੇ ਉਸਦੇ ਦੋਸਤ ਖਿਲਾਫ ਸ਼ਿਕਾਇਤ ਦਰਜ ਕਰਵਾਈ ਹੈ।
ਪੰਜਾਬ ਦੇ ਕਪੂਰਥਲਾ ‘ਚ ਅਮਰੀਕਾ ਦੀ ਨਾਗਰਿਕ ਔਰਤ ਰਾਜਦੀਪ ਕੌਰ ਦੀ ਮੌਤ ਦੇ ਮਾਮਲੇ ‘ਚ ਵੱਡਾ ਖੁਲਾਸਾ ਹੋਇਆ ਹੈ। ਔਰਤ ਦੀ ਆਪਣੀ ਹੀ ਸੱਸ ਅਤੇ ਸਹੁਰੇ ਵੱਲੋਂ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ ਗਈ। ਸੱਸ ਅਤੇ ਸਹੁਰੇ ਨੇ ਪੁਲਿਸ ਪੁੱਛਗਿੱਛ ਦੌਰਾਨ ਇਹ ਖੁਲਾਸਾ ਕੀਤਾ ਹੈ। ਮਾਂ ਦੀ ਸ਼ਿਕਾਇਤ ਤੋਂ ਬਾਅਦ ਪੁਲਿਸ ਨੇ ਦੋਵਾਂ ਤੋਂ ਸਖਤੀ
ਨਿਤੀਸ਼ ਕੁਮਾਰ ਨੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਨਿਤੀਸ਼ ਨੇ ਭਾਜਪਾ ਨੂੰ ਸਮਰਥਨ ਦਾ ਪੱਤਰ ਦੇ ਕੇ ਸਰਕਾਰ ਬਣਾਉਣ ਦੀ ਗੱਲ ਕੀਤੀ।
ਸੜਕ ਹਾਦਸੇ ‘ਚ 5 ਨੌਜਵਾਨਾਂ ਦੀ ਜ਼ਿੰਦਾ ਸੜ ਕੇ ਮੌਤ ਹੋ ਗਈ। ਇਹ ਸਾਰੇ ਲੋਕ ਕਾਰ ਵਿੱਚ ਸਫ਼ਰ ਕਰ ਰਹੇ ਸਨ। ਜਲੰਧਰ-ਪਠਾਨਕੋਟ ਹਾਈਵੇ ‘ਤੇ ਦਸੂਹਾ ਨੇੜੇ ਉਨ੍ਹਾਂ ਦੀ ਕਾਰ ਨੂੰ ਇਕ ਟਰੱਕ ਨੇ ਪਿੱਛੇ ਤੋਂ ਟੱਕਰ ਮਾਰ ਦਿੱਤੀ।
ਪੰਜਾਬ-ਹਰਿਆਣਾ ਦੇ ਮੌਸਮ ਵਿੱਚ ਇੱਕ ਦਿਨ ਪਹਿਲਾਂ ਪਈ ਧੁੱਪ ਦਾ ਅਸਰ ਦੇਖਣ ਨੂੰ ਮਿਲਿਆ। ਪੰਜਾਬ ਦਾ ਔਸਤ ਤਾਪਮਾਨ 2.5 ਡਿਗਰੀ, ਹਰਿਆਣਾ ਦਾ 3 ਡਿਗਰੀ ਅਤੇ ਚੰਡੀਗੜ੍ਹ ਦਾ 1 ਡਿਗਰੀ ਵਧਿਆ ਹੈ।
ਪਾਰਟੀ ਨੇ ਇਸ ਸਾਲ ਹੋਣ ਵਾਲੀਆਂ ਤਿੰਨ ਅਹਿਮ ਚੋਣਾਂ ਤੋਂ ਪਹਿਲਾਂ ਸੰਗਠਨ ਨੂੰ ਮਜ਼ਬੂਤ ਕਰਨ ਦੀ ਕੋਸ਼ਿਸ਼ ਕੀਤੀ ਹੈ। ਨਾਲ ਹੀ ਸਾਰੇ ਜ਼ਿਲ੍ਹਿਆਂ ਲਈ ਜਥੇਬੰਧਕ ਢਾਂਚੇ ਦਾ ਐਲਾਨ ਕੀਤਾ ਗਿਆ ਹੈ।
ਦੇਖੋ 28 ਜਨਵਰੀ ਦੀਆਂ ਖਾਸ ਵੱਡੀਆਂ ਖ਼ਬਰਾਂ