ਸਟੇਟ ਡਿਨਰ ‘ਚ ਫਰਾਂਸ ਦੇ ਰਾਸ਼ਟਰਪਤੀ ਨੇ ਖਾਦਾ ਪੰਜਾਬ ਦਾ ਸਭ ਤੋਂ ਮਸ਼ਹੂਰ ਖਾਣਾ ! ‘ਮੈਂ ਕਦੇ ਨਹੀਂ ਭੁੱਲਾਗਾ’
ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋ ਨੂੰ ਭਾਰਤ ਦੇ ਰਾਸ਼ਟਰਪਤੀ ਵੱਲੋਂ ਸਟੇਟ ਡਿਨਰ ਦਾ ਸੱਦਾ ਦਿੱਤਾ ਗਿਆ ਸੀ
ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋ ਨੂੰ ਭਾਰਤ ਦੇ ਰਾਸ਼ਟਰਪਤੀ ਵੱਲੋਂ ਸਟੇਟ ਡਿਨਰ ਦਾ ਸੱਦਾ ਦਿੱਤਾ ਗਿਆ ਸੀ
90 ਫੀਸਦੀ ਮਕਾਨ 500 ਵਰਗ ਗਜ ਅਧੀਨ ਹਨ
ਜਲੰਧਰ-ਪਠਾਨਕੋਟ ਹਾਵੇਅ ਦਸੂਹਾ ਦੇ ਕੋਲ ਵਾਪਰਿਆ ਹਾਦਸਾ
ਮੋਹਾਲੀ – 2015 ਦੇ ਬੇਅਦਬੀ ਮਾਮਲਿਆਂ ਵਿੱਚ ‘ਬੰਦੀ ਸਿੰਘਾਂ’ ਦੀ ਰਿਹਾਈ ਅਤੇ ਇਨਸਾਫ਼ ਦੀ ਮੰਗ ਨੂੰ ਲੈ ਕੇ ਕਾਰਕੁਨਾਂ ਵੱਲੋਂ ਗਣਤੰਤਰ ਦਿਵਸ ਸਮਾਗਮ ਤੋਂ ਬਾਅਦ ਮੁਹਾਲੀ ਦੀਆਂ ਸੜਕਾਂ ’ਤੇ ਵਿਸ਼ਾਲ ਮਾਰਚ ਕੱਢਿਆ ਗਿਆ।
ਸੀਐੱਮ ਮਾਨ ਨੇ ਕਿਹਾ ਕਿ ਮੇਰੇ ਘਰ ਵੀ ਖ਼ੁਸ਼ੀਆਂ ਆਉਣ ਵਾਲੀਆਂ ਹਨ ਅਤੇ ਮੇਰੀ ਪਤਨੀ ਸੱਤਵੇਂ ਮਹੀਨੇ ਗਰਭਵਤੀ ਹੈ।
: ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਟਰੈਕਟਰ ਮਾਰਚ ਕੱਢਿਆ ਗਿਆ ਹੈ। ਇਹ ਮਾਰਚ ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਹੇਠ ਕੱਢਿਆ ਗਿਆ ਹੈ।
ਮਾਛੀਵਾੜਾ ਸਾਹਿਬ ਤੋਂ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿਥੇ ਕੁਹਾੜਾ ਰੋਡ ‘ਤੇ ਹੋਏ ਸੜਕ ਹਾਦਸੇ ਵਿਚ ਆਪਣੇ ਦਾਦਾ ਦੇ ਨਾਲ ਸਕੂਲ ਤੋਂ ਪਰਤ ਰਹੀ ਪੋਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜੋਆ ਬੈਂਸ ਵਜੋਂ ਹੋਈ ਹੈ।